ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - top news of punjab today

ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਚ ਰਹੇਗੀ ਨਜ਼ਰ, ਜਾਣੋਂ...

top 10 news punjab
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
author img

By

Published : Jul 17, 2020, 6:46 AM IST

1. ਪ੍ਰਧਾਨ ਮੰਤਰੀ ਮੋਦੀ ਦਾ ਯੂਐੱਨ ਦੀ ਆਰਥਿਕ ਤੇ ਸਮਾਜਿਕ ਸੁਰੱਖਿਆ ਪ੍ਰੀਸ਼ਦ 'ਚ ਭਾਸ਼ਣ ਅੱਜ

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

2. ਰੱਖਿਆ ਮੰਤਰੀ ਰਾਜਨਾਥ ਸਿੰਘ ਲੱਦਾਖ ਤੇ ਜੰਮੂ ਕਸ਼ਮੀਰ ਦਾ ਕਰਨਗੇ ਦੌਰਾ

3. ਕੌਮਾਂਤਰੀ ਕਬੱਡੀ ਖਿਡਾਰੀ ਮਹੀਪਾਲ ਗਿੱਲ ਦੀ ਕੈਨੇਡਾ 'ਚ ਹੋਈ ਮੌਤ

4. ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ 'ਚ ਕੋੋਰੋਨਾ ਦੇ ਇਲਾਜ ਦੇ ਖਰਚੇ ਦੀ ਹੱਦ ਬੰਨ੍ਹੀ

5. ਭਾਰਤ 'ਚ ਕੋਰੋਨਾ ਦੇ ਮਾਮਲੇ 10 ਲੱਖ ਤੋਂ ਪਾਰ

6. ਮੁੰਬਈ ਭਾਨੂਸ਼ਾਲੀ ਬਲਿਡਿੰਗ ਹਾਦਸਾ: 7 ਲੋਕਾਂ ਦੀ ਮੌਤ, 23 ਨੂੰ ਹਾਲੇ ਤੱਕ ਬਚਾਇਆ ਗਿਆ

7. ਅੱਜ ਸ਼ੁਰੂ ਹੋਣਗੀਆਂ ਕੌਮਾਂਤਰੀ ਉਡਾਣਾਂ

8. ਰਾਜਸਥਾਨ 'ਚ ਰਾਜਨੀਤਿਕ ਤਣਾਅ ਦੇ ਵਿਚਕਾਰ ਮੁੱਖ ਮੰਤਰੀ ਅਸ਼ੋਕ ਗਹਿਲੋਤ ਅੱਜ ਕਰਨਗੇ ਪ੍ਰੈਸ ਕਾਨਫਰੰਸ

9.ਮਸ਼ਹੂਰ ਅਦਾਕਾਰ ਤੇ ਮਾਡਲ ਜ਼ਰੀਨਾ ਵਹਾਬ ਨੂੰ ਜਨਮ ਦਿਨ ਮੁਬਾਰਕ

10. ਮਸ਼ਹੂਰ ਬੈਡਮਿੰਟਨ ਖਿਡਾਰੀ ਪ੍ਰਣਯ ਕੁਮਾਰ ਦਾ ਜਨਮ ਦਿਨ ਅੱਜ

ETV Bharat Logo

Copyright © 2024 Ushodaya Enterprises Pvt. Ltd., All Rights Reserved.