ETV Bharat / bharat

ਭਾਰਤ ਬੰਦ ਇਤਿਹਾਸਕ ਹੋਵੇਗਾ, ਰਾਜਨਾਥ ਅਤੇ ਡਟੱਨ ਨੇ 2+2 ਮੰਤਰੀਆਂ ਦੀ ਉਦਘਾਟਨੀ ਗੱਲਬਾਤ,ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ - ਭਾਰਤ ਬੰਦ

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ETV BHARAT TOP NEWS BIG NEWS TODAY
ETV BHARAT TOP NEWS BIG NEWS TODAY
author img

By

Published : Sep 11, 2021, 6:34 AM IST

ਅੱਜ ਜਿੰਨ੍ਹਾਂ ਖ਼ਬਰਾਂ ਤੇ ਰਹੇਗੀ ਨਜ਼ਰ

  1. ਅੱਜ ਚੰਡੀਗੜ੍ਹ ਵਿੱਚ ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸਨ ਸਾਂਝਾ ਮੋਰਚਾ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.ਰਾਜਨਾਥ ਅਤੇ ਡਟੱਨ ਨੇ 2+2 ਮੰਤਰੀਆਂ ਦੀ ਉਦਘਾਟਨੀ ਗੱਲਬਾਤ ਤੋਂ ਪਹਿਲਾਂ ਗੱਲਬਾਤ ਕੀਤੀ

ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤ ਅਤੇ ਆਸਟਰੇਲੀਆ ਦੇ ਵਿਦੇਸ਼ ਅਤੇ ਰੱਖਿਆ ਮੰਤਰੀਆਂ ਵਿਚਕਾਰ '2+2 ਮੰਤਰੀਆਂ ਦੀ ਗੱਲਬਾਤ' ਦੇ ਉਦਘਾਟਨ ਤੋਂ ਇੱਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਆਪਣੇ ਆਸਟਰੇਲੀਆਈ ਹਮਰੁਤਬਾ ਪੀਟਰ ਡਟੱਨ ਨਾਲ ਗੱਲਬਾਤ ਕੀਤੀ।

2.ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ, ਸਿਆਸਤਦਾਨਾਂ ਦੀ ਉੱਡੀ ਨੀਂਦ

ਚੰਡੀਗੜ੍ਹ: ਸਿਆਸੀ ਲੀਡਰਾਂ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਇਸ ਦੌਰਾਨ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਸਿਆਸੀ ਲੀਡਰਾਂ ਨੂੰ ਮੰਗ ਰੱਖੀ ਕਿ ਕਿਸਾਨਾਂ ਤੇ ਕੇਸ ਬਣੇ ਹੋਏ ਨੇ ਉਹ ਵਾਪਸ ਲਏ ਜਾਣ, ਰਾਜੇਵਾਲ ਨੇ ਕਿਹਾ ਕਿ ਅਸੀਂ ਸਿਆਸੀ ਲੀਡਰਾਂ ਨੰ ਅਪੀਲ਼ ਕੀਤੀ ਕਿ ਜੇਕਰ ਸਿਆਸੀ ਲੀਡਰਾਂ ਨੂੰ ਕਿਸਾਨਾਂ ਨਾਲ ਹਮਦਰਦੀ ਹੈ ਤਾਂ ਵਿਧਾਇਕ ਤੇ ਸਾਂਸਦ ਮੈਂਬਰ ਸੰਸਦ ਅੱਗੇ ਧਰਨਾ ਦੇਣ ਨਾਲ ਹੀ ਕਿਹਾ ਕਿ ਕਿਸਾਨਾਂ ਦਾ ਧਿਆਨ ਮੋਰਚਹੇ ਚ ਲੱਗਿਆ ਹੋਇਆ ਜੇ ਸਿਆਸੀ ਲੀਡਰ ਰੈਲੀਆਂ ਕਰਦੇ ਹਨ ਤਾਂ ਕਿਸਾਨਾਂ ਦਾ ਧਿਆਨ ਹਟਾਉਂਣ ਵਾਲੀ ਗੱਲ ਹੋ ਜਾਂਦੀ ਹੈ

3. ਭਾਰਤ ਬੰਦ ਇਤਿਹਾਸਕ ਹੋਵੇਗਾ, ਕਿਸਾਨਾਂ ਨੇ ਬਣਾਈ ਰਣਨੀਤੀ

ਅੰਦੋਲਨ ਨੂੰ ਸਫਲ ਬਣਾਉਣ ਲਈ ਕਿਸਾਨ ਆਗੂ ਦਿਨ ਰਾਤ ਰਣਨੀਤੀ ਬਣਾ ਰਹੇ ਹਨ। ਇਸੇ ਕੜੀ ਵਿੱਚ ਸ਼ੁੱਕਰਵਾਰ ਨੂੰ ਗਾਜ਼ੀਪੁਰ ਸਰਹੱਦ ਉੱਤੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। ਇਸ ਵਿੱਚ ਭਵਿੱਖ ਲਈ ਰਣਨੀਤੀ ਬਣਾਈ ਗਈ।

4. ਕੀ ਕੇਂਦਰ ਸਰਕਾਰ ਨੇ ਪੰਜਾਬ ਖਿਲਾਫ਼ ਅਪਣਾਈ ਬਦਲਾਖੋਰੀ ਦੀ ਨੀਤੀ ? ਵੇਖੋ ਖ਼ਾਸ ਰਿਪੋਰਟ

ਕਿਸਾਨੀ ਅੰਦੋਲਨ (kissan movement) ਕਾਰਨ ਪਹਿਲਾਂ ਹੀ ਮੁਸੀਬਤ ਵਿੱਚ ਘਿਰੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਕੇਂਦਰ ਵੱਲੋਂ ਝੋਨੇ ਦੀ ਨਮੀ ਦੀ ਮਾਤਰਾ 15 ਤੋਂ ਘਟਾ ਕੇ 14 ਪ੍ਰਤੀਸ਼ਤ ਕਰ ਦਿੱਤੀ ਗਈ ਹੈ ਜਿਸਨੂੰ ਲੈਕੇ ਕਿਸਾਨ ਚਿੰਤਾ ਵਿੱਚ ਡੁੱਬੇ ਵਿਖਾਈ ਦੇ ਰਹੇ ਹਨ। ਇਸ ਮਸਲੇ ਨੂੰ ਲੈਕੇ ਵਿਰੋਧੀਆਂ ਵੱਲੋਂ ਕੇਂਦਰ ਸਰਕਾਰ ਨੂੰ ਨਿਸ਼ਾਨੇ ਉੱਪਰ ਲਿਆ ਜਾ ਰਿਹਾ ਹੈ।

Explainer--

1.ਦੇਸ਼ 'ਚ ਗਣੇਸ਼ ਚਤੁਰਥੀ ਨਾਲ ਸ਼ੁਰੂ ਹੋਇਆ ਗਣੇਸ਼ ਉਤਸਵ

ਪੂਰੇ ਦੇਸ਼ ਵਿੱਚ ਅੱਜ ਗਣੇਸ਼ ਚਤੁਰਥੀ(Ganesh Chaturthi) ਨਾਲ ਗਣੇਸ਼ ਉਤਸਵ ਦਾ ਆਰੰਭ ਹੋ ਗਿਆ। ਅੱਜ ਜਿਥੇ ਪੂਰੇ ਦੇਸ਼ ਵਿੱਚ ਭਗਤਾਂ ਨੇ ਆਪਣੇ ਘਰਾਂ ਵਿੱਚ ਗਣੇਸ਼ ਭਗਵਾਨ ਦੀ ਮੂਰਤੀ ਸਥਾਪਤ ਕੀਤੀ। ਉੱਧਰ ਇਸ ਮੌਕੇ ਆਪਣੇ ਘਰਾਂ ਵਿੱਚ ਉਨ੍ਹਾਂ ਦਾ ਭਰਪੂਰ ਸੁਆਗਤ ਢੋਲ ਵਾਜਿਆਂ ਨਾਲ ਕੀਤਾ।

Exclusive--

1.ਕੀ ਕੇਂਦਰ ਸਰਕਾਰ ਨੇ ਪੰਜਾਬ ਖਿਲਾਫ਼ ਅਪਣਾਈ ਬਦਲਾਖੋਰੀ ਦੀ ਨੀਤੀ ? ਵੇਖੋ ਖ਼ਾਸ ਰਿਪੋਰਟ

ਚੰਡੀਗੜ੍ਹ: ਖੇਤੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਇੱਕ ਨਵੀਂ ਕਠਿਨਾਈ ਦਾ ਸਾਹਮਣਾ ਕਰਨਾ ਪਵੇਗਾ ਕੇਂਦਰ ਸਰਕਾਰ ਵੱਲੋਂ ਜਲਦ ਹੀ ਝੋਨੇ ਦੀ ਖ਼ਰੀਦ ਦੇ ਪੈਮਾਨਿਆਂ ਵਿਚ ਤਬਦੀਲੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਹੁਣ ਸਿਰਫ਼ 14 ਪ੍ਰਤੀਸ਼ਤ ਨਮੀ ਵਾਲੇ ਝੋਨੇ ਨੂੰ ਹੀ ਖਰੀਦਿਆ ਜਾਵੇਗਾ। ਇਸ ਤੋਂ ਪਹਿਲਾਂ 15 ਪ੍ਰਤੀਸ਼ਤ ‘ਤੇ ਖਰੀਦਿਆ ਜਾਂਦਾ ਸੀ।

.ਕੀ ਕੇਂਦਰ ਸਰਕਾਰ ਨੇ ਪੰਜਾਬ ਖਿਲਾਫ਼ ਅਪਣਾਈ ਬਦਲਾਖੋਰੀ ਦੀ ਨੀਤੀ

ETV Bharat Logo

Copyright © 2025 Ushodaya Enterprises Pvt. Ltd., All Rights Reserved.