ਨਵੀਂ ਦਿੱਲੀ: ਦੇਸ਼ 'ਚ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ 'ਚ ਵਾਧਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਜਿਸ ਦਰ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ, ਉਸੇ ਤਰ੍ਹਾਂ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵੀ ਵਧ ਰਹੀਆਂ ਹਨ।
-
Price of petrol & diesel in #Delhi at Rs 109.69 per litre (up by Rs 0.35) & Rs 98.42 per litre (up by Rs 0.35) respectively today
— ANI (@ANI) November 1, 2021 " class="align-text-top noRightClick twitterSection" data="
Petrol&diesel prices per litre-Rs 115.50 & Rs 106.62 in #Mumbai, Rs 110.15 & Rs 101.56 in #Kolkata; Rs 106.35 & Rs 102.59 in #Chennai respectively pic.twitter.com/I8FNPK4dPQ
">Price of petrol & diesel in #Delhi at Rs 109.69 per litre (up by Rs 0.35) & Rs 98.42 per litre (up by Rs 0.35) respectively today
— ANI (@ANI) November 1, 2021
Petrol&diesel prices per litre-Rs 115.50 & Rs 106.62 in #Mumbai, Rs 110.15 & Rs 101.56 in #Kolkata; Rs 106.35 & Rs 102.59 in #Chennai respectively pic.twitter.com/I8FNPK4dPQPrice of petrol & diesel in #Delhi at Rs 109.69 per litre (up by Rs 0.35) & Rs 98.42 per litre (up by Rs 0.35) respectively today
— ANI (@ANI) November 1, 2021
Petrol&diesel prices per litre-Rs 115.50 & Rs 106.62 in #Mumbai, Rs 110.15 & Rs 101.56 in #Kolkata; Rs 106.35 & Rs 102.59 in #Chennai respectively pic.twitter.com/I8FNPK4dPQ
ਭਾਰਤੀ ਤੇਲ ਕੰਪਨੀਆਂ ਨੇ ਅੱਜ 1 ਨਵੰਬਰ ਨੂੰ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।ਦੱਸ ਦੇਈਏ ਕਿ ਲਗਾਤਾਰ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿੱਚ ਵਾਧੇ ਦੇ ਨਾਲ ਹੀ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਇੱਕ ਨਵੇਂ ਰਿਕਾਰਡ ਉੱਤੇ ਪਹੁੰਚ ਗਈਆਂ ਹਨ।
ਪ੍ਰਮੁੱਖ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ
ਤਾਜ਼ਾ ਅਪਡੇਟਸ ਦੇ ਅਨੁਸਾਰ 8 ਅਕਤੂਬਰ ਨੂੰ ਪੈਟਰੋਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦੇਸ਼ ਦੀ ਸਭ ਤੋਂ ਵੱਡੀ ਫਿਊਲ ਰਿਟੇਲਰ ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀਐਲ) ਦੇ ਮੁਤਾਬਕ, ਜੇਕਰ ਅਸੀਂ ਦੇਸ਼ ਦੇ ਚਾਰ ਮਹਾਨਗਰਾਂ ਦੀ ਤੁਲਨਾ ਕਰੀਏ ਤਾਂ ਪੈਟਰੋਲ ਅਤੇ ਡੀਜ਼ਲ (Petrol and diesel) ਮੁੰਬਈ ਵਿੱਚ ਸਭ ਤੋਂ ਮਹਿੰਗੇ ਹਨ।
ਸ਼ਹਿਰ ਦਾ ਨਾਂਅ | ਪੈਟਰੋਲ | ਡੀਜ਼ਲ |
ਦਿੱਲੀ | 109.69 | 98.42 |
ਮੁੰਬਈ | 115.50 | 106.62 |
ਕੋਲਕਾਤਾ | 110.15 | 101.56 |
ਚੇਨਈ | 101.56 | |
ਤੁਹਾਨੂੰ ਦੱਸ ਦੇਈਏ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਲਗਾਏ ਗਏ ਟੈਕਸ ਤੇ ਆਵਾਜਾਈ ਦੀ ਲਾਗਤ ਦੇ ਕਾਰਨ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ (Petrol and diesel) ਦੀ ਕੀਮਤ ਵਿੱਚ ਅੰਤਰ ਵੱਖਰਾ ਹੁੰਦਾ ਹੈ।ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਅਪਡੇਟ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ (Petrol and diesel) ਦੀ ਕੀਮਤ ਵਿਦੇਸ਼ੀ ਮੁਦਰਾ ਦਰਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਮੁੱਲ ਦੇ ਅਧਾਰ ’ਤੇ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਹਰ ਰੋਜ਼ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਤੈਅ ਕਰਦੀਆਂ ਹਨ।