ETV Bharat / bharat

ਉਨਾਓ ਬਲਾਤਕਾਰ ਮਾਮਲਾ: ਕੁਲਦੀਪ ਸੇਂਗਰ ਨੂੰ ਦਿੱਲੀ ਦੀ ਅਦਾਲਤ ਨੇ ਸੁਣਾਈ ਉੱਮਰਕੈਦ ਦੀ ਸਜਾ

ਉਨਾਓ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਵਿਧਾਇਕ ਕੁਲਦੀਪ ਸੇਂਗਰ ਨੂੰ ਦਿੱਲੀ ਦੀ ਅਦਾਲਤ ਨੇ ਉਮਰ ਕੈਦ ਦੀ ਸਜਾ ਸੁਣਾ ਦਿੱਤੀ ਹੈ।

ਫ਼ੋਟੋ
ਫ਼ੋਟੋ
author img

By

Published : Dec 20, 2019, 2:22 PM IST

Updated : Dec 20, 2019, 2:35 PM IST

ਨਵੀਂ ਦਿੱਲੀ: ਉਨਾਓ ਬਲਾਤਕਾਰ ਮਾਮਲਾ ਵਿੱਚ ਦੋਸ਼ੀ ਵਿਧਾਇਕ ਕੁਲਦੀਪ ਸੇਂਗਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਦਿੱਤੀ ਹੈ। ਸੇਂਗਰ ਨੂੰ ਉਮਰ ਕੈਦ ਦੀ ਸਜਾ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਸੁਣਾਈ ਗਈ ਹੈ।

ਦੱਸਣਯੋਗ ਹੈ ਕਿ ਬਰਖਾਸਤ ਕੀਤੇ ਗਏ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਉੱਤੇ ਸਾਲ 2017 ਵਿੱਚ ਇੱਕ ਨਾਬਾਲਗ਼ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਇਸ ਕੇਸ ਦੇ ਸਬੰਧ ਵਿੱਚ 28 ਜੁਲਾਈ ਨੂੰ, ਪੀੜਤ ਲੜਕੀ, ਉਸ ਦੇ ਵਕੀਲ ਅਤੇ ਪਰਿਵਾਰ ਦੇ ਹੋਰ ਮੈਂਬਰ ਰਾਏਬਰੇਲੀ ਜਾ ਰਹੇ ਸਨ। ਫਿਰ ਉਸ ਦੀ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਵਿੱਚ ਪੀੜਤ ਲੜਕੀ ਦੀ ਚਾਚੀ ਅਤੇ ਮਾਸੀ ਦੀ ਮੌਤ ਹੋ ਗਈ। ਪੀੜਤ ਲੜਕੀ ਅਤੇ ਉਸ ਦਾ ਵਕੀਲ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੀੜਤ ਲੜਕੀ ਅਤੇ ਉਸ ਦੇ ਵਕੀਲ ਨੂੰ ਏਮਜ਼ ਲਿਆਂਦਾ ਗਿਆ। ਪੀੜਤ ਨੇ ਸੀਬੀਆਈ ਸਾਹਮਣੇ ਹਾਦਸੇ ਪਿੱਛੇ ਸੇਂਗਰ ਦਾ ਹੱਥ ਦੱਸਿਆ ਸੀ।

ਸੇਂਗਰ ਦੇ ਸਾਥੀਆਂ ਨੇ ਉਸ ਦੇ ਪਿਤਾ 'ਤੇ ਕਥਿਤ ਤੌਰ 'ਤੇ ਤਸ਼ੱਦਦ ਕੀਤਾ ਅਤੇ 3 ਅਪ੍ਰੈਲ, 2018 ਨੂੰ ਉਸ ਨੂੰ ਗ਼ੈਰਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਵਿਚ ਫਸਾਇਆ। 9 ਅਪ੍ਰੈਲ, 2018 ਨੂੰ ਨਿਆਇਕ ਹਿਰਾਸਤ ਵਿੱਚ ਉਸ ਦੀ ਮੌਤ ਹੋ ਗਈ।

Intro:Body:

ਉਨਾਓ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਵਿਧਾਇਕ ਕੁਲਦੀਪ ਸੇਂਗਰ ਨੂੰ ਅਦਾਲਤ ਨੇ ਉਮਰ ਕੈਦ ਦੀ ਸਜਾ ਸੁਣਾਈ

Conclusion:
Last Updated : Dec 20, 2019, 2:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.