ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - big news

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

top news of punjab
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
author img

By

Published : Aug 27, 2020, 7:01 AM IST

1. ਅੱਜ ਹੋਵੇਗੀ ਦੀ ਜੀਐਸਟੀ ਕੌਂਸਲ ਮੀਟਿੰਗ

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

2. ਕਰਤਾਰਪੁਰ ਲਾਂਘਾ: ਭਾਰਤ-ਪਾਕਿ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਅੱਜ, ਜ਼ੀਰੋ ਲਾਈਨ 'ਤੇ ਪੁਲ ਬਣਾਉਣ ਬਾਰੇ ਹੋਵੇਗੀ ਚਰਚਾ

3. ਅੱਜ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ

4. ਲਾਪਤਾ ਪਾਵਨ ਸਰੂਪ ਮਾਮਲਾ: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ

5. ਮੁਲਤਾਨੀ ਕੇਸ: ਸੁਮੇਧ ਸੈਣੀ ਦੀ ਪੱਕੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ

6. ਨੀਟ ਪ੍ਰੀਖਿਆ ਮਾਮਲਾ: ਅੱਜ ਦੇਸ਼ ਭਰ 'ਚ ਵਿਦਿਆਰਥੀ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੇਣਗੇ ਧਰਨੇ

7. ਜਲ ਸਰੋਤ ਵਿਭਾਗ ਦੀਆਂ ਅਸਾਮੀਆਂ ਖ਼ਤਮ ਕਰਨ ਸਮੇਤ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਅੱਜ

8. ਸੀਪੀਆਈ (ਐੱਮ) ਅੱਜ ਵੀ ਦੇਸ਼ ਭਰ 'ਚ ਸਰਕਾਰ ਦੀਆਂ ਨੀਤੀਆਂ ਵਿਰੁੱਧ ਕਰੇਗੀ ਪ੍ਰਦਰਸ਼ਨ

9. ਸੁਸ਼ਾਂਤ ਮਾਮਲਾ : ਅੱਜ ਰੀਆ ਚੱਕਰਵਤੀ ਤੋਂ ਸੀਬੀਆਈ ਕਰ ਸਕਦੀ ਹੈ ਪੁੱਛਗਿੱਛ

10. ਕੌਮੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਵਾਨਾ, ਛੱਤੀਸਗੜ੍ਹ ਤੇ ਓਡੀਸ਼ਾ 'ਚ ਹੜ੍ਹ ਦਾ ਰੈੱਡ ਅਲਰਟ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.