ETV Bharat / bharat

Coronavirus Update: ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 175 ਨਵੇਂ ਮਾਮਲੇ, ਜਦਕਿ ਪੰਜਾਬ 'ਚ 05 ਨਵੇਂ ਮਾਮਲੇ ਦਰਜ - ਪੰਜਾਬ ਵਿੱਚ ਕੋਰੋਨਾ

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਏਅਰਪੋਰਟ 'ਤੇ ਸਾਰੇ ਯਾਤਰੀਆਂ ਦਾ ਕੋਰੋਨਾ ਟੈਸਟ (Corona Update in India and Punjab) ਕੀਤਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 175 ਨਵੇਂ ਮਾਮਲੇ, ਜਦਕਿ ਪੰਜਾਬ 'ਚ 05 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

Corona Update in India and Punjab
ਪਿਛਲੇ 24 ਘੰਟਿਆਂ 'ਚ ਭਾਰਤ ਤੇ ਪੰਜਾਬ ਵਿੱਚ ਕੋਰੋਨਾ ਮਾਮਲੇ
author img

By

Published : Jan 5, 2023, 6:59 AM IST

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 175 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 4,46,79,131 ਹੋ ਗਈ ਹੈ। ਕੁੱਲ ਐਕਟਿਵ ਕੇਸ 2,570 ਹੋ ਗਏ ਹਨ। ਇਸ ਦੇ ਨਾਲ ਹੀ ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 187 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਹੋਈ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਬੁੱਧਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.09 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.12 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 2,01,690 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 187 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਹੋਈ ਹੈ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ (omicron and corona case) ਹੈ, ਜਦਕਿ ਮੌਤ ਦਰ 1.19 ਹੈ।

ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,145,854 ਹੋ ਗਈ ਹੈ, ਜਦਕਿ ਮੌਤ ਦਰ 0.1 ਫ਼ੀਸਦੀ (Corona Recovery Rate in India) 'ਤੇ ਬਣੀ ਹੋਈ ਹੈ।

ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.22 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Corona Update in India and Punjab
ਪਿਛਲੇ 24 ਘੰਟਿਆਂ 'ਚ ਭਾਰਤ ਤੇ ਪੰਜਾਬ ਵਿੱਚ ਕੋਰੋਨਾ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:
ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 24 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ (Corona Update in Punjab) ਵਰਤਨਾ ਬੇਹੱਦ ਜ਼ਰੂਰੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਬੁੱਧਵਾਰ ਨੂੰ ਪੰਜਾਬ 'ਚ ਸਿਰਫ਼ 05 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 24 ਹਨ। ਕੋਰੋਨਾ ਨਾਲ ਪੰਜਾਬ ਵਿੱਚ ਬੁੱਧਵਾਰ ਨੂੰ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਹਸਪਤਾਲ ਚੋਂ ਛੁੱਟੀ ਮਿਲੀ: ਜਦਕਿ, ਉੱਥੇ ਹੀ, ਬੁੱਧਵਾਰ ਨੂੰ ਅੰਮ੍ਰਿਤਸਰ ਤੋਂ 1, ਫਾਜ਼ਿਲਕਾ ਤੋਂ 1, ਕਪੂਰਥਲਾ ਤੋਂ 3 ਅਤੇ ਸੰਗਰੂਰ ਤੋਂ 2 ਮਰੀਜ਼ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋ ਕੇ ਘਰ ਪਰਤ ਗਏ ਹਨ।

ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਬੁੱਧਵਾਰ ਨੂੰ ਬਠਿੰਡਾ ਤੋਂ 2, ਸ੍ਰੀ ਮੁਕਤਸਰ ਸਾਹਿਬ ਤੋਂ 2 ਅਤੇ ਤੋਂ ਲੁਧਿਆਣਾ ਤੋਂ 1 ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਹਨ। ਬੀਤੇ ਦਿਨ ਕੋਰੋਨਾ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ, ਪੰਜਾਬ (Deaths with corona in Punjab) ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.09 ਫੀਸਦੀ ਹੈ, ਜਦਕਿ ਮੌਤ ਦਰ 2.46% ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,457 ਹੋ ਗਈ ਹੈ, ਇਸ ਤੋਂ ਇਲਾਵਾ 1,257 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,920 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਰਾਜਸਥਾਨ 'ਚ Omicron XBB 1.5 ਵੇਰੀਐਂਟ ਦਾ ਪਹਿਲਾ ਮਾਮਲਾ: ਰਾਜ ਵਿੱਚ Omicron ਦੇ XBB 1.5 ਵੇਰੀਐਂਟ ਦਾ ਇੱਕ ਸੰਭਾਵਿਤ ਮਰੀਜ਼ ਪਾਇਆ ਗਿਆ ਹੈ। ਸਿਹਤ ਵਿਭਾਗ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਮਰੀਜ਼ ਸੀਕਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਮਰੀਜ਼ ਦੀ ਵਿਦੇਸ਼ ਯਾਤਰਾ ਦਾ ਵੇਰਵੇ 'ਚ (Omicron XBB 1.5 case in Rajasthan) ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਏਅਰਪੋਰਟ 'ਤੇ ਮਰੀਜ਼ ਦੇ ਸੈਂਪਲ (Omicron XBB 15 case in india) ਲਏ ਗਏ ਸਨ। ਫਿਲਹਾਲ ਰਾਜਸਥਾਨ ਯੂਨੀਵਰਸਿਟੀ ਆਫ ਹੈਲਥ ਸਾਇੰਸ ਦੇ ਵੀਸੀ ਅਤੇ ਕੋਰੋਨਾ ਲਈ ਰਾਜ ਸਲਾਹਕਾਰ ਕਮੇਟੀ ਦੇ ਮੁਖੀ ਡਾ. ਸੁਧੀਰ ਭੰਡਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: SYL ਉੱਤੇ ਇੱਕ ਹੋਰ ਬੈਠਕ ਬੇ-ਸਿੱਟਾ, ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਨਹੀਂ ਦੇ ਸਕਦੇ ਪਾਣੀ ਤਾਂ ਹਰਿਆਣਾ ਨੇ ਕਿਹਾ ਕਰਾਂਗੇ ਸ਼ਿਕਾਇਤ

etv play button

ETV Bharat Logo

Copyright © 2025 Ushodaya Enterprises Pvt. Ltd., All Rights Reserved.