ETV Bharat / bharat

'ਸ਼ੁਕਰੀਆ ਮੇਰੇ ਦੋਸਤ, ਅਮਰੀਕਾ ਭਾਰਤ ਨੂੰ ਪਿਆਰ ਕਰਦਾ ਹੈ' - ਅਮਰੀਕਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕੀ ਆਜ਼ਾਦੀ ਦਿਹਾੜੇ ਮੌਕੇ ਵਧਾਈਆਂ ਦੇਣ ਲਈ ਸ਼ੁਕਰੀਆ ਕਿਹਾ ਹੈ।

ਫ਼ੋਟੋ
ਫ਼ੋਟੋ
author img

By

Published : Jul 5, 2020, 8:12 AM IST

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕੀ ਆਜ਼ਾਦੀ ਦਿਹਾੜੇ ਮੌਕੇ ਵਧਾਈਆਂ ਦੇਣ ਲਈ ਸ਼ੁਕਰੀਆ ਕਿਹਾ ਹੈ। ਇਸ ਦੇ ਨਾਲ ਹੀ ਟਰੰਪ ਨੇ ਲਿਖਿਆ ਕਿ ਅਮਰੀਕਾ ਭਾਰਤ ਨੂੰ ਪਿਆਰ ਕਰਦਾ ਹੈ।

  • I congratulate @POTUS @realDonaldTrump and the people of the USA on the 244th Independence Day of the USA. As the world's largest democracies, we cherish freedom and human enterprise that this day celebrates. @WhiteHouse

    — Narendra Modi (@narendramodi) July 4, 2020 " class="align-text-top noRightClick twitterSection" data=" ">

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਧਾਈਆਂ ਦੇ ਜਵਾਬ ਵਿੱਚ ਅਮਰੀਕੀ ਰਾਸ਼ਟਰਪਤੀ ਨੇ ਟਵੀਟ ਕੀਤਾ, 'ਸ਼ੁਕਰੀਆ ਮੇਰੇ ਮਿੱਤਰ, ਅਮਰੀਕਾ ਭਾਰਤ ਨੂੰ ਪਿਆਰ ਕਰਦਾ ਹੈ।' ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਅਮਰੀਕਾ ਦੇ 244ਵੇਂ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉੱਥੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਸਨ।

ਉਨ੍ਹਾਂ ਨੂੰ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਤੌਰ 'ਤੇ 'ਅਸੀਂ ਆਜ਼ਾਦੀ ਤੇ ਮਨੁੱਖ ਦੇ ਉਦਮ ਨੂੰ ਮੰਨਦੇ ਹਾਂ ਤੇ ਇਨ੍ਹਾਂ ਚੀਜ਼ਾਂ ਨੂੰ ਲੈ ਕੇ ਇਹ ਦਿਨ ਮਨਾਇਆ ਜਾਂਦਾ ਹੈ।' ਮੋਦੀ ਨੇ ਟਵੀਟ ਕੀਤਾ, 'ਮੈਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਅਮਰੀਕਾ ਦੇ ਵੋਕਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਵਧਾਈਆਂ ਦਿੰਦਾ ਹਾਂ।'

ETV Bharat Logo

Copyright © 2025 Ushodaya Enterprises Pvt. Ltd., All Rights Reserved.