ETV Bharat / bharat

ਕੋਰੋਨਾ ਦੀ ਤੇਜ਼ ਰਫ਼ਤਾਰ, ਪਿਛਲੇ 24 ਘੰਟਿਆਂ 'ਚ 17 ਹਜ਼ਾਰ ਤੋਂ ਵੱਧ ਨਵੇਂ ਮਾਮਲੇ - ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ

ਦੇਸ਼ 'ਚ ਕੋਰੋਨਾ ਦੀ ਰਫਤਾਰ ਫਿਰ ਤੋਂ ਵੱਧ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਤੋਂ ਸੰਕਰਮਣ ਦੇ 17 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧੇ ਦੇ ਨਾਲ, ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਵੀ 90 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ।

ਕੋਰੋਨਾ ਦੀ ਤੇਜ਼ ਰਫ਼ਤਾਰ
ਕੋਰੋਨਾ ਦੀ ਤੇਜ਼ ਰਫ਼ਤਾਰ
author img

By

Published : Jun 24, 2022, 9:56 AM IST

Updated : Jun 24, 2022, 10:08 AM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਇੱਕ ਵਾਰ ਫਿਰ ਤੋਂ ਵਧਣੀ ਸ਼ੁਰੂ ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 17,336 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ 88 ਹਜ਼ਾਰ ਨੂੰ ਪਾਰ ਕਰ ਗਈ ਹੈ। ਤੁਹਾਨੂੰ ਦੱਸ ਦਈਏ ਕਿ ਵੀਰਵਾਰ ਨੂੰ ਕੋਰੋਨਾ ਦੇ 13,313 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਵਿਡ ਕਾਰਨ 38 ਲੋਕਾਂ ਦੀ ਜਾਨ ਵੀ ਗਈ ਹੈ।

ਇਹ ਵੀ ਪੜ੍ਹੋ: ਕਰਨਾਟਕ: 8 ਆਰਟੀਫੀਸ਼ੀਅਲ ਢੰਗ ਨਾਲ ਪੈਦਾ ਹੋਏ ਅਜਗਰ ਦੇ ਬੱਚਿਆਂ ਨੂੰ ਜੰਗਲ ਚ ਛੱਡਿਆ

ਇੱਕ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਕੋਵਿਡ -19 ਟੀਕਿਆਂ ਨੇ 2021 ਵਿੱਚ ਭਾਰਤ ਵਿੱਚ 42 ਲੱਖ ਤੋਂ ਵੱਧ ਜਾਨਾਂ ਬਚਾਈਆਂ ਹਨ। ਇਸ ਜਰਨਲ ਵਿੱਚ ਪ੍ਰਕਾਸ਼ਿਤ ਅਧਿਐਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਵਿਸ਼ਵ ਪੱਧਰ 'ਤੇ ਕੋਵਿਡ-19 ਟੀਕਿਆਂ ਨੇ ਮਹਾਂਮਾਰੀ ਦੌਰਾਨ ਸੰਭਾਵਿਤ ਮੌਤ ਦਰ ਨੂੰ ਲਗਭਗ 20 ਮਿਲੀਅਨ (1 ਮਿਲੀਅਨ = 10 ਲੱਖ) ਜਾਂ ਉਨ੍ਹਾਂ ਦੇ ਲਾਗੂ ਹੋਣ ਤੋਂ ਬਾਅਦ ਸਾਲ ਵਿੱਚ ਅੱਧੇ ਤੋਂ ਵੱਧ ਘਟਾ ਦਿੱਤਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ NIA ਦੇ ਡਾਇਰੈਕਟਰ ਜਨਰਲ ਨਿਯੁਕਤ

Last Updated : Jun 24, 2022, 10:08 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.