ETV Bharat / bharat

ਦਿੱਲੀ ਦੇ CR ਪਾਰਕ 'ਚ ਮੁੱਠਭੇੜ, ਇੱਕ ਜ਼ਖ਼ਮੀ

author img

By

Published : Apr 29, 2022, 1:28 PM IST

ਦਿੱਲੀ ਦੇ ਸੀਆਰ ਪਾਰਕ ਥਾਣਾ ਖੇਤਰ ਵਿੱਚ ਸ਼ੁੱਕਰਵਾਰ ਤੜਕੇ ਦਿੱਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ। ਗੋਲੀ ਲੱਗਣ ਨਾਲ ਜ਼ਖਮੀ ਹੋਏ ਬਦਮਾਸ਼ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।

Encounter breaks out in Delhi's CR Park, one injured

ਨਵੀਂ ਦਿੱਲੀ : ਦਿੱਲੀ ਦੇ CR ਪਾਰਕ (Delhi's CR Park) ਥਾਣਾ ਖੇਤਰ ਵਿੱਚ ਸ਼ੁੱਕਰਵਾਰ ਤੜਕੇ ਦਿੱਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ। ਗੋਲੀ ਲੱਗਣ ਨਾਲ ਜ਼ਖਮੀ ਹੋਏ ਬਦਮਾਸ਼ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।

ਜਾਣਕਾਰੀ ਮੁਤਾਬਕ ਇਹ ਮੁਕਾਬਲਾ ਸੀਆਰ ਪਾਰਕ ਥਾਣਾ ਖੇਤਰ ਦੇ ਜਹਾਂਪਨਾਹ ਪਾਰਕ 'ਚ ਦਿੱਲੀ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ। ਪੁਲਸ ਪਾਰਟੀ ਨੂੰ ਦੇਖ ਕੇ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਪੁਲਿਸ ਦੀ ਗੋਲੀ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ।

ਪੁਲਿਸ ਦੀ ਗੋਲੀ ਉਸ ਦੀ ਲੱਤ ਵਿੱਚ ਲੱਗੀ। ਗੋਲੀ ਲੱਗਦੇ ਹੀ ਉਹ ਡਿੱਗ ਗਿਆ। ਜਦਕਿ ਉਸ ਦੇ ਹੋਰ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਜ਼ਖਮੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਈ-ਸੰਜੀਵਨੀ ਹੈਲਥ ਪੋਰਟਲ 'ਤੇ ਕਰਵਾਈ ਗਈ ਟੈਲੀ-ਕਸਲਟੇਸ਼ਨਾਂ ਦੀ ਰਿਕਾਰਡ ਗਿਣਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.