ETV Bharat / bharat

ਪਟਾਕਿਆਂ ਕਾਰਨ ਝੁਲਸੀ ਭਾਜਪਾ ਦੀ ਸੰਸਦ ਮੈਂਬਰ ਰੀਤਾ ਬਹੁਗੁਣਾ ਦੀ ਪੋਤੀ, ਮੌਤ - Prayagraj

ਦੀਵਾਲੀ ਵਾਲੇ ਦਿਨ ਪਟਾਕੇ ਚਲਾਉਂਦੇ ਹੋਏ ਝੁਲਸੀ ਭਾਜਪਾ ਸੰਸਦ ਮੈਂਬਰ ਰੀਤਾ ਬਹੁਗੁਣਾ ਦੀ ਪੋਤੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।

ਪਟਾਕਿਆਂ ਕਾਰਨ ਝੁਲਸੀ ਭਾਜਪਾ ਦੀ ਸੰਸਦ ਮੈਂਬਰ ਰੀਤਾ ਬਹੁਗੁਣਾ ਦੀ ਪੋਤੀ, ਮੌਤ

author img

By

Published : Nov 17, 2020, 1:44 PM IST

ਪ੍ਰਯਾਗਰਾਜ: ਭਾਜਪਾ ਸੰਸਦ ਮੈਂਬਰ ਰੀਤਾ ਬਹੁਗੁਣਾ ਜੋਸ਼ੀ ਦੀ ਪੋਤੀ ਕਿਆ ਦੀਵਾਲੀ ਵਾਲੇ ਦਿਨ ਪਟਾਕਿਆਂ ਨਾਲ ਝੁਲਸ ਗਈ ਸੀ, ਜਿਸ ਦੀ ਅੱਜ ਦਿੱਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਪੋਤੀ ਦੀ ਮੌਤ ਕਾਰਨ ਜੋਸ਼ੀ ਪਰਿਵਾਰ ਸਦਮੇ ਵਿੱਚ ਹੈ।

ਕਿਆ ਨੂੰ ਅੱਜ ਏਅਰ ਐਂਬੂਲੈਂਸ ਰਾਹੀਂ ਦਿੱਲੀ ਸ਼ਿਫਟ ਕੀਤਾ ਜਾਣਾ ਸੀ ਪਰ ਇਲਾਜ ਤੋਂ ਪਹਿਲਾਂ ਹੀ ਕਿਆ ਦੀ ਮੌਤ ਹੋ ਗਈ। ਇਲਾਹਾਬਾਦ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰੀਤਾ ਜੋਸ਼ੀ ਨੇ ਹਾਦਸੇ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਅਤੇ ਸੀਐਮ ਯੋਗੀ ਨਾਲ ਗੱਲਬਾਤ ਕੀਤੀ ਅਤੇ ਬਿਹਤਰ ਇਲਾਜ ਲਈ ਸਹਾਇਤਾ ਦੀ ਮੰਗ ਕੀਤੀ ਸੀ। ਅਜਿਹੀ ਸਥਿਤੀ ਵਿੱਚ ਕਿਆ ਦਾ ਤੁਰੰਤ ਇਲਾਜ ਦਿੱਲੀ ਦੇ ਮਿਲਟਰੀ ਹਸਪਤਾਲ ਵਿਖੇ ਹੋਣਾ ਸੀ, ਪਰ ਉਸ ਤੋਂ ਪਹਿਲਾਂ ਹੀ ਕਿਆ ਦੀ ਮੌਤ ਹੋ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.