ETV Bharat / bharat

ਦਿੱਲੀ ਵਿੱਚ ਦਿਨ ‘ਚ ਛਾਇਆ ਹਨੇਰਾ, ਪੈ ਰਿਹਾ ਭਾਰੀ ਮੀਂਹ - ਮੌਨਸੂਨ ਨੇ ਦਸਤਕ ਦਿੱਤੀ

ਦਿੱਲੀ ਦੇ ਵਿੱਚ ਮੀਂਹ ਨੇ ਦਸਤਕ ਦਿੱਤੀ ਹੈ। ਵੱਖ-ਵੱਖ ਥਾਵਾਂ ਤੇ ਮੀਂਹ ਪੈ ਰਿਹਾ ਹੈ ਲੋਕਾਂ ਨੇ ਜਿਸ ਕਾਰਨ ਲੋਕਾਂ ਨੇ ਅੱਤ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਵਰ੍ਹਦੇ ਮੀਂਹ ਦੇ ਵਿੱਚ ਆਵਾਜਾਈ ਵੀ ਆਮ ਦੀ ਤਰ੍ਹਾਂ ਚੱਲਦੀ ਦਿਖਾਈ ਦਿੱਤੀ।

ਦਿੱਲੀ ਵਿੱਚ ਦਿਨ ‘ਚ ਛਾਇਆ ਹਨੇਰਾ
ਦਿੱਲੀ ਵਿੱਚ ਦਿਨ ‘ਚ ਛਾਇਆ ਹਨੇਰਾ
author img

By

Published : Jul 27, 2021, 8:28 AM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਵਿੱਚ ਮੌਸਮ ਆਪਣਾ ਮਿਜਾਜ਼ ਬਦਲਦਾ ਦਿਖਾਈ ਦੇ ਰਿਹਾ ਹੈ। ਵੱਖ-ਵੱਖ ਇਲਾਕਿਆਂ ਦੇ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਜਿੱਥੇ ਲੋਕਾਂ ਨੂੰ ਕੰਮ-ਕਾਜ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਲੋਕਾਂ ਨੇ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਵੀ ਮਹਿਸੂਸ ਕੀਤੀ ਹੈ। ਦੇ ਕਈ ਇਲਾਕਿਆਂ 'ਚ ਅੱਜ ਸਵੇਰ ਤੋਂ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਮੌਸਮ ਸੁਹਾਵਣਾ ਰਹਿੰਦਾ ਹੈ। ਮੀਂਹ ਕਾਰਨ ਲੋਕਾਂ ਨੂੰ ਆਪਣੇ ਕੰਮ 'ਤੇ ਜਾਂਦੇ ਸਮੇਂ ਕੁਝ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਪਰ ਬਾਰਸ਼ ਕਾਰਨ ਲੋਕਾਂ ਨੇ ਰਾਹਤ ਮਹਿਸੂਸ ਕੀਤੀ।

ਦਿੱਲੀ ਵਿੱਚ ਦਿਨ ‘ਚ ਛਾਇਆ ਹਨੇਰਾ

ਮੌਸਮ ਵਿਭਾਗ ਦੇ ਵੱਲੋਂ ਲਗਾਤਾਰ ਭਵਿੱਖਬਾਣੀ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਮੀਂਹ ਨੂੰ ਲੈਕੇ ਲੋਕਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਜਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਭਾਰੀ ਮੀਂਹ ਵੀ ਪੈ ਰਿਹਾ ਹੈ ਜਿਸ ਕਾਰਨ ਕਾਫੀ ਜਾਨੀ ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਮਹਾਰਾਸ਼ਟਰ ਦੇ ਵਿੱਚ ਮੀਂਹ ਦੇ ਕਾਰਨ 100 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਇਸ ਦੇ ਨਾਲ ਹੀ ਵੱਡੀ ਗਿਣਤੀ ਦੇ ਵਿੱਚ ਲੋਕ ਬੇਘਰ ਹੋ ਗਏ ਹਨ।

ਇਹ ਵੀ ਪੜ੍ਹੋ: Landslide: ਪਹਾੜੀ ਤੋਂ ਚੱਟਾਨ ਡਿੱਗਣ ਨਾਲ ਮਚੀ ਤਬਾਹੀ, ਕਈ ਮੌਤਾਂ, ਦੇਖੋ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.