ETV Bharat / bharat

ਅਸ਼ੋਕ ਗਹਿਲੋਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਇਹ ਸਲਾਹ !

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਅ ਦਿੱਤੀ ਹੈ। ਗਹਿਲੋਤ ਨੇ ਕਿਹਾ ਮੈਨੂੰ ਉਮੀਦ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੀ ਅਜਿਹਾ ਕੋਈ ਕਦਮ ਨਹੀਂ ਚੁੱਕਣਗੇ ਜਿਸ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ ਹੋਵੇ। ਕੈਪਟਨ ਸਾਹਿਬ ਨੇ ਖੁਦ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਸਾਢੇ ਨੌ ਸਾਲ ਮੁੱਖ ਮੰਤਰੀ ਵਜੋਂ ਰੱਖਿਆ ਸੀ। ਉਸ ਨੇ ਆਪਣੀ ਯੋਗਤਾ ਅਨੁਸਾਰ ਸਰਬੋਤਮ ਢੰਗ ਨਾਲ ਕੰਮ ਕਰਕੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ।

ਅਸ਼ੋਕ ਗਹਿਲੋਤ ਨੇ ਕੈਪਟਨ ਦੇ ਹੱਕ 'ਚ ਦਿੱਤਾ ਵੱਡਾ ਬਿਆਨ

author img

By

Published : Sep 19, 2021, 12:12 PM IST

Updated : Sep 19, 2021, 12:18 PM IST

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ (The new Chief Minister of Punjab) ਦੇ ਚਿਹਰੇ ਨੂੰ ਲੈਕੇ ਸਸਪੈਂਸ ਬਣਿਆ ਹੋੲਆਿ ਹੈ ਪਰ ਅਜਿਹੇ 'ਚ ਹਰ ਕੋਈ ਸਿਆਸਤਦਾਨ ਆਪਣੇ ਮਨ ਦੀ ਗੱਲ ਸੋਸ਼ਲ ਮੀਡੀਆਂ 'ਤੇ ਰੱਖ ਰਿਹਾ ਹੈ।

  • मुझे उम्मीद है कि कैप्टन अमरिंदर सिंह जी ऐसा कोई कदम नहीं उठायेंगे जिससे कांग्रेस पार्टी को नुकसान हो। कैप्टन साहब ने स्वयं कहा कि पार्टी ने उन्हें साढे़ नौ साल तक मुख्यमंत्री बनाकर रखा है। उन्होंने अपनी सर्वोच्च क्षमता के अनुरूप कार्य कर पंजाब की जनता की सेवा की है।
    1/4

    — Ashok Gehlot (@ashokgehlot51) September 19, 2021 " class="align-text-top noRightClick twitterSection" data=" ">

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਅ ਦਿੱਤੀ ਹੈ। ਗਹਿਲੋਤ ਨੇ ਕਿਹਾ ਮੈਨੂੰ ਉਮੀਦ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੀ ਅਜਿਹਾ ਕੋਈ ਕਦਮ ਨਹੀਂ ਚੁੱਕਣਗੇ ਜਿਸ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ ਹੋਵੇ। ਕੈਪਟਨ ਸਾਹਿਬ ਨੇ ਖੁਦ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਸਾਢੇ ਨੌ ਸਾਲ ਮੁੱਖ ਮੰਤਰੀ ਵਜੋਂ ਰੱਖਿਆ ਸੀ। ਉਸ ਨੇ ਆਪਣੀ ਯੋਗਤਾ ਅਨੁਸਾਰ ਸਰਬੋਤਮ ਢੰਗ ਨਾਲ ਕੰਮ ਕਰਕੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ।

  • कैप्टन साहब पार्टी के सम्मानित नेता हैं एवं मुझे उम्मीद है कि वो आगे भी पार्टी का हित आगे रखकर ही कार्य करते रहेंगे। pic.twitter.com/4bPmB4T3bP

ਅਸ਼ੋਕ ਗਹਿਲੋਤ ਨੇ ਇੱਕ ਹੋਰ ਟਵੀਟ ਕਰਦੇ ਕਿਹਾ, ਕੈਪਟਨ ਸਾਹਬ ਪਾਰਟੀ ਦੇ ਸਤਿਕਾਰਤ ਨੇਤਾ ਹਨ ਅਤੇ ਮੈਨੂੰ ਉਮੀਦ ਹੈ ਕਿ ਉਹ ਪਾਰਟੀ ਦੇ ਹਿੱਤਾਂ ਨੂੰ ਅੱਗੇ ਰੱਖਦੇ ਹੋਏ ਕੰਮ ਕਰਦੇ ਰਹਿਣਗੇ।

ਗਹਿਲੋਤ ਤੋਂ ਕੁੱਝ ਦੇਰ ਪਹਿਲਾਂ ਮੁਹੰਮਦ ਮੁਸਤਫਾ ਨੇ ਕੈਪਟਨ 'ਤੇ ਤਿੱਖੇ ਨਿਸ਼ਾਨੇ ਸਾਧੇ ਸਨ।

ਇਹ ਵੀ ਪੜ੍ਹੋ: ਜਲਾਲਾਬਾਦ ਮੋਟਰਸਾਇਕਲ ਧਮਾਕਾ ਮਾਮਲਾ: ਇੱਕ ਹੋਰ ਟਿਫਿਨ ਬੰਬ ਸਮੇਤ ਗ੍ਰਿਫ਼ਤਾਰ ਹੋਏ ਸਾਜ਼ਿਸ਼ਕਰਤਾ ਨੇ ਕੀਤਾ ਵੱਡਾ ਖੁਲਾਸਾ

Last Updated : Sep 19, 2021, 12:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.