ETV Bharat / bharat

ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

author img

By

Published : Jun 18, 2020, 7:00 AM IST

ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਚ ਰਹੇਗੀ ਨਜ਼ਰ, ਜਾਣੋਂ...

ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
ਫ਼ੋਟੋ

1. ਆਰਥਿਕ ਮੋਰਚੇ 'ਤੇ ਚੀਨ ਨੂੰ ਸਬਕ ਸਿਖਾਉਣ ਦੀ ਤਿਆਰੀ, ਚੀਨੀ ਉਪਕਰਣਾਂ ਨੂੰ ਬੀਐਸਐਨਐਲ ਤੋਂ ਕੀਤਾ ਜਾਵੇਗਾ ਬਾਹਰ

2. ਚੀਨ ਨਾਲ ਹੋਈ ਝੜਪ 'ਚ ਸ਼ਹੀਦ ਹੋਏ ਕਰਨਲ ਸੰਤੋਸ਼ ਬਾਬੂ ਦੀ ਦੇਹ ਪਹੁੰਚੀ ਤੇਲੰਗਾਨਾ

3. ਭਾਰਤ 8 ਵੀਂ ਵਾਰ ਚੁਣਿਆ ਗਿਆ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦਾ ਅਸਥਾਈ ਮੈਂਬਰ

4. ਪੰਜਾਬ ਕੈਬਿਨੇਟ ਦੀ ਬੈਠਕ ਅੱਜ, ਦੁਪਹਿਰ 3.30 ਵਜੇ ਹੋਵੇਗੀ ਮੀਟਿੰਗ

5. ਆਪਣੀਆਂ ਮੰਗਾਂ ਸਬੰਧੀ ਡੀਸੀ ਦਫ਼ਤਰ ਤੋਂ ਬਾਅਦ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰੇਗੀ ਆਮ ਆਦਮੀ ਪਾਰਟੀ

ਵੇਖੋ ਵੀਡੀਓ

6. ਕੇਂਦਰ ਦੇ ਖੇਤੀਬਾੜੀ ਮੰਡੀਕਰਨ ਕਾਨੂੰਨ ਪ੍ਰਸਤਾਵਾਂ ਖਿਲਾਫ ਪੰਜਾਬ ਕਾਂਗਰਸ 19 ਤੋਂ ਸ਼ੁਰੂ ਕਰੇਗੀ ਸੂਬਾ ਪੱਧਰੀ ਅੰਦੋਲਨ

7. ਜੀ-7 ਦੇ ਵਿਦੇਸ਼ ਮੰਤਰੀਆਂ ਨੇ ਚੀਨ ਨੂੰ ਹਾਂਗਕਾਂਗ ਦੇ ਨਵੇਂ ਸੁਰੱਖਿਆ ਕਾਨੂੰਨ ਉੱਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

8. ਰੋਹਤਕ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਸਕੇਲ 'ਤੇ 2.1 ਮਾਪੀ ਗਈ ਭੂਚਾਲ ਦੀ ਤੀਬਰਤਾ

9. ਸੁਸ਼ਾਂਤ ਖੁਦਕੁਸ਼ੀ ਮਾਮਲੇ 'ਚ ਸਲਮਾਨ ਤੇ 7 ਹੋਰਾਂ ਖਿਲਾਫ਼ ਅਦਾਲਤ ਵਿੱਚ ਸ਼ਿਕਾਇਤ, ਖੁਦਕੁਸ਼ੀ ਲਈ ਮਜਬੂਰ ਕਰਨ ਦੇ ਲਾਏ ਦੋਸ਼

10. 100 ਮੀਟਰ ਵਰਲਡ ਚੈਂਪੀਅਨ ਕੋਲਮੈਨ ਡੋਪਿੰਗ ਟੈਸਟ ਵਿਚ ਤੀਜੀ ਵਾਰ ਫੇਲ ਹੋਣ ਤੋਂ ਬਾਅਦ ਮੁਅੱਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.