ETV Bharat / bharat

Holi Milan ceremony: ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਖੇਡੀ ਹੋਲੀ ! - ਹਰਿਆਣਾ ਦੇ ਮੁੱਖ ਮੰਤਰੀ

ਚੰਡੀਗੜ੍ਹ 'ਚ ਵੀਰਵਾਰ ਨੂੰ ਹਰਿਆਣਾ ਰਾਜ ਭਵਨ 'ਚ ਹੋਲੀ ਮਿਲਨ ਸਮਾਰੋਹ ਦਾ ਆਯੋਜਨ (Holi Milan ceremony in Chandigarh) ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਇੱਕ ਦੂਜੇ ’ਤੇ ਫੁੱਲ ਸੁੱਟੇ।

ਹੋਲੀ ਮਿਲਨ ਸਮਾਰੋਹ
ਹੋਲੀ ਮਿਲਨ ਸਮਾਰੋਹ
author img

By

Published : Mar 18, 2022, 8:10 AM IST

ਚੰਡੀਗੜ੍ਹ: ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿੱਚ ਚੰਡੀਗੜ੍ਹ ਵਿੱਚ ਹੋਲੀ ਮਿਲਨ ਸਮਾਰੋਹ ਦਾ ਆਯੋਜਨ (Holi Milan ceremony in Chandigarh) ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਮੁੱਖ ਸਕੱਤਰ ਸੰਜੀਵ ਕੌਸ਼ਲ ਮੌਜੂਦ ਰਹੇ।

ਇਹ ਵੀ ਪੜੋ: Holika Dahan 2022: ਹੋਲਿਕਾ ਦਹਨ ਮੌਕੇ ਹਾਜ਼ਰ ਲੋਕ ਹੋਏ ਇਕੱਠੇ

ਹਰਿਆਣਾ ਦੇ ਰਾਜਪਾਲ ਨੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ (Chief Minister of Punjab Sardar Bhagwant Mann), ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਦਾ ਰੰਗਾਂ ਅਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ।

ਹੋਲੀ ਮਿਲਨ ਸਮਾਰੋਹ
ਹੋਲੀ ਮਿਲਨ ਸਮਾਰੋਹ

ਇਹ ਵੀ ਪੜੋ: ਪੰਜਾਬ ਕਾਂਗਰਸ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਲੀਡਰ ਦੀ ਤਲਾਸ਼ ਸ਼ੁਰੂ

ਉਨ੍ਹਾਂ ਤਿਲਕ ਲਗਾਇਆ ਅਤੇ ਸਮਾਗਮ ਵਿੱਚ ਹਾਜ਼ਰ ਸਮੂਹ ਕਰਮਚਾਰੀਆਂ ਨੂੰ ਵਧਾਈ ਦਿੱਤੀ। ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ (National anthem) ਨਾਲ ਹੋਈ ਅਤੇ ਇਸ ਤੋਂ ਬਾਅਦ ਕਲਾ ਅਤੇ ਸੱਭਿਆਚਾਰ ਵਿਭਾਗ ਵੱਲੋਂ ਸੰਗੀਤਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਹ ਵੀ ਪੜੋ: ਪਹਿਲੇ ਦਿਨ ਹੀ ਸੀਐਮ ਖੱਟੜ ਨੇ SYL ’ਤੇ ਘੇਰੀ ਪੰਜਾਬ ਦੀ 'ਆਪ' ਸਰਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.