ਨਵੀਂ ਦਿੱਲੀ: ਟ੍ਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ 26 ਜਨਵਰੀ ਨੂੰ ਵਾਪਰੀ ਘਟਨਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਦਿੱਲੀ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਕੋਈ ਵੀ ਹੁਕਮ ਜਾਂ ਸਪੱਸ਼ਟੀਕਰਨ ਦੇਣ ਲਈ 15 ਅਪ੍ਰੈਲ ਨਿਸ਼ਚਤ ਕੀਤੀ ਹੈ।
ਦਿੱਲੀ ਅਦਾਲਤ ਨੇ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ - ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ
ਟ੍ਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ 26 ਜਨਵਰੀ ਨੂੰ ਵਾਪਰੀ ਘਟਨਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਦਿੱਲੀ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਦਿੱਲੀ ਅਦਾਲਤ ਨੇ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ