ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਡੀਜੀਪੀ ਭਾਵਰਾ
ਅੰਮ੍ਰਿਤਸਰ ਦੌਰੇ 'ਤੇ ਹਨ ਪੰਜਾਬ ਪੁਲਿਸ ਦੇ ਡੀਜੀਪੀ ਵੀ.ਕੇ ਭਾਵਰਾ
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਤੇ ਆਲਾ ਅਧਿਕਾਰੀ ਵੀ ਮਜੂਦ
ਮੀਡੀਆ ਤੋਂ ਬਣਾ ਕੇ ਰੱਖੀ ਦੂਰੀ ਕਿਹਾ ਨਿਜੀ ਦੌਰੇ 'ਤੇ ਆਇਆ ਹਾਂ ਅੰਮ੍ਰਿਤਸਰ
ਚੋਣ ਜ਼ਾਬਤਾ ਲੱਗਾ ਹੋਣ ਕਾਰਨ ਮੀਡੀਆ ਦੇ ਸਵਾਲਾਂ ਦਾ ਨਹੀਂ ਦਿੱਤਾ ਕੋਈ ਜਵਾਬ