ETV Bharat / bharat

ਕੁੜੀ ਦਾ ਹੱਥ ਮੰਗਣ ਗਏ ਮੁੰਡੇ ਨੂੰ ਕੁਹਾੜੀਆਂ ਨਾਲ ਵੱਢਿਆ - ਪੁਲਿਸ

ਬਿਹਾਰ ਦੇ ਮੁਜੱਫਰਪੁਰ ਦੇ ਵਿੱਚ ਇੱਕ ਪ੍ਰੇਮੀ ਦਾ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਕੇ ਕਤਲ ਕਰ ਦਿੱਤਾ ਹੈ ਇਸ ਘਟਨਾ ਨੂੰ ਲੈਕੇ ਇਲਾਕੇ ਦੇ ਵਿੱਚ ਸਨਸਨੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਕੁੜੀ ਦਾ ਹੱਥ ਮੰਗਣ ਗਏ ਮੁੰਡੇ ਨੂੰ ਕੁਹਾੜੀਆਂ ਨਾਲ ਵੱਢਿਆ

author img

By

Published : Jul 29, 2021, 2:10 PM IST

ਮੁਜ਼ੱਫਰਪੁਰ: ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਵਾਰ ਫਿਰ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪਾਨਾਪੁਰ ਵਿੱਚ ਪ੍ਰੇਮੀ ਨੂੰ ਘਰ ਬੁਲਾਉਣ ਤੋਂ ਬਾਅਦ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਪ੍ਰੇਮੀ ਦੀ ਕਤਲ ਕਰ ਦਿੱਤਾ ਹੈ। ਹੁਣ ਵੀ ਸੌਰਭ ਕਤਲ ਕੇਸ, ਅਜੇ ਬਿਹਾਰ ਦੀ ਆਰਥਿਕ ਰਾਜਧਾਨੀ ਕਹੇ ਜਾਣ ਵਾਲੇ ਸੌਰਭ ਕਤਲਕਾਂਡ ਦਾ ਮਾਮਲਾ ਸੁਲਝਿਆ ਨਹੀਂ ਸੀ ਕਿ ਰਾਕੇਸ਼ ਖਰਿਕਾ ਦੇ ਕਤਲ ਦਾ ਮਾਮਲਾ ਸਾਹਮਣੇ ਆ ਗਿਆ ਹੈ। ਜਾਣਕਾਰੀ ਅਨੁਸਾਰ ਪਰਿਵਾਰਿਕ ਮੈਂਬਰਾਂ ਵੱਲੋਂ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕਤਲ ਕੀਤਾ ਗਿਆ ਹੈ। ਇਸ ਤਰ੍ਹਾਂ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਲੈਕੇ ਪੁਲਿਸ ਦੀ ਕਾਰਗੁਜਾਰੀ ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।

ਦਰਅਸਲ, ਪਨਾਪੁਰ ਦਾ ਰਹਿਣ ਵਾਲਾ 22 ਸਾਲਾ ਨੌਜਵਾਨ ਆਪਣੀ ਪ੍ਰੇਮਿਕਾ ਦੇ ਘਰ ਇਹ ਕਹਿ ਕੇ ਆਇਆ ਕਿ ਉਹ ਦੇਰ ਸ਼ਾਮ ਪਟਨਾ ਜਾਵੇਗਾ। ਜਿਥੇ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਫੜ ਲਿਆ ਅਤੇ ਉਸਨੂੰ ਇੱਕ ਖੰਭੇ ਨਾਲ ਬੰਨ੍ਹਿਆ ਅਤੇ ਸਾਰੀ ਰਾਤ ਬੇਰਹਿਮੀ ਨਾਲ ਕੁੱਟਿਆ। ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਪੀੜਤ ਪਰਿਵਾਰ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਨੌਜਵਾਨ ਨੂੰ ਉਸ ਸਥਾਨ ਤੋਂ ਲਿਆਂਦਾ। ਬੁਰੀ ਹਾਲਤ ਦੇ ਵਿੱਚ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਰਸਤੇ ਵਿੱਚ ਹੀ ਮੌਤ ਹੋ ਗਈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਹਾਏ ਤਬਾਹੀ ! ਹਿਮਾਚਲ 'ਚ ਪਿਛਲੇ 24 ਘੰਟਿਆਂ 'ਚ 9 ਮੌਤਾ, 6 ਲਾਪਤਾ, ਰੈੱਡ ਅਲਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.