ETV Bharat / bharat

Top 10: ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

author img

By

Published : Oct 25, 2020, 7:03 AM IST

Updated : Oct 25, 2020, 7:13 AM IST

ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਤੇ ਰਹੇਗੀ ਨਜ਼ਰ, ਜਾਣੋਂ...

ਫ਼ੋਟੋ
ਫ਼ੋਟੋ
  • ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਦੇਵੀਦਾਸਪੁਰਾ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ 32ਵਾਂ ਦਿਨ ਅੱਜ
  • ਕਿਸਾਨ ਅੰਦੋਲਨ: ਦੁਸਹਿਰੇ 'ਤੇ ਅੱਜ ਫੂਕੇ ਜਾਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ
  • ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕਮੇਟੀ ਕਾਇਮ
    ਵੀਡੀਓ
  • ਮਾਨਾਂਵਾਲਾ ਵਿਖੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਕਾਰ ਹਾਦਸਾਗ੍ਰਸਤ
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ
  • ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਰਾਸ਼ਟਰਪਤੀ ਨੇ ਦਿੱਤੀਆਂ ਮੁਬਾਰਕਾਂ
  • ਕੁੱਲੂ ਵਿੱਚ ਦੁਸਹਿਰੇ ਦਾ ਤਿਉਹਾਰ ਅੱਜ, 48 ਸਾਲ ਬਾਅਦ ਨਹੀਂ ਹੋਵੇਗਾ ਭਵਯ-ਦੇਵ ਮਾਨਸ ਮਿਲਨ
  • ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਲੋਰੀਡਾ ਦੇ ਮਤਦਾਨ ਕੇਂਦਰ 'ਚ ਪਾਇਆ ਵੋਟ
  • IPL 2020: ਰੋਇਲ ਚੈਲੇਜਰਜ਼ ਬੈਂਗਲੁਰੂ ਤੇ ਚੇਨੰਈ ਸੁਪਰ ਕਿੰਗਜ਼ ਵਿਚਕਾਰ ਮੁਕਾਬਲਾ ਅੱਜ
  • IPL 2020: ਰਾਜਸਥਾਨ ਰੋਇਲਜ਼ ਤੇ ਮੁੰਬਈ ਇੰਡੀਅਨਜ਼ ਵਿਚਕਾਰ ਮੁਕਾਬਲਾ ਅੱਜ

Last Updated : Oct 25, 2020, 7:13 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.