ETV Bharat / bharat

Diwali 2021: ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

author img

By

Published : Nov 4, 2021, 8:10 AM IST

Updated : Nov 4, 2021, 9:38 AM IST

ਦੀਵਾਲੀ ਦਾ ਤਿਉਹਾਰ (Diwali festival) ਸਿਆਸੀ ਆਗੂਆਂ ਵੱਲੋਂ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਪੜੋ ਪੂਰੀ ਖ਼ਬਰ...

ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ
ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ: ਦੀਵਾਲੀ ਦਾ ਤਿਉਹਾਰ (Diwali festival) ਪੂਰੇ ਵਿਸ਼ਵ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਜੇਕਰ ਸਿਆਸਤ ਦੀ ਗੱਲ ਕੀਤੀ ਜਾਵੇ ਤਾਂ ਦੀਵਾਲੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਸਿਆਸੀ ਆਗੂਆਂ ਨੇ ਵੀ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜੋ: ਬੰਦੀ ਛੋੜ ਦਿਹਾੜੇ 'ਤੇ ਵਿਸ਼ੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਦੀਵਾਲੀ ਦੇ ਸ਼ੁਭ ਮੌਕੇ 'ਤੇ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ। ਮੈਂ ਕਾਮਨਾ ਕਰਦਾ ਹਾਂ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਖੁਸ਼ਹਾਲੀ, ਖੁਸ਼ਹਾਲੀ ਅਤੇ ਚੰਗੀ ਕਿਸਮਤ ਲੈ ਕੇ ਆਵੇ।

  • दीपावली के पावन अवसर पर देशवासियों को हार्दिक शुभकामनाएं। मेरी कामना है कि यह प्रकाश पर्व आप सभी के जीवन में सुख, संपन्नता और सौभाग्य लेकर आए।

    Wishing everyone a very Happy Diwali.

    — Narendra Modi (@narendramodi) November 4, 2021 " class="align-text-top noRightClick twitterSection" data=" ">

Wishing everyone a very Happy Diwali.

ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਸਾਰਿਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਲੱਖ ਲੱਖ ਵਧਾਈਆਂ।

  • ਸਾਰਿਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਲੱਖ ਲੱਖ ਵਧਾਈਆਂ। pic.twitter.com/R5fuhJIVWl

    — Charanjit S Channi (@CHARANJITCHANNI) November 4, 2021 " class="align-text-top noRightClick twitterSection" data=" ">

ਅਰਵਿੰਦ ਕੇਜਰੀਵਾਲ

'ਬੰਦੀ ਛੋੜ ਦਿਵਸ' ਦੇ ਇਤਿਹਾਸਕ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਓ 'ਬੰਦੀ ਛੋੜ ਦਾਤਾਰ' ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ 'ਚ 'ਸਰਬੱਤ ਦੇ ਭਲੇ' ਅਤੇ ਸਮੂਹ ਸੰਗਤ ਦੀ ਖੁਸ਼ਹਾਲੀ ਤੇ ਤੰਦਰੁਸਤੀ ਦੀ ਅਰਦਾਸ ਕਰੀਏ।

  • 'ਬੰਦੀ ਛੋੜ ਦਿਵਸ' ਦੇ ਇਤਿਹਾਸਕ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

    ਆਓ 'ਬੰਦੀ ਛੋੜ ਦਾਤਾਰ' ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ 'ਚ 'ਸਰਬੱਤ ਦੇ ਭਲੇ' ਅਤੇ ਸਮੂਹ ਸੰਗਤ ਦੀ ਖੁਸ਼ਹਾਲੀ ਤੇ ਤੰਦਰੁਸਤੀ ਦੀ ਅਰਦਾਸ ਕਰੀਏ।

    — Arvind Kejriwal (@ArvindKejriwal) November 4, 2021 " class="align-text-top noRightClick twitterSection" data=" ">

ਅਮਰਿੰਦਰ ਸਿੰਘ ਰਾਜਾ ਵੜਿੰਗ

ਉਥੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੜਿੰਗ ਨੇ ਵੀ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਲਿਖਿਆ ਹੈ ਕਿ ‘ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਮੇਰੇ ਅਤੇ ਮੇਰੇ ਪਰਿਵਾਰ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ।

  • आपको व आपके परिवार को
    मेरी व मेरे परिवार की और से बंदी छोड़ दिवस और दीपावली की हार्दिक शुभ कामनाएँ। #शुभ_दीपावली pic.twitter.com/rgxABJ0v83

    — Amarinder Singh Raja (@RajaBrar_INC) November 3, 2021 " class="align-text-top noRightClick twitterSection" data=" ">

ਦੀਵਾਲੀ ਮੁਬਾਰਕ

ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ‘ਛੇਵੇਂ ਪਾਤਸ਼ਾਹ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ ਦਿਹਾੜੇ ਬੰਦੀ ਛੋੜ ਦਿਵਸ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਅਰਦਾਸ ਹੈ ਕਿ ਜਿਵੇਂ ਬੰਦੀ ਛੋੜ ਦਾਤਾਰ ਨੇ 52 ਰਾਜਿਆਂ ਦੀ ਰਿਹਾਈ ਕਰਵਾਈ ਉਸੇ ਤਰ੍ਹਾਂ ਸਾਡੇ ਪੰਜਾਬ, ਕਿਸਾਨੀ ਅਤੇ ਸਾਰੀ ਸੰਗਤ ਨੂੰ ਵੀ ਸੰਕਟਾਂ ਤੋਂ ਮੁਕਤੀ ਬਖਸ਼ਣ।

  • ਛੇਵੇਂ ਪਾਤਸ਼ਾਹ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ ਦਿਹਾੜੇ ਬੰਦੀ ਛੋੜ ਦਿਵਸ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਅਰਦਾਸ ਹੈ ਕਿ ਜਿਵੇਂ ਬੰਦੀ ਛੋੜ ਦਾਤਾਰ ਨੇ 52 ਰਾਜਿਆਂ ਦੀ ਰਿਹਾਈ ਕਰਵਾਈ ਉਸੇ ਤਰ੍ਹਾਂ ਸਾਡੇ ਪੰਜਾਬ, ਕਿਸਾਨੀ ਅਤੇ ਸਾਰੀ ਸੰਗਤ ਨੂੰ ਵੀ ਸੰਕਟਾਂ ਤੋਂ ਮੁਕਤੀ ਬਖਸ਼ਣ। #BandiChorhDiwas pic.twitter.com/S57uQP6yDE

    — Sukhbir Singh Badal (@officeofssbadal) November 4, 2021 " class="align-text-top noRightClick twitterSection" data=" ">

ਰਾਹੁਲ ਗਾਂਧੀ

ਦੀਵੇ ਦੀ ਰੋਸ਼ਨੀ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਨੂੰ ਰੋਸ਼ਨ ਕਰਦੀ ਹੈ - ਇਹ ਦੀਵਾਲੀ ਦਾ ਸੰਦੇਸ਼ ਹੈ।

  • दीपक का उजाला बिना किसी भेदभाव के सबको रौशनी देता है- यही दीपावली का संदेश है।

    अपनों के बीच दिवाली हो,
    सबके दिलों को जोड़ने वाली हो!#HappyDiwali pic.twitter.com/zQY4nncbwZ

    — Rahul Gandhi (@RahulGandhi) November 4, 2021 " class="align-text-top noRightClick twitterSection" data=" ">

ਦੀਵਾਲੀ ਆਪਣੇ ਪਿਆਰਿਆਂ ਵਿਚਕਾਰ ਮਨਾਓ,

ਸਾਰਿਆਂ ਦੇ ਦਿਲਾਂ ਨੂੰ ਜੋੜਨ ਵਾਲੇ ਬਣੋ!

ਕੈਪਟਨ ਅਮਰਿੰਦਰ ਸਿੰਘ

ਸਮੂਹ ਸਿੱਖ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ। ਮੈਂ ਅਰਦਾਸ ਕਰਦਾ ਹਾਂ ਕਿ ਬੰਦੀ ਛੋੜ ਦਾਤਾਰ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਆਪ ਸਭ ਦੀ ਝੋਲੀ ਵਿੱਚ ਢੇਰ ਸਾਰੀਆਂ ਖੁਸ਼ੀਆਂ ਪਾਉਣ।

  • ਸਮੂਹ ਸਿੱਖ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ। ਮੈਂ ਅਰਦਾਸ ਕਰਦਾ ਹਾਂ ਕਿ ਬੰਦੀ ਛੋੜ ਦਾਤਾਰ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਆਪ ਸਭ ਦੀ ਝੋਲੀ ਵਿੱਚ ਢੇਰ ਸਾਰੀਆਂ ਖੁਸ਼ੀਆਂ ਪਾਉਣ। pic.twitter.com/hjApwT8K4m

    — Capt.Amarinder Singh (@capt_amarinder) November 4, 2021 " class="align-text-top noRightClick twitterSection" data=" ">

Last Updated : Nov 4, 2021, 9:38 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.