ETV Bharat / bharat

ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਛੇਵੀ ਸੂਚੀ ਜਾਰੀ - Breaking news

ਬ੍ਰੇਕਿੰਗ ਨਿਊਜ਼
ਬ੍ਰੇਕਿੰਗ ਨਿਊਜ਼
author img

By

Published : Dec 30, 2021, 8:59 AM IST

Updated : Dec 30, 2021, 5:42 PM IST

17:42 December 30

ਅੱਠ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਛੇਵੀ ਸੂਚੀ ਜਾਰੀ

ਅੱਠ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

'ਆਪ' ਹੁਣ ਤੱਕ 96 ਉਮੀਦਵਾਰਾਂ ਦਾ ਕਰ ਚੁੱਕੀ ਐਲਾਨ

17:38 December 30

ਵਿਦੇਸ਼ ਤੋਂ ਪਰਤੇ 4 ਮਰੀਜ਼ ਸ਼ਾਮਲ

ਦਿੱਲੀ ਤੋਂ ਬਾਅਦ ਹੁਣ ਲੁਧਿਆਣਾ ਵਿੱਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਲੱਗੇ ਹਨ। ਅੱਜ ਲੁਧਿਆਣਾ ਵਿੱਚ 21 ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇੰਨਾਂ 21 ਮਰੀਜ਼ਾਂ ਵਿੱਚੋਂ 17 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਅਤੇ 4 ਮਰੀਜ਼ ਵਿਦੇਸ਼ੀ ਯਾਤਰੀ। ਇੰਨਾਂ 'ਚ 3 ਮਰੀਜ਼ ਯੂ.ਕੇ ਅਤੇ 1 ਮਰੀਜ਼ ਰੋਮਾਨੀਆ ਤੋਂ ਆਏ ਸਨ। ਲੁਧਿਆਣਾ ਸਿਹਤ ਵਿਭਾਗ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਵਿੱਚ ਖੁਲਾਸਾ ਕੀਤਾ ਗਿਆ ਹੈ।

13:42 December 30

ਰਾਜਾ ਵੜਿੰਗ ਨੇ ਕਾਲੀਚਰਨ ਦੀ ਗ੍ਰਿਫਤਾਰੀ ਲਈ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਧੰਨਵਾਦ

  • कालीचरण की गिरफ्तारी भारतीय राष्ट्रीय कांग्रेस के मूल्यों और लोकाचार का प्रदर्शन है।

    मुख्यमंत्री @bhupeshbaghel जी ने देश के सामने ‘कांग्रेस मॉडल’ का प्रदर्शन किया है।

    ज़हर उगलने व नफरत फैलाने वालों की जगह जेल में है, हमारे समाज में नहीं।#Thanks_Bhupesh_Baghel

    — Amarinder Singh Raja (@RajaBrar_INC) December 30, 2021 " class="align-text-top noRightClick twitterSection" data=" ">

ਪੰਜਾਬ ਦੇ ਕੈਬਨਿਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਨੇ ਕਾਲੀਚਰਨ ਦੀ ਗ੍ਰਿਫਤਾਰੀ ਲਈ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਕਾਂਗਰਸ ਨੇ ਦੇਸ਼ ਨੂੰ ਕਾਂਗਰਸ ਦਾ ਮਾਡਲ ਪੇਸ਼ ਕੀਤਾ ਹੈ।

12:26 December 30

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 5 ਜਨਵਰੀ ਤੱਕ ਮੁਲਤਵੀ

ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ, ਜਿਸ ਵਿੱਚ ਪੰਜਾਬ ਸਰਕਾਰ ਅਤੇ ਮਜੀਠੀਆ ਦੋਵਾਂ ਦੇ ਵਕੀਲਾਂ ਨੇ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 05 ਜਨਵਰੀ 2022 ਲਈ ਮੁਲਤਵੀ ਕਰ ਦਿੱਤੀ।

12:21 December 30

ਭਾਈ ਮਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਚੰਡੀਗੜ੍ਹ: ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

12:03 December 30

ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ

ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵੱਲੋਂ ਦਿੱਤਾ ਗਿਆ ਆਪਣੇ ਅਹੁਦੇ ਤੋਂ ਅਸਤੀਫ਼ਾ

ਬਿਕਰਮ ਸਿੰਘ ਮਜੀਠੀਆ ਦੇ ਸਾਹਮਣੇ ਮਜੀਠਾ ਹਲਕੇ 'ਚ 2017 ਵਿਚ ਲੜੀ ਚੋਣ

ਪੰਜਾਬ ਵਿੱਚ ਲਗਾਤਾਰ ਆਪਣੇ ਅਹੁਦਿਆਂ ਤੋਂ ਦਿੱਤੇ ਜਾ ਰਹੇ ਨੇ ਅਸਤੀਫ਼ੇ

ਕਾਂਗਰਸ ਪਾਰਟੀ ਤੇ ਮਜੀਠਾ ਹਲਕੇ ਚ ਸਭ ਤੋਂ ਵੱਡਾ ਚਿਹਰਾ ਮੰਨਿਆ ਜਾਂਦਾ ਸੀ ਲਾਲੀ ਮਜੀਠੀਆ ਨੂੰ

10:38 December 30

ਪੰਜਾਬ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਅੰਤਿੰਮ ਛੋਹਾਂ 'ਤੇ: ਡਾ. ਐਸ. ਕਰੁਣਾ ਰਾਜੂ

ਪੋਲਿੰਗ ਬੂਥਾਂ ਨੂੰ ਤਰਕਸੰਗਤ ਬਣਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਵੋਟਰ ਸੂਚੀ ਆਪਣੇ ਅੰਤਿਮ ਪੜਾਅ 'ਤੇ ਹੈ, ਅਤੇ 80% ਸਹਾਇਕ ਰਿਟਰਨਿੰਗ ਅਫਸਰਾਂ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਦੀ ਨਿਗਰਾਨੀ ਕਰਨ ਲਈ ਆਪਣੀ ਸਿਖਲਾਈ ਲਈ ਹੈ: ਪੰਜਾਬ ਦੇ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ

10:32 December 30

ਨਵੇਂ ਸਾਲ 'ਤੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਪੰਜਾਬ ਕੈਬਨਿਟ ਦੀ ਮੀਟਿੰਗ 1 ਜਨਵਰੀ 2022 ਨੂੰ ਪੰਜਾਬ ਭਵਨ ਵਿਖੇ ਬੁਲਾਈ ਗਈ ਹੈ।

09:31 December 30

24 ਘੰਟਿਆਂ ਵਿੱਚ ਕੋਵਿਡ-19 ਦੇ 13,154 ਨਵੇਂ ਮਾਮਲੇ, ਓਮੀਕਰੋਨ ਕੇਸਾਂ ਦੀ ਗਿਣਤੀ 961 ਹੋਈ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 13,154 ਨਵੇਂ ਮਾਮਲੇ ਸਾਹਮਣੇ ਆਏ ਹਨ, ਦਿੱਲੀ ਵਿੱਚ 263 ਅਤੇ ਮਹਾਰਾਸ਼ਟਰ ਵਿੱਚ 252 ਕੇਸਾਂ ਨਾਲ ਓਮੀਕਰੋਨ ਕੇਸਾਂ ਦੀ ਗਿਣਤੀ 961 ਹੋ ਗਈ ਹੈ।

09:29 December 30

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਵ: ਗਿਆਨੀ ਪ੍ਰਤਾਪ ਸਿੰਘ ਦੇ ਘਰ 'ਤੇ ਹਮਲਾ

ਸੁਲਤਾਨਵਿੰਡ ਰੋਡ ਤੇ ਕੋਟ ਆਤਮਾ ਰਾਮ ਵਿਖੇ ਰਹਿ ਰਿਹਾ ਪਰਿਵਾਰ

ਦੇਰ ਰਾਤ ਨਕਾਬਪੋਸ਼ ਵਿਅਕਤੀਆਂ ਵਲੋਂ ਘਰ ਦੇ ਬਾਹਰ 12 ਤੋਂ 14 ਫਾਇਰ ਕੀਤੇ ਗਏ

ਗੋਲੀਬਾਰੀ ਕਰਦੇ ਹਮਲਾਵਰ ਸੀਸੀਟੀਵੀ ਵਿੱਚ ਹੋਏ ਕੈਦ

ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਕੀਤੀ ਜਾ ਰਹੀ ਜਾਂਚ

ਪਰਿਵਾਰ ਨੇ ਸੂਬੇ ਦੀ ਅਮਨ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ

08:59 December 30

ਨਾਗਾਲੈਂਡ ਵਿੱਚ 6 ਮਹੀਨਿਆਂ ਲਈ ਵਧਾਇਆ ਗਿਆ AFSPA

ਨਾਗਾਲੈਂਡ ਵਿੱਚ ਆਰਮਡ ਫੋਰਸਿਜ਼ (ਸਪੈਸ਼ਲ ਪਾਵਰਜ਼) ਐਕਟ 1958 (AFSPA) ਨੂੰ ਅੱਜ ਤੋਂ ਛੇ ਮਹੀਨਿਆਂ ਲਈ ਹੋਰ ਵਧਾ ਦਿੱਤਾ ਗਿਆ ਹੈ।

08:51 December 30

ਅੱਜ ਹੋਣਗੇ 70 ਹਜ਼ਾਰ ਤੋਂ ਵੱਧ ਵਰਕਰਾਂ ਦੇ ਮਸਲੇ ਹੱਲ

ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਸਵੇਰੇ 11 ਵਜੇ ਜ਼ਿਲ੍ਹਾ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ 70 ਹਜ਼ਾਰ ਤੋਂ ਵੱਧ ਵਰਕਰਾਂ ਦੀਆਂ ਪ੍ਰਮੁੱਖ ਮੰਗਾਂ ਦਾ ਹੱਲ ਕਰਨਗੇ। ਇਹ ਜਾਣਕਾਰੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਟਵੀਟ 'ਤੇ ਸਾਂਝੀ ਕੀਤੀ ਸੀ।

Last Updated : Dec 30, 2021, 5:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.