ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 79 ਮਾਮਲੇ ਦਰਜ, ਪੰਜਾਬ ਵਿੱਚ 12 ਐਕਟਿਵ ਮਾਮਲੇ - ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ

Coronavirus Update: ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 79 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਦਰਜ ਨਹੀਂ ਹੋਇਆ।

Covid 19 tracker
Covid 19 tracker
author img

By

Published : Jun 14, 2023, 8:59 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 79 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 992, 960 ਹੋ ਚੁੱਕੇ ਹਨ। 79 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 2, 248 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 181 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 58, 820 ਰਿਕਵਰੀਆਂ ਦਰਜ ਹੋਈਆਂ। ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 892 ਹੀ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 99 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 475 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

Coronavirus Update
ਕੋਰੋਨਾਵਾਇਰਸ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਨਹੀ ਆਇਆ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ 12 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਮੰਗਲਵਾਰ ਨੂੰ ਵੀ ਕੋਰੋਨਾ ਨੂੰ ਮਾਤ ਦੇ ਕੇ ਕੁੱਲ 9 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 1,593 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1,535 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 13 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 613 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 12 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 035 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.