ETV Bharat / bharat

ਹਰ 25 ਕਿਲੋਮੀਟਰ 'ਤੇ ਸਥਾਪਤ ਕੀਤਾ ਜਾਵੇਗਾ ਚਾਰਜਿੰਗ ਸਟੇਸ਼ਨ

ਉਦਯੋਗ ਮੰਤਰਾਲੇ ਨੇ FAME ਇੰਡੀਆ ਸਕੀਮ ਦੇ ਦੂਜੇ ਪੜਾਅ ਦੇ ਤਹਿਤ 2877 ਚਾਰਜਿੰਗ ਸਟੇਸ਼ਨਾਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਮੰਜੂਰੀ 25 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 68 ਸ਼ਹਿਰਾਂ ਵਿੱਚ ਦਿੱਤੀ ਗਈ ਹੈ। ਹੁਣ ਹਾਈਵੇਅ ਦੇ ਦੋਵੇਂ ਪਾਸੇ ਹਰ 25 ਕਿਲੋਮੀਟਰ 'ਤੇ ਇੱਕ ਚਾਰਜਿੰਗ ਸਟੇਸ਼ਨ ਹੋਵੇਗਾ।

electric vehicle charging station will Establish in every 25 kilometer
ਹਰ 25 ਕਿਲੋਮੀਟਰ 'ਤੇ ਸਥਾਪਤ ਕੀਤਾ ਜਾਵੇਗਾ ਚਾਰਜਿੰਗ ਸਟੇਸ਼ਨ
author img

By

Published : Mar 23, 2022, 12:03 PM IST

Updated : Mar 23, 2022, 12:38 PM IST

ਹੈਦਰਾਬਾਦ: ਇਲੈਕਟ੍ਰਿਕ ਵਾਹਨਾਂ ਦੀ ਮੰਗ ਲਗਾਤਾਰ ਵੱਧ ਰਹੀ ਹੈ। ਇਸ ਨੂੰ ਵੇਖਦੇ ਹੋਏ ਉਦਯੋਗ ਮੰਤਰਾਲੇ ਨੇ ਫੇਮ ਇੰਡੀਆ ਸਕੀਮ ਦੇ ਦੂਜੇ ਪੜਾਅ ਦੇ ਤਹਿਤ 2877 ਚਾਰਜਿੰਗ ਸਟੇਸ਼ਨਾਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਮੰਜੂਰੀ 25 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 68 ਸ਼ਹਿਰਾਂ ਵਿੱਚ ਦਿੱਤੀ ਗਈ ਹੈ। ਹੁਣ ਹਾਈਵੇਅ ਦੇ ਦੋਵੇਂ ਪਾਸੇ ਹਰ 25 ਕਿਲੋਮੀਟਰ 'ਤੇ ਇੱਕ ਚਾਰਜਿੰਗ ਸਟੇਸ਼ਨ ਹੋਵੇਗਾ। ਇਸ ਤੋਂ ਇਲਾਵਾ ਸ਼ਹਿਰ ਦੇ 3x3 ਕਿੱਲੋਮੀਟਰ ਦੇ ਗਰਿੱਡ ਵਿੱਚ ਸਟੇਸ਼ਨ ਸਥਾਪਤ ਕੀਤਾ ਗਿਆ ਹੈ।

ਇਹ ਫੈਸਲਾ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨਾਂ ਦੀ ਖਰੀਦ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਦੀ ਯੋਜਨਾ ਹੈ ਕਿ ਇਲੈਕਟ੍ਰਿਕ ਵਾਹਨਾਂ ਲਈ ਇੱਕ ਜ਼ਰੂਰੀ ਚਾਰਜਿੰਗ ਦਾ ਬੁਨਿਆਦੀ ਢਾਂਚਾ ਸਥਾਪਤ ਕੀਤਾ ਜਾਵੇ। ਇਲੈਕਟ੍ਰਿਕ ਦੀ ਮੰਗ ਵੱਧ ਰਹੀ ਹੈ ਜਿਸ ਦੇ ਕਾਰਨ ਸਰਕਾਰ ਸਹੁਲਤ ਮੁਹੱਇਆ ਕਰਵਾਉਣ ਦੀ ਕੋਸ਼ੀਸ਼ ਕਰ ਰਹੀ ਹੈ।

ਦੱਸ ਦਈਏ ਕਿ ਫੇਮ-2 ਯੋਜਨਾ ਅਪ੍ਰੈਲ 2019 ਵਿੱਚ ਭਾਰਤ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਅਪਣਾਉਣ ਦੀ ਯੋਜਨਾ ਅਤੇ 10,000 ਕਰੋੜ ਰੁਪਏ ਦੇ ਬਜਟ ਨਾਲ ਸ਼ੁਰੂ ਕੀਤੀ ਗਈ ਸੀ। ਇਲੈਕਟ੍ਰਿਕ ਦੋਪਹੀਆ ਵਾਹਨਾਂ ਨੂੰ ਖਰੀਦਣ 'ਤੇ ਫੇਮ-2 ਸਕੀਮ ਤਹਿਤ ਸਬਸਿਡੀ ਦਾ ਲਾਭ ਖਰੀਦਣ ਵਾਲੇ ਨੂੰ ਮਿਲਦਾ ਹੈ। ਸਰਕਾਰ ਵੱਲੋਂ ਜਾਰੀ ਕੀਤੀ ਸਕੀਰ ਦਾ ਲਾਭ ਆਮ ਲੋਕਾਂ ਨੂੰ ਮਿਲੇਗਾ।

ਇਹ ਵੀ ਪੜ੍ਹੋ: ਦੁੱਖਦਾਈ ! ਟੌਫੀ ਖਾਣ ਨਾਲ 4 ਬੱਚਿਆਂ ਦੀ ਮੌਤ

Last Updated : Mar 23, 2022, 12:38 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.