ETV Bharat / bharat

ਕਿਸਾਨਾਂ ਨੂੰ ਜ਼ਬਰਦਸਤੀ ਬਾਰਡਰ ਤੋਂ ਹਟਾਉਣ 'ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ - ਦਿੱਲੀ

ਗਾਜ਼ੀਪੁਰ ਅਤੇ ਟਿੱਕਰੀ ਬਾਰਡਰ (Ghazipur,Tikri border) ਤੋਂ ਬੈਰੀਕੇਡ ਹਟਾਉਣ ਅਤੇ ਰਸਤਾ ਪੂਰੀ ਤਰ੍ਹਾਂ ਖੋਲ੍ਹਣ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਪੈਦਾ ਹੋਏ ਟਕਰਾਅ ਪੈਦਾ ਹੋ ਗਏ ਹਨ। ਜਿਸ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਕਿਸਾਨ ਥਾਣਿਆਂ, ਡੀਐਮ ਦਫ਼ਤਰਾਂ ਵਿੱਚ ਆਪਣੇ ਟੈਂਟ ਲਗਾਉਣਗੇ।

ਕਿਸਾਨਾਂ ਨੂੰ ਜ਼ਬਰਦਸਤੀ ਬਾਰਡਰ ਤੋਂ ਹਟਾਉਣ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

author img

By

Published : Oct 31, 2021, 1:01 PM IST

ਦਿੱਲੀ: ਦਿੱਲੀ ਦੇ ਗਾਜ਼ੀਪੁਰ ਅਤੇ ਟਿਕਰੀ ਬਾਰਡਰ (Ghazipur,Tikri border) ਤੋਂ ਬੈਰੀਕੇਡ ਹਟਾਉਣ ਅਤੇ ਰਸਤਾ ਪੂਰੀ ਤਰ੍ਹਾਂ ਖੋਲ੍ਹਣ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਪੈਦਾ ਹੋਏ ਟਕਰਾਅ ਪੈਦਾ ਹੋ ਗਏ ਹਨ। ਜਿਸ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਕਿਸਾਨ ਥਾਣਿਆਂ, ਡੀਐਮ ਦਫ਼ਤਰਾਂ ਵਿੱਚ ਆਪਣੇ ਟੈਂਟ ਲਗਾਉਣਗੇ।

ਸਰਕਾਰੀ ਦਫ਼ਤਰਾਂ ਨੂੰ ਬਣਾ ਦੇਵਾਂਗੇ ਦਾਣਾ ਮੰਡੀ

ਰਾਕੇਸ਼ ਟਿਕੈਤ ਨੇ ਆਪਣੇ ਰਵਾਇਤੀ ਅੰਦਾਜ਼ 'ਚ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨੂੰ ਜਬਰੀ ਹਟਾਇਆ ਗਿਆ ਤਾਂ ਅਸੀਂ ਸਰਕਾਰੀ ਦਫ਼ਤਰਾਂ ਨੂੰ ਦਾਣਾ ਮੰਡੀ ਬਣਾ ਦੇਵਾਂਗੇ।

  • We have come to know that the administration is trying to pull down the tents here with the help of JCB. If they do that, the farmers will set up their tents at Police stations, DM offices: Rakesh Tikait, BKU leader at Ghazipur (Delhi-UP) border pic.twitter.com/kl684sxsmM

    — ANI (@ANI) October 31, 2021 " class="align-text-top noRightClick twitterSection" data=" ">

ਕਿਸਾਨ ਥਾਣਿਆਂ ਵਿੱਚ ਲਗਾ ਦੇਣਗੇ ਟੈਂਟ

ਟਿਕੈਤ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਹੈ ਕਿ ਪ੍ਰਸ਼ਾਸਨ ਵੱਲੋਂ ਜੇ.ਸੀ.ਬੀ ਰਾਹੀਂ ਧਰਨਾਕਾਰੀ ਕਿਸਾਨਾਂ ਦੇ ਟੈਂਟ ਹਟਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜੇਕਰ ਉਹ ਅਜਿਹਾ ਕਰਦੇ ਹਨ ਤਾਂ ਕਿਸਾਨ ਥਾਣਿਆਂ ਵਿੱਚ ਟੈਂਟ ਲਗਾ ਦੇਣਗੇ।

ਨਵੰਬਰ ਦੇ ਅੰਤ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਹੋ ਜਾਵੇਗਾ ਇੱਕ ਸਾਲ

ਦਿੱਲੀ ਪੁਲਿਸ ਨੇ ਵੀਰਵਾਰ ਰਾਤ ਤੋਂ ਗਾਜ਼ੀਪੁਰ ਅਤੇ ਟਿੱਕਰੀ ਸਰਹੱਦਾਂ ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ, ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ (farm laws) ਵਿਰੁੱਧ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਧਿਆਨ ਯੋਗ ਹੈ ਕਿ ਇਹ ਸੜਕਾਂ ਕਰੀਬ 11 ਮਹੀਨਿਆਂ ਤੋਂ ਬੰਦ ਹਨ ਅਤੇ ਦਿੱਲੀ 'ਚ ਨਵੰਬਰ ਦੇ ਅੰਤ ਤੋਂ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ 'ਤੇ ਕਿਸਾਨਾਂ ਦਾ ਇੱਕ ਸਾਲ ਦਾ ਅੰਦੋਲਨ ਹੋਵੇਗਾ।

ਇਹ ਵੀ ਪੜ੍ਹੋ: ਟਿੱਕਰੀ ਬਾਰਡਰ 'ਤੇ ਬੈਰੀਅਰ ਹਟਾਉਣ ਦੌਰਾਨ ਤਣਾਅ, ਰਾਜੇਵਾਲ ਨੇ ਕੀਤੀ ਇਹ ਅਪੀਲ

ETV Bharat Logo

Copyright © 2024 Ushodaya Enterprises Pvt. Ltd., All Rights Reserved.