ETV Bharat / bharat

ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਉੱਤਰਾਖੰਡ 'ਚ ਇੱਕ ਵਾਰ ਫਿਰ ਤੋਂ ਧਰਤੀ ਜ਼ੋਰਦਾਰ ਹਿੱਲ ਗਈ ਹੈ। ਪਿਥੌਰਾਗੜ੍ਹ ਜ਼ਿਲ੍ਹੇ ਦੇ ਧਾਰਚੂਲਾ ਵਿੱਚ ਸਵੇਰੇ 10.03 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Earthquake tremors felt in Pithoragarh district
ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
author img

By

Published : May 11, 2022, 12:28 PM IST

ਪਿਥੌਰਾਗੜ੍ਹ: ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.9 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਸਥਿਤ ਧਾਰਚੂਲਾ ਤਹਿਸੀਲ ਤੋਂ 19 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਇਹ ਇਲਾਕਾ ਨੇਪਾਲ ਅਤੇ ਚੀਨ ਦੀ ਸਰਹੱਦ ਨਾਲ ਲੱਗਦਾ ਹੈ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਹਿਮਾਲਿਆ ਦੀਆਂ ਡੂੰਘਾਈਆਂ ਵਿੱਚ ਲਗਾਤਾਰ ਲਹਿਰ ਚੱਲ ਰਹੀ ਹੈ। ਇਸ ਕਾਰਨ ਸੰਵੇਦਨਸ਼ੀਲ ਖੇਤਰ 'ਚ ਮੌਜੂਦ ਉੱਤਰਾਖੰਡ ਦੇ ਕਈ ਹਿੱਸਿਆਂ 'ਚ ਵੱਖ-ਵੱਖ ਸਮੇਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ 11 ਮਈ ਨੂੰ ਸਵੇਰੇ ਕਰੀਬ 10.03 ਵਜੇ ਪਿਥੌਰਾਗੜ੍ਹ ਜ਼ਿਲ੍ਹੇ ਦੇ ਧਾਰਚੂਲਾ ਵਿੱਚ 4.6 ਤੀਬਰਤਾ ਦਾ ਭੂਚਾਲ ਆਇਆ। ਇਸ ਦੀ ਡੂੰਘਾਈ 38.5 ਕਿਲੋਮੀਟਰ ਮਾਪੀ ਗਈ ਹੈ। ਇਸ ਸਾਲ ਉੱਤਰਾਖੰਡ ਵਿੱਚ 130 ਤੋਂ ਵੱਧ ਛੋਟੇ ਭੂਚਾਲ ਵੀ ਆਏ ਹਨ, ਜਿਨ੍ਹਾਂ ਵਿੱਚੋਂ ਕਈ ਮਹਿਸੂਸ ਨਹੀਂ ਕੀਤੇ ਗਏ ਸਨ ਪਰ ਸੀਸਮੋਗ੍ਰਾਫ਼ਾਂ ਵਿੱਚ ਰਿਕਾਰਡ ਕੀਤੇ ਗਏ ਸਨ।

ਇਹ ਵੀ ਪੜ੍ਹੋ : ਰਾਜਸ਼ਾਹੀ ਅੰਦਾਜ਼ ਵਿੱਚ ਹਾਥੀ 'ਤੇ ਬੈਠ ਕੇ ਲਾੜਾ ਚੜ੍ਹਿਆ ਬਰਾਤ, ਵੀਡੀਓ ਵਾਇਰਲ

ETV Bharat Logo

Copyright © 2024 Ushodaya Enterprises Pvt. Ltd., All Rights Reserved.