ETV Bharat / bharat

PM ਮੋਦੀ ਸਣੇ ਹੋਰ ਸਿਆਸੀ ਆਗੂਆਂ ਵੱਲੋਂ ਦੇਸ਼ਵਾਸੀਆਂ ਨੂੰ ਈਦ ਦੀਆਂ ਵਧਾਈਆਂ

ਈਦ ਦੇ ਪਵਿੱਤਰ ਤਿਉਹਾਰ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦੇਸ਼ਵਾਸੀਆਂ ਖਾਸ ਕਰ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਹੋਰ ਵੀ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਇਸ ਤਿਉਹਾਰ ਮੌਕੇ ਮੁਸਲਿਮ ਭਾਈਚਾਰੇ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।

PM ਮੋਦੀ ਸਣੇ ਹੋਰ ਸਿਆਸੀ ਆਗੂਆਂ ਵੱਲੋਂ ਦੇਸ਼ਵਾਸੀਆਂ ਨੂੰ ਈਦ ਦੀਆਂ ਵਧਾਈਆਂ
PM ਮੋਦੀ ਸਣੇ ਹੋਰ ਸਿਆਸੀ ਆਗੂਆਂ ਵੱਲੋਂ ਦੇਸ਼ਵਾਸੀਆਂ ਨੂੰ ਈਦ ਦੀਆਂ ਵਧਾਈਆਂ
author img

By

Published : Jul 21, 2021, 10:06 AM IST

ਚੰਡੀਗੜ੍ਹ: ਦੇਸ਼ ਭਰ ਵਿੱਚ ਈਦ-ਉਲ-ਅਜਹਾ ਯਾਨੀ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਕੋਰੋਨਾ ਮਹਾਮਾਰੀ ਦੇ ਚੱਲਦੇ ਸਮਾਜਿਕ ਦੂਰੀ ਦਾ ਧਿਆਨ ਰੱਖ ਕੇ ਬਕਰੀਦ ਮਨਾਈ ਜਾ ਰਹੀ ਹੈ। ਇਸ ਦਿਨ ਨੂੰ ਕੁਰਬਾਨੀ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਇਸਲਾਮਿਕ ਮਾਨਤਾਵਾਂ ਦੇ ਅਨੁਸਾਰ ਰਮਜਾਨ ਦੇ ਦੋ ਮਹੀਨੇ ਬਾਅਦ ਕੁਰਬਾਨੀ ਦਾ ਤਿਉਹਾਰ ਬਕਰੀਦ ਮਨਾਇਆ ਜਾਂਦਾ ਹੈ।

ਇਸਦੇ ਚੱਲਦੇ ਦੇਸ਼ ਦੇ ਵੱਡੇ ਸਿਆਸੀ ਆਗੂਆਂ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਦੇਸਵਾਸੀਆਂ ਨੂੰ ਖਾਸ ਕਰ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਵੱਲੋਂ ਈਦ ਦੇ ਤਿਉਹਾਰ ਮੌਕੇ ਦੇਸ਼ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਇਸ ਈਦ ਦੇ ਤਿਉਹਾਰ ਮੌਕੇ ਦੇਸ਼ਵਾਸੀਆਂ ਆਪਸ ਵਿੱਚ ਹਮਦਰਦੀ ਦੀ ਭਾਵਨਾ ਅਪਨਾਉਣ ਦੀ ਗੱਲ ਕਹੀ ਹੈ।

  • Eid Mubarak!

    Best wishes on Eid-ul-Adha. May this day further the spirit of collective empathy, harmony and inclusivity in the service of greater good.

    — Narendra Modi (@narendramodi) July 21, 2021 " class="align-text-top noRightClick twitterSection" data=" ">

ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਵੀ ਦੇਸ਼ਵਾਸੀਆਂ ਨੂੰ ਈਦ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂਂ ਹਨ। ਰਾਮ ਨਾਥ ਕੋਵਿੰਦ ਹਿੰਦੀ, ਉਰਦੂ ਤੇ ਅੰਗੇਰਜੀ ਵਿੱਚ ਟਵੀਟ ਕਰ ਈਦ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ।

  • सभी देशवासियों को ईद मुबारक! ईद-उज़-ज़ुहा प्रेम, त्‍याग और बलिदान की भावना के प्रति आदर व्‍यक्‍त करने और समावेशी समाज में एकता और भाईचारे के लिए मिलकर कार्य करने का त्‍योहार है। आइए, हम कोविड-19 से बचाव के उपाय अपनाते हुए समाज के हर वर्ग की खुशहाली के लिए काम करने का संकल्‍प लें।

    — President of India (@rashtrapatibhvn) July 21, 2021 " class="align-text-top noRightClick twitterSection" data=" ">

ਇਸਦੇ ਨਾਲ ਹੀ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਵੀ ਦੇਸ਼ ਵਾਸੀਆਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਟਵੀਟ ਕਰਕੇ ਵਧਾਈ ਦਿੱਤੀ ਤੇ ਦੁਆਵਾਂ ਕਰਦੇ ਕਿਹਾ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਖੁਸ਼ੀਆਂ ਲੈਕੇ ਆਵੇ।

  • सभी देशवासियों को ईद-उल-अज़हा की दिली मुबारक़बाद। ये त्योहार आप सभी के जीवन में सुख, समृद्धि एवं खुशियां लेकर आए।

    — Arvind Kejriwal (@ArvindKejriwal) July 21, 2021 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦੇਸ਼ਵਾਸੀਆਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ।

  • #EidMubarak
    May your faith & love for Allah be rewarded with peace, happiness, and successes for today & always. Wishing all my Muslim brothers and sisters a joyful Eid ul Adha. pic.twitter.com/L1CksspkzO

    — Sukhbir Singh Badal (@officeofssbadal) July 21, 2021 " class="align-text-top noRightClick twitterSection" data=" ">

ਇਹ ਵੀ ਪੜ੍ਹੋ:ਅੱਜ ਦੇਸ਼ ਭਰ ‘ਚ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.