ETV Bharat / bharat

ਕਾਂਗਰਸ ਵਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ - ਪੰਜਾਬ ਦੀਆਂ ਖ਼ਬਰਾਂ

ਦੇਸ਼ ਵਿਦੇਸ਼ ਦੀਆਂ ਖ਼ਬਰਾਂ
ਦੇਸ਼ ਵਿਦੇਸ਼ ਦੀਆਂ ਖ਼ਬਰਾਂ
author img

By

Published : Jan 30, 2022, 10:20 AM IST

Updated : Jan 30, 2022, 5:54 PM IST

17:49 January 30

ਅੱਠ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਕਾਂਗਰਸ ਵਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਅੱਠ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚਰਨਜੀਤ ਚੰਨੀ ਨੂੰ ਭਦੌੜ ਹਲਕੇ ਤੋਂ ਉਤਾਰਿਆ

ਚਮਕੌਰ ਸਾਹਿਬ ਅਤੇ ਭਦੌੜ ਤੋਂ ਲੜਨਗੇ ਚੋਣ

ਪਟਿਆਲਾ ਤੋਂ ਵਿਸ਼ਨੂੰ ਸ਼ਰਮਾ ਨੂੰ ਚੋਣ ਮੈਦਾਨ 'ਚ ਉਤਾਰਿਆ

ਜਲਾਲਾਬਾਦ ਅਤੇ ਨਵਾਂਸ਼ਹਿਰ ਤੋਂ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ

13:06 January 30

ਕਾਂਗਰਸ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

12:18 January 30

ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਕਰਨਗੇ ਪ੍ਰੈੱਸ ਕਾਨਫਰੰਸ

ਗਜੇਂਦਰ ਸ਼ੇਖਾਵਤ ਦੁਪਹਿਰ 3 ਵਜੇ ਕਰਨਗੇ ਪ੍ਰੈੱਸ ਕਾਨਫਰੰਸ

10:57 January 30

PM ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਰਾਜਘਾਟ ਵਿਖੇ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਰਾਜਘਾਟ ਵਿਖੇ ਸ਼ਰਧਾਂਜਲੀ ਭੇਟ ਕੀਤੀ

06:05 January 30

PM ਮੋਦੀ ਨੇ ਦੇਸ਼ ਦੇ 75 ਫੀਸਦ ਬਾਲਗਾਂ ਦੇ ਪੂਰੇ ਟੀਕਾਕਰਨ 'ਤੇ ਦੇਸ਼ ਵਾਸੀਆ ਨੂੰ ਦਿੱਤੀ ਵਧਾਈ

  • 75% of all adults are fully vaccinated.

    Congratulations to our fellow citizens for this momentous feat.

    Proud of all those who are making our vaccination drive a success. https://t.co/OeCJddtAL8

    — Narendra Modi (@narendramodi) January 30, 2022 " class="align-text-top noRightClick twitterSection" data=" ">

Last Updated : Jan 30, 2022, 5:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.