ETV Bharat / bharat

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ

ਦਿੱਲੀ ਦੇ ਮੁੱਖ ਮੰਤਰੀ (Chief Minister) ਅਰਵਿੰਦ ਕੇਜਰੀਵਾਲ (Arvind Kejriwal) ਅੱਜ ਪੰਜਾਬ ਦੌਰੇ ’ਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 2 ਵਜੇ ਦੇ ਕਰੀਬ ਅੰਮ੍ਰਿਤਸਰ ਏਅਰਪੋਰਟ (Amritsar Airport) ਪਹੁੰਚਣਗੇ, ਉਸ ਤੋਂ ਮਗਰੋਂ ਉਹ ਜਲੰਧਰ ਜਾਣਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ
author img

By

Published : Oct 12, 2021, 7:36 AM IST

Updated : Oct 12, 2021, 10:56 AM IST

ਨਵੀਂ ਦਿੱਲੀ: ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ (Assembly elections) ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਲਗਾਤਾਰ ਸੂਬੇ ਦੇ ਦੌਰੇ ਕਰ ਰਹੇ ਹਨ। ਇਸੇ ਕੜੀ ਵਿੱਚ ਮੰਗਲਵਾਰ ਜਾਨੀ ਅੱਜ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ (Chief Minister) ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਦੇ ਦੌਰੇ 'ਤੇ ਆਉਣਗੇ।

ਇਹ ਵੀ ਪੜੋ: ਪੰਜਾਬ ਪੁਲਿਸ ਨੂੰ ਮਿਲਿਆ ਨਵਾਂ ਚੀਫ਼ ਵਿਜੀਲੈਂਸ ਅਫ਼ਸਰ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਮਾਂ ਸਾਰਣੀ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 2 ਵਜੇ ਦੇ ਕਰੀਬ ਅੰਮ੍ਰਿਤਸਰ ਏਅਰਪੋਰਟ (Amritsar Airport) ਪਹੁੰਚਣਗੇ। ਇਸ ਤੋਂ ਮਗਰੋਂ ਉਹ ਜਲੰਧਰ ਦੇ ਦੇਵੀ ਤਲਾਬ ਮੰਦਰ (Devi Talab Mandir) ਵਿਖੇ ਦੁਰਗਾ ਮਾਂ ਦਾ ਆਸ਼ੀਰਵਾਦ ਲੈਣਗੇ ਤੇ ਜਗਰਾਤੇ ਵਿੱਚ ਸ਼ਾਮਲ ਹੋਣਗੇ।

ਸਹਿ-ਇੰਚਾਰਜ ਰਾਘਵ ਚੱਡਾ (Raghav Chadha) ਨੇ ਵੀ ਦਿੱਤੀ ਸੀ ਜਾਣਕਾਰੀ

ਇਸ ਸਬੰਧੀ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਡਾ (Raghav Chadha) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਲਿਖਿਆ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਦੇਵੀ ਤਾਲਾਬ ਮੰਦਰ ਜਲੰਧਰ ਆ ਰਹੇ ਹਨ।

  • ਦਿੱਲੀ ਦੇ ਮੁੱਖਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਮਾਤਾ ਰਾਣੀ ਦਾ ਅਸ਼ੀਰਵਾਦ ਲੈਣ ਲਈ ਕੱਲ ਸ਼੍ਰੀ ਦੇਵੀ ਤਾਲਾਬ ਮੰਦਿਰ ਜਲੰਧਰ ਆ ਰਹੇ ਹਨ

    — Raghav Chadha (@raghav_chadha) October 11, 2021 " class="align-text-top noRightClick twitterSection" data=" ">

ਇਹ ਵੀ ਪੜੋ: ਸ਼ੋਪੀਆਂ ਐਨਕਾਉਂਟਰ: ਲਸ਼ਕਰ ਦੇ ਤਿੰਨ ਅੱਤਵਾਦੀ ਢੇਰ, ਹਥਿਆਰ ਬਰਾਮਦ

ਸਨਅਤਕਾਰਾਂ ਨਾਲ ਵੀ ਕੀਤੀ ਸੀ ਮੁਲਾਕਾਤ

ਉਥੇ ਹੀ ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸਨਅਤਕਾਰਾਂ ਨਾਲ ਇੱਕ ਨਿੱਜੀ ਹੋਟਲ 'ਚ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਲੁਧਿਆਣਾ ਦੇ ਚੋਣਵੇ ਵਪਾਰੀਆਂ ਨੂੰ ਬੁਲਾਇਆ ਗਿਆ ਸੀ, ਜਿਥੇ ਕੇਜਰੀਵਾਲ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਅਰਵਿੰਦ ਕੇਜਰੀਵਾਲ ਵਲੋਂ ਵਪਾਰੀਆਂ ਨਾਲ ਕੁਝ ਵਾਅਦੇ ਵੀ ਕੀਤੇ ਗਏ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ (Upcoming Assembly elections in Punjab) ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਵਿੱਚ ਬਹੁਤ ਸਰਗਰਮ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵੀ ਕਈ ਵਾਰ ਪੰਜਾਬ ਦਾ ਦੌਰਾ ਕਰ ਚੁੱਕੇ ਹਨ। ਪਿਛਲੇ ਦੌਰੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵਾਅਦਿਆਂ ਦੀ ਭਰਮਾਰ ਕੀਤੀ ਸੀ।

ਜਾਣੋ ਕੀ ਹਨ 6 ਗਾਰੰਟੀਆਂ ?

1. ਪੰਜਾਬ ਦੇ ਹਰ ਵਿਅਕਤੀ ਨੂੰ ਮੁਫਤ ਇਲਾਜ ਦੇਣ ਦੀ ਦਿੱਤੀ ਗਰੰਟੀ
ਸਿਹਤ ਸੁਵਿਧਾਵਾਂ ਨੂੰ ਲੈਕੇ ਪਹਿਲੀ ਗਰੰਟੀ ਇਹ ਦਿੱਤੀ ਗਈ ਹੈ ਕਿ ਪੰਜਾਬ ਦੇ ਹਰ ਵਿਅਕਤੀ ਨੂੰ ਮੁਫਤ ਇਲਾਜ ਦਿੱਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ‘ਤੇ ਹਰ ਪੰਜਾਬ ਵਾਸੀ ਨੂੰ ਮੁਫਤ ਇਲਾਜ ਦਿੱਤਾ ਜਾਵੇਗਾ।

2. 'ਸਾਰਾ ਇਲਾਜ, ਦਵਾਈਆਂ ਦਿੱਤੀਆਂ ਜਾਣਗੀਆਂ ਮੁਫਤ'

ਦੂਜੀ ਗਰੰਟੀ ਸਾਰੀਆਂ ਦਵਾਈਆਂ, ਸਾਰੇ ਟੈਸਟ, ਸਾਰੇ ਇਲਾਜ, ਸਾਰੇ ਆਪਰੇਸ਼ਨ ਮੁਫ਼ਤ ਹੋਣਗੇ ਉਨ੍ਹਾਂ ਕਿਹਾ ਕਿ ਭਾਵੇਂ ਆਪ੍ਰੇਸ਼ਨ 15 ਇੱਕ ਲੱਖ ਰੁਪਏ ਦਾ ਆਗੂ ਵੀ ਉਹ ਵੀ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ

3. 'ਹਰ ਪੰਜਾਬ ਵਾਸੀ ਨੂੰ ਜਾਰੀ ਕੀਤਾ ਜਾਵੇਗਾ ਹੈਲਥ ਕਾਰਡ'

ਤੀਜੀ ਗਰੰਟੀ ਹਰ ਪੰਜਾਬ ਵਾਸੀ ਨੂੰ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ ਜਿਸ ਵਿਚ ਉਸ ਦੀ ਸਿਹਤ ਸਬੰਧੀ ਸਾਰੀ ਜਾਣਕਾਰੀ ਹੋਵੇਗੀ ਸਾਰਾ ਸਿਸਟਮ ਆਨਲਾਈਨ ਹੋਵੇਗਾ ਡਾਟਾ ਹੋਵੇਗਾ, ਉਨ੍ਹਾਂ ਕਿਹਾ ਕਿ ਹਸਪਤਾਲ ਜਾਣ ਵੇਲੇ ਸਾਰੀਆਂ ਰਿਪੋਰਟਾਂ ਚੁੱਕਣ ਦੀ ਲੋੜ ਨਹੀਂ ਹੋਵੇਗੀ ਇਸ ਹੈਲਥ ਕਾਰਡ ਵਿਚ ਸਾਰਾ ਡਾਟਾ ਲਿਖਿਆ ਹੋਵੇਗਾ ਜਿਸ ਤੋਂ ਉਸ ਦੀਆਂ ਰਿਪੋਰਟਾਂ ਉਸ ਨੂੰ ਲੱਗਿਆ ਪੁਰਾਣੀਆਂ ਬਿਮਾਰੀਆਂ ਦੇ ਸਾਰਾ ਡਾਟਾ ਹੋਵੇਗਾ ਅਤੇ ਇਹ ਸਾਰਾ ਕੰਪਿਊਟਰ ਚ ਚੜ੍ਹਿਆ ਹੋਵੇਗਾ।

4. ਪੰਜਾਬ ਦੇ ਹਰ ਪਿੰਡ ‘ਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ

ਮੁਹੱਲਾ ਕਲੀਨਿਕ ਦੀ ਦਿੱਤੀ ਚੌਥੀ ਗਰੰਟੀ 16 ਹਜ਼ਾਰ ਪਿੰਡਾਂ ਵਿੱਚ ਕੇਜਰੀਵਾਲ ਨੇ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਹੈ ਉਨ੍ਹਾਂ ਕਿਹਾ ਕਿ 15 ਹਜ਼ਾਰ ਦੇ ਕਰੀਬ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਹਰ ਸ਼ਹਿਰ ਵਿਚ ਹਰ ਮੁਹੱਲੇ ਵਿੱਚ ਕਲੀਨਿਕ ਹੋਣਗੇ।

5. ਹਸਪਤਾਲਾਂ ਨੂੰ ਸ਼ਾਨਦਾਰ ਬਣਾਉਣ ਦਾ ਐਲਾਨ

ਪੰਜਵੀਂ ਗਰੰਟੀ ਪੰਜਾਬ ਦੇ ਸਾਰੇ ਵੱਡੇ ਹਸਪਤਾਲਾਂ ਨੂੰ ਸਹੀ ਕੀਤੀ ਜਾਵੇਗਾ ਸ਼ਾਨਦਾਰ ਬਣਾਇਆ ਜਾਵੇਗਾ, ਕੇਜਰੀਵਾਲ ਨੇ ਆਪਣੀ ਪੰਜਵੀਂ ਗਾਰੰਟੀ ਵਿੱਚ ਇਹ ਐਲਾਨ ਕੀਤਾ ਹੈ ਕਿ ਪੰਜਾਬ ਦੇ ਜਿੰਨੇ ਵੀ ਵੱਡੇ ਹਸਪਤਾਲ ਹਨ ਉਨ੍ਹਾਂ ਸਾਰੇ ਹਸਪਤਾਲਾਂ ਨੂੰ ਦਰੁਸਤ ਕੀਤਾ ਜਾਵੇਗਾ ਉਨ੍ਹਾਂ ਦੀ ਦਸ਼ਾ ਸੁਧਾਰੀ ਜਾਵੇਗੀ ਮਸ਼ੀਨਰੀ ਚਾਲੂ ਕੀਤੀ ਜਾਵੇਗੀ ਤਾਂ ਕਿ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਮਿਲ ਸਕੇ।

6. 'ਸੜਕ ਹਾਦਸਾਗ੍ਰਸਤ ਦਾ ਮੁਫਤ ਇਲਾਜ ਕਰਨ ਦੀ ਗਰੰਟੀ'

6ਵੀਂ ਗਰੰਟੀ ਪੰਜਾਬ ਅੰਦਰ ਜੇਕਰ ਕਿਸੇ ਦਾ ਐਕਸੀਡੈਂਟ ਹੁੰਦਾ ਹੈ ਤਾਂ ਉਸ ਦਾ ਇਲਾਜ਼ ਸਰਕਾਰ ਮੁਫ਼ਤ ਕਰਵਾਏਗੀ, ਦਿੱਲੀ ਦੇ ਵਿੱਚ ਹਾਲਾਂਕਿ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਇਸ ਸੁਵਿਧਾ ਨੂੰ ਪਹਿਲਾਂ ਹੀ ਲੋਕਾਂ ਦੇ ਸਪੁਰਦ ਕਰ ਚੁੱਕੀ ਹੈ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਜੇਕਰ ਕਿਸੇ ਦਾ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋ ਜਾਂਦਾ ਹੈ ਤਾਂ ਸਰਕਾਰੀ ਹਸਪਤਾਲ ਪਹੁੰਚਣ ਦੀ ਉਸ ਦਾ ਪੂਰੀ ਤਰ੍ਹਾਂ ਇਲਾਜ ਮੁਫ਼ਤ ਕੀਤਾ ਜਾਵੇਗਾ।

Last Updated : Oct 12, 2021, 10:56 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.