ETV Bharat / bharat

ਅਫਗਾਨਿਸਤਾਨ ਦੇ ਕਾਬੁਲ 'ਚ ਗੁਰਦੁਆਰਾ ਕਰਤੇ ਪਰਵਾਨ ਨੇੜੇ ਮੁੜ ਬੰਬ ਧਮਾਕਾ - ਕਰਤੇ ਪਰਵਾਨ ਦੇ ਨਜ਼ਦੀਕ ਬੰਬ ਧਮਾਕਾ

ਕਾਬੁਲ 'ਚ ਫਿਰ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿਥੇ ਗੁਰਦੁਆਰਾ ਸਾਹਿਬ ਕਰਤੇ ਪਰਵਾਨ ਦੇ ਨਜ਼ਦੀਕ ਬੰਬ ਧਮਾਕਾ ਹੋਣ ਦੀ ਖ਼ਬਰ ਆਈ ਹੈ। ਇਹ ਧਮਾਕਾ ਗੁਰੂ ਘਰ ਦੇ ਸਾਹਮਣੇ ਇਕ ਦੁਕਾਨ ਵਿਚ ਹੋਇਆ ਹੈ।

ਅਫਗਾਨਿਸਤਾਨ ਦੇ ਕਾਬੁਲ 'ਚ ਗੁਰਦੁਆਰਾ ਕਰਤੇ ਪਰਵਾਨ ਨੇੜੇ ਮੁੜ ਬੰਬ ਧਮਾਕਾ

author img

By

Published : Jul 27, 2022, 5:04 PM IST

ਕਾਬੁਲ: ਅਫਗਾਨਿਸਤਾਨ ਦੇ ਕਾਬੁਲ ਵਿੱਚ ਕਰਤੇ ਪਰਵਾਨ ਗੁਰਦੁਆਰਾ ਸਾਹਿਬ ਦੇ ਨੇੜੇ ਇੱਕ ਵਾਰ ਫਿਰ ਤੋਂ ਬੰਬ ਧਮਾਕਾ ਕੀਤਾ ਗਿਆ ਹੈ। ਇਸ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਹਨ।

ਇਹ ਵੀ ਪੜ੍ਹੋ:ਐੱਨਜੀਟੀ ਨੇ ਲਾਇਆ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜ਼ੁਰਮਾਨਾ, ਜਾਣੋਂ ਪੂਰਾ ਮਾਮਲਾ

ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਗੁਰੂ ਘਰ ਦੇ ਸਾਹਮਣੇ ਇਕ ਦੁਕਾਨ ਵਿਚ ਹੋਇਆ ਹੈ। ਦੁਕਾਨ ਦਾ ਕਾਫੀ ਨੁਕਸਾਨ ਹੋਇਆ ਹੈ। ਫਿਲਹਾਲ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਢੋਕ ਨੇ ਕਿਹਾ, "ਸਿੱਖ ਅਤੇ ਹਿੰਦੂ ਭਾਈਚਾਰੇ ਦੇ ਮੈਂਬਰ ਸੁਰੱਖਿਅਤ ਦੱਸੇ ਜਾ ਰਹੇ ਹਨ। ਹੋਰ ਵੇਰਵਿਆਂ ਦੀ ਉਡੀਕ ਹੈ।"

  • A bomb explosion reported near the main gate of Gurudwara Karte Parwan in Kabul, Afghanistan. Members of Sikh and Hindu communities reported to be safe. Further details awaited: Puneet Singh Chandhok, President, Indian World Forum

    (Video Source: Indian World Forum) pic.twitter.com/icWM39lgtW

    — ANI (@ANI) July 27, 2022 " class="align-text-top noRightClick twitterSection" data=" ">

ਇਸ ਧਮਾਕੇ ਪਿੱਛੋਂ ਇਥੇ ਰਹਿੰਦੇ ਸਿੱਖਾਂ ਵਿੱਚ ਕਾਫੀ ਸਹਿਮ ਦਾ ਮਾਹੌਲ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਵੀ ਗੁਰਦੁਆਰਾ ਕਰਤੇ ਪਰਵਾਨ ਵਿਚ ਵੱਡਾ ਧਮਾਕਾ ਕੀਤਾ ਸੀ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਉਸ ਹਮਲੇ ਵਿੱਚ ਗੁਰੂ ਘਰ ਦੀ ਇਮਾਰਤ ਦਾ ਵੀ ਕਾਫੀ ਨੁਕਸਾਨ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਅਜੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸੇਵਾ ਚੱਲ ਹੀ ਰਹੀ ਸੀ ਕਿ ਇਕ ਹੋਰ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ।(ਏਐਨਆਈ)

ਇਹ ਵੀ ਪੜ੍ਹੋ: ਬੇਅਦਬੀ 'ਤੇ ਸਰਕਾਰ ਦੀ ਘੇਰਾਬੰਦੀ ਦੀ ਤਿਆਰੀ: ਵਿਰੋਧੀ ਧਿਰ ਆਗੂ ਬਾਜਵਾ ਵਲੋਂ CM ਮਾਨ ਨੂੰ ਚਿੱਠੀ,ਕਿਹਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.