ETV Bharat / bharat

COVID-19 ਭਾਰਤ ਟਰੈਕਰ: ਪੀੜਤਾਂ ਦੀ ਗਿਣਤੀ 1200 ਤੋਂ ਪਾਰ, 32 ਮੌਤਾਂ, ਵੇਖੋ ਹਰ ਸੂਬੇ ਦਾ ਡਾਟਾ - ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1251

ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1200 ਤੋਂ ਪਾਰ ਹੋ ਗਈ ਹੈ ਜਿਨ੍ਹਾਂ ਵਿੱਚੋਂ 32 ਦੀ ਮੌਤ ਹੋ ਗਈ ਹੈ ਤੇ 102 ਲੋਕ ਠੀਕ ਵੀ ਹੋਏ ਹਨ।

ਫ਼ੋਟੋ।
ਫ਼ੋਟੋ।
author img

By

Published : Mar 31, 2020, 8:59 AM IST

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਪੀੜਤਾਂ ਦੀ ਗਿਣਤੀ 1200 ਤੋਂ ਪਾਰ ਹੋ ਗਈ ਹੈ ਜਿਨ੍ਹਾਂ ਵਿੱਚੋਂ 32 ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 102 ਲੋਕ ਠੀਕ ਵੀ ਹੋਏ ਹਨ।

ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 216 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 39 ਲੋਕ ਠੀਕ ਹੋ ਗਏ ਹਨ। ਉੱਤੇ ਹੀ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ 10 ਲੋਕਾਂ ਦੀ ਮੌਤ ਵੀ ਹੋਈ ਹੈ।

COVID-19 ਭਾਰਤ ਟਰੈਕਰ
COVID-19 ਭਾਰਤ ਟਰੈਕਰ

ਦੂਜੇ ਪਾਸੇ ਕੇਰਲ ਵਿੱਚ ਵੀ ਕੋਰੋਨਾ ਵਾਇਰਸ ਦੇ 200 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 2 ਦੀ ਮੌਤ ਹੋ ਗਈ ਹੈ ਅਤੇ ਕਈ ਠੀਕ ਵੀ ਹੋਏ ਹਨ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 21 ਦਿਨਾਂ ਲਈ ਦੇਸ਼ ਭਰ ਵਿੱਚ ਤਾਲਾਬੰਦੀ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.