ETV Bharat / bharat

ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ 2 ਅੱਤਵਾਦੀ ਢੇਰ - Jammu and Kashmir

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

Jammu and Kashmir
author img

By

Published : May 12, 2019, 9:33 AM IST

Updated : May 12, 2019, 10:13 AM IST

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਐਤਵਾਰ ਯਾਨੀ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਕਰਦੇ ਹੋਏ 2 ਅੱਤਵਾਦੀਆਂ ਦਾ ਸਫਾਇਆ ਕਰ ਦਿੱਤਾ ਹੈ। ਫ਼ੌਜ ਦੇ ਇੱਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇਸ ਤੋਂ ਪਹਿਲਾਂ ਦੋਨੋਂ ਪਾਸਿਓਂ ਗੋਲੀਬਾਰੀ ਹੋਈ ਸੀ।

  • #UPDATE Jammu & Kashmir: Two terrorists neutralized in encounter between security forces and terrorists in Hind Sita Pora area of Shopian district. Weapons and huge cache of ammunition recovered. Operation still underway. https://t.co/raIdGqp5dC

    — ANI (@ANI) May 12, 2019 " class="align-text-top noRightClick twitterSection" data=" ">
ਫੌਜ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਹਿੰਦਸੀਤਾਪੁਰ ਇਲਾਕੇ ਵਿੱਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ।
ਵੇਖੋ ਵੀਡੀਓ
ਉਨ੍ਹਾਂ ਦੱਸਿਆ ਕਿ ਤਲਾਸ਼ੀ ਅਭਿਆਨ ਦੌਰਾਨ ਅੱਤਵਾਦੀ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਮੁਠਭੇੜ ਸ਼ੁਰੂ ਹੋ ਗਈ ਅਤੇ ਇਸ ਵਿੱਚ 2 ਅੱਤਵਾਦੀ ਮਾਰੇ ਗਏ। ਅਧਿਕਾਰੀ ਨੇ ਦੱਸਿਆ ਕਿ ਮੁਠਭੇੜ ਵਾਲੀ ਥਾਂ 'ਤੇ ਹਥਿਆਰ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ।

Intro:Body:

Encounter

Conclusion:
Last Updated : May 12, 2019, 10:13 AM IST

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.