ਕੇਂਦਰ ਮੰਤਰੀ ਗਜੇਂਦਰ ਸ਼ੇਖਾਵਤ ਨੇ ਟਵੀਟ ਕਰਦੇ ਹੋਏ ਲਿਖਿਆ ਕਿ
ਰਾਜਸਥਾਨ ਅਤੇ ਪੰਜਾਬ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਨਹੀਂ ਆਈ ਕਿਉਂਕਿ ਕਾਂਗਰਸ ਹਾਈਕਮਾਂਡ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ।
ਸਾਰੇ ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਇੱਕ ਅਣਐਲਾਨੇ ਹੁਕਮ ਹੈ ਕਿ ਵੈਟ ਨੂੰ ਕਿਸੇ ਵੀ ਹਾਲਤ ਵਿੱਚ ਘੱਟ ਨਾ ਕੀਤਾ ਜਾਵੇ। ਇਹ ਜਨਤਾ ਨੂੰ ਲੁੱਟ ਕੇ ਉਨ੍ਹਾਂ ਦਾ ਪੱਖ ਪੂਰਣ ਦਾ ਪਾਖੰਡ ਹੈ।