ETV Bharat / bharat

corona tracker: 24 ਘੰਟਿਆਂ 'ਚ 94,052 ਨਵੇਂ ਮਾਮਲੇ, 6,148 ਮੌਤਾਂ - ਕੋਰੋਨਾ ਦੇ ਮਾਮਲੇ

ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 94,052 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 6,148 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,51,367 ਮਰੀਜ਼ ਸਿਹਤਯਾਬ ਹੋਏ ਹਨ।

ਫ਼ੋਟੋ
ਫ਼ੋਟੋ
author img

By

Published : Jun 10, 2021, 10:43 AM IST

ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 94,052 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 6,148 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,51,367 ਮਰੀਜ਼ ਸਿਹਤਯਾਬ ਹੋਏ ਹਨ।

  • " class="align-text-top noRightClick twitterSection" data="">

ਸਿਹਤ ਮੰਤਰਾਲੇ ਵੱਲੋਂ ਜਾਰੀ ਹੋਏ ਅੰਕੜਿਆ ਮੁਤਾਬਕ ਹੁਣ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,91,83,121 ਹੋ ਗਈ ਹੈ ਅਤੇ ਕੁੱਲ ਮੌਤਾਂ 3,59,676 ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,76,55,493 ਹੋ ਗਈ ਹੈ। ਦੇਸ਼ ਵਿੱਚ ਕੁੱਲ ਸਰਗਰਮ ਮਾਮਲੇ 11,67,952 ਹਨ।

ਪੰਜਾਬ 'ਚ ਕੋਰੋਨਾ ਮਾਮਲੇ

ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਘੱਟਣ ਲੱਗ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ 1,407 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 66 ਮੌਤਾਂ ਹੋਈਆਂ ਹਨ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲੰਘੇ ਦਿਨੀਂ ਜਾਰੀ ਹੋਏ ਅੰਕੜਿਆਂ ਨਾਲ ਪੰਜਾਬ ਵਿੱਚ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 5,83,474 ਹੋ ਗਈ ਹੈ ਤੇ ਕੁੱਲ ਮੌਤਾਂ 15,293 ਹੋ ਗਈ ਹੈ ਅਤੇ ਹੁਣ ਤੱਕ 5,50,837 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਹੁਣ ਸੂਬੇ ਵਿੱਚ ਸਰਗਰਮ ਕੇਸਾਂ ਦੀ ਗਿਣਤੀ 17,344 ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.