ETV Bharat / bharat

ਸੀਬੀਆਈ ਨੇ ICICI ਬੈਂਕ ਦੀ ਸਾਬਕਾ ਐਮਡੀ ਅਤੇ ਸੀਈਓ ਚੰਦਾ ਕੋਚਰ ਅਤੇ ਉਸ ਦੇ ਪਤੀ ਨੂੰ ਕੀਤਾ ਗ੍ਰਿਫ਼ਤਾਰ - CEO of ICICI Bank Chanda Kochhar arrest

ਸੀਬੀਆਈ ਨੇ ਆਈਸੀਆਈਸੀਆਈ ਬੈਂਕ-ਵੀਡੀਓਕਾਨ ਲੋਨ ਧੋਖਾਧੜੀ ਮਾਮਲੇ (CBI arrested former MD) ਵਿੱਚ ਆਈਸੀਆਈਸੀਆਈ ਬੈਂਕ ਦੀ ਸਾਬਕਾ ਐਮਡੀ ਅਤੇ ਸੀਈਓ ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ (CEO of ICICI Bank Chanda Kochhar and her husband) ਨੂੰ ਗ੍ਰਿਫ਼ਤਾਰ ਕੀਤਾ ਹੈ।

Chanda Kochhar and her husband arrest
Chanda Kochhar and her husband
author img

By

Published : Dec 24, 2022, 8:18 AM IST

ਨਵੀਂ ਦਿੱਲੀ: ਸੀਬੀਆਈ ਨੇ ਆਈਸੀਆਈਸੀਆਈ ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪ੍ਰਬੰਧ ਨਿਰਦੇਸ਼ਕ ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਨੂੰ ਬੈਂਕ ਦੁਆਰਾ 2012 ਵਿੱਚ ਵੀਡੀਓਕਾਨ ਸਮੂਹ ਨੂੰ ਮਨਜ਼ੂਰ ਕੀਤੇ ਗਏ ਕਰਜ਼ੇ ਵਿੱਚ ਕਥਿਤ ਧੋਖਾਧੜੀ ਅਤੇ ਬੇਨਿਯਮੀਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਸੀਬੀਆਈ ਨੇ ਚੰਦਾ ਕੋਚਰ, ਉਸ ਦੇ ਪਤੀ ਅਤੇ (CBI arrested former MD and CEO of ICICI Bank) ਵੀਡੀਓਕਾਨ ਸਮੂਹ ਦੇ ਵੇਣੂਗੋਪਾਲ ਧੂਤ ਦੇ ਨਾਲ-ਨਾਲ ਨੂਪਾਵਰ ਰੀਨਿਊਏਬਲਜ਼, ਸੁਪਰੀਮ ਐਨਰਜੀ, ਵੀਡੀਓਕਾਨ ਇੰਟਰਨੈਸ਼ਨਲ ਇਲੈਕਟ੍ਰੋਨਿਕਸ ਲਿਮਟਿਡ ਅਤੇ ਵੀਡੀਓਕਾਨ ਇੰਡਸਟਰੀਜ਼ ਲਿਮਟਿਡ ਦੇ ਖਿਲਾਫ ਅਪਰਾਧਿਕ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਦੀ ਰੋਕਥਾਮ ਨਾਲ ਸਬੰਧਤ ਆਈਪੀਸੀ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਐਕਟ ਤਹਿਤ ਮੁਲਜ਼ਮ ਵਜੋਂ ਦਰਜ ਕੀਤਾ ਗਿਆ ਸੀ।

ਦੋਸ਼ ਹੈ ਕਿ ਵੀਡੀਓਕਾਨ ਦੇ ਪ੍ਰਮੋਟਰ ਵੇਣੂਗੋਪਾਲ ਧੂਤ ਨੇ 2012 ਵਿੱਚ ਆਈਸੀਆਈਸੀਆਈ ਬੈਂਕ ਤੋਂ ਵੀਡੀਓਕਾਨ ਸਮੂਹ ਨੂੰ 3,250 ਕਰੋੜ ਰੁਪਏ ਦਾ ਕਰਜ਼ਾ ਲੈਣ ਤੋਂ ਬਾਅਦ ਕਥਿਤ ਤੌਰ 'ਤੇ ਨਿਊਪਾਵਰ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ।

ਸੀਬੀਆਈ ਨੇ 2019 ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ ਇੱਕ ਬਿਆਨ ਵਿੱਚ ਕਿਹਾ ਸੀ ਕਿ ਇਹ ਦੋਸ਼ ਲਗਾਇਆ ਗਿਆ ਸੀ ਕਿ ਮੁਲਜ਼ਮਾਂ ਨੇ ਆਈਸੀਆਈਸੀਆਈ ਬੈਂਕ ਨੂੰ ਧੋਖਾ ਦੇਣ ਦੀ ਅਪਰਾਧਿਕ ਸਾਜ਼ਿਸ਼ ਵਿੱਚ ਨਿੱਜੀ ਕੰਪਨੀਆਂ ਨੂੰ ਕੁਝ ਲੋਨ ਮਨਜ਼ੂਰ ਕੀਤੇ ਸਨ। (ਪੀਟੀਆਈ-ਭਾਸ਼ਾ)

ਇਹ ਵੀ ਪੜ੍ਹੋ: ਸਬਰੀਮਾਲਾ ਸ਼ਰਧਾਲੂਆਂ ਨੂੰ ਲੈ ਜਾ ਰਹੀ ਬੱਸ ਖੱਡ 'ਚ ਡਿੱਗੀ, 8 ਮੌਤਾਂ

ETV Bharat Logo

Copyright © 2025 Ushodaya Enterprises Pvt. Ltd., All Rights Reserved.