ਗੱਲ ਕਰੀਏ ਦਿੱਲੀ ਚੋਣਾਂ ਦੀ ਤਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਣੇ ਕਈ ਆਗੂ ਦਿੱਲੀ ਵਿੱਚ ਚੋਣ ਪ੍ਰਚਾਰ ਕਰਨਗੇ।
ਦੂਜੇ ਪਾਸੇ ਕੇਰਲ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਸੂਬਾ ਆਫਤ ਐਲਾਨ ਦਿੱਤਾ ਹੈ ਅਤੇ ਹੁਣ ਤੱਕ ਉੱਥੇ ਤਿੰਨ ਲੋਕਾਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ।