ETV Bharat / bharat

Corona Update: 50,040 ਨਵੇਂ ਕੇਸ, 24 ਘੰਟਿਆਂ ਵਿੱਚ 1258 ਮੌਤਾਂ - Covid-19

ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਹੌਲੀ-ਹੌਲੀ ਘਟ ਰਿਹਾ ਹੈ। ਇਸਦੇ ਨਾਲ ਹੀ ਨਵੇਂ ਮਾਮਲਿਆਂ ਵਿੱਚ ਵੱਡੀ ਕਮੀ ਆਈ ਹੈ। ਅੱਜਕੱਲ੍ਹ ਤਕਰੀਬਨ 50 ਹਜ਼ਾਰ ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

24 ਘੰਟਿਆਂ ਵਿੱਚ 1258 ਮੌਤਾਂ
24 ਘੰਟਿਆਂ ਵਿੱਚ 1258 ਮੌਤਾਂ
author img

By

Published : Jun 27, 2021, 1:56 PM IST

ਚੰਡੀਗੜ੍ਹ: ਪਿਛਲੇ 24 ਘੰਟਿਆਂ ’ਚ ਭਾਰਤ ਵਿੱਚ ਕੋਰੋਨਾ ਵਾਇਰਸ (ਕੋਵਿਡ -19) ਦੇ 50,040 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਸਮੇਂ ਦੌਰਾਨ 1,258 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 3,02,33,183 ਹੋ ਗਈ ਹੈ ਅਤੇ ਮੌਤਾਂ ਦੀ ਕੁੱਲ ਸੰਖਿਆ 3,95,751 ਹੈ। ਦੇਸ਼ ਵਿੱਚ ਐਕਟੀਵ ਮਾਮਲਿਆਂ ਦੀ ਕੁੱਲ ਗਿਣਤੀ 5,86,403 ਹੈ।

ਇਹ ਵੀ ਪੜੋ: ਚੰਡੀਗੜ੍ਹ 'ਚ ਕੋਰੋਨਾ ਦੇ ਡੇਲਟਾ ਪਲਸ ਵੈਰੀਅੰਟ ਦਾ ਪਹਿਲਾਂ ਕੇਸ

ਇਸ ਦੌਰਾਨ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 64,25,893 ਟੀਕੇ ਲਗਾਏ ਗਏ, ਜਿਸ ਤੋਂ ਬਾਅਦ ਟੀਕਾਕਰਨ ਦਾ ਕੁੱਲ ਅੰਕੜਾ 32,17,60,077 ਹੋ ਗਿਆ ਹੈ।

ਇਹ ਵੀ ਪੜੋ: Delta Plus Variant: ਲੁਧਿਆਣਾ ਤੋਂ ਸਾਹਮਣੇ ਆਇਆ ਪਹਿਲਾ ਕੇਸ

ETV Bharat Logo

Copyright © 2024 Ushodaya Enterprises Pvt. Ltd., All Rights Reserved.