ETV Bharat / bharat

ਟਿਫਨ ਬੰਬ ਮਾਮਲੇ ‘ਚ ਕੈਪਟਨ ਵੱਲੋਂ ਹਾਈ ਅਲਰਟ ਜਾਰੀ, ਟਾਈਮ ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਹਰਮਿੰਦਰ ਸਿੰਘ ਕਾਹਲੋਂ ਨੇ ਮੰਗੀ ਮੁਆਫ਼ੀ - EXCLUSIVE

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ETV BHARAT TOP NEWS BIG NEWS TODAY
ETV BHARAT TOP NEWS BIG NEWS TODAY
author img

By

Published : Sep 16, 2021, 5:52 AM IST

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

  1. ਟਿਫਨ ਬੰਬ ਮਾਮਲੇ ‘ਚ ਕੈਪਟਨ ਵੱਲੋਂ ਹਾਈ ਅਲਰਟ ਜਾਰੀ ਤੇਲ ਟੈਂਕਰ ਨੂੰ ਆਈ.ਈ.ਡੀ. ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ 4 ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਣ ਨਾਲ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪਿਛਲੇ 40 ਦਿਨਾਂ ਦੌਰਾਨ ਬੇਨਕਾਬ ਕੀਤੇ ਗਏ ਪਾਕਿ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਦਾ ਇਹ ਚੌਥਾ ਮਾਮਲਾ ਦੱਸਿਆ ਜਾ ਰਿਹਾ ਹੈ। ਇਸਦੇ ਚੱਲਦੇ ਭੀੜ-ਭਾੜ ਵਾਲੇ ਇਲਾਕਿਆਂ ਅਤੇ ਨਾਜ਼ੁਕ ਥਾਵਾਂ`ਤੇ ਸੁਰੱਖਿਆ ਵਧਾਈ ਗਈ ਹੈ।

2. ਟਾਈਮ ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ‘ਚ ਇਹ ਚਿਹਰੇ ਹੋਏ ਸ਼ਾਮਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi), ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਅਤੇ ਸੀਰਮ ਇੰਸਟੀਚਿਟ ਆਫ਼ ਇੰਡੀਆ ਦੇ ਸੀਈਓ (Serum Institute of India) ਆਦਰ ਪੂਨਾਵਾਲਾ ਨੂੰ ਟਾਈਮ ਮੈਗਜ਼ੀਨ (Time Magazine) ਦੁਆਰਾ ਜਾਰੀ 2021 ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

3. ਵਿਵਾਦਤ ਬਿਆਨ ਦੇਣ ਮਗਰੋਂ ਹਰਮਿੰਦਰ ਸਿੰਘ ਕਾਹਲੋਂ ਨੇ ਮੰਗੀ ਮੁਆਫ਼ੀ, ਸੁਣੋ ਕਿਵੇਂ ਬਦਲੇ ਬਿਆਨ...

ਪੰਜਾਬ ਵਿੱਚ ਭਾਜਪਾ (BJP) ਤੇ ਇਸ ਦੇ ਆਗੂਆਂ ਦਾ ਭਾਰੀ ਵਿਰੋਧ ਹੋਣ ਤੇ ਇਥੋਂ ਤੱਕ ਕਿ ਉਨ੍ਹਾਂ ਨਾਲ ਮਾਰਕੁੱਟ ਦੀਆਂ ਘਟਨਾਵਾਂ ਵਾਪਰਣ ਦੇ ਬਾਵਜੂਦ ਪਾਰਟੀ ਆਗੂ ਸ਼ਬਦਾਵਲੀ ‘ਤੇ ਕਾਬੂ ਨਹੀਂ ਰੱਖ ਰਹੇ ਹਨ। ਅਜਿਹਾ ਹੀ ਇੱਕ ਬਿਆਨ ਪਾਰਟੀ ਲਈ ਵੱਡੀ ਮੁਸੀਬਤ ਬਣ ਗਿਆ ਹੈ। ਨਵੇਂ ਬਣਾਏ ਬੁਲਾਰੇ ਹਰਮਿੰਦਰ ਸਿੰਘ ਕਾਹਲੋਂ (Harminder Singh Kahlon) ਵੱਲੋਂ ਕਿਸਾਨਾਂ ਨੂੰ ਡਾਂਗਾਂ ਮਾਰ ਕੇ ਭਜਾਉਣ ਦੇ ਬਿਆਨ ‘ਤੇ ਪੰਜਾਬ ਵਿੱਚ ਵੱਡਾ ਰੋਸ਼ ਪੈਦਾ ਹੋ ਗਿਆ ਹੈ ਤੇ ਕਿਸਾਨਾਂ ਨੇ ਉਨ੍ਹਾਂ ਦੇ ਘਰ ਅੱਗੇ ਧਰਨਾ ਤੱਕ ਲਗਾ ਦਿੱਤਾ ਹੈ। ਇਥੇ ਇਹ ਵੀ ਜਿਕਰਯੋਗ ਹੈ ਕਿ ਪੀਪੀਸੀਸੀ ਪ੍ਰਧਾਨ (PPCC President) ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰਾਂ (Advisor) ਵੱਲੋਂ ਦਿੱਤੇ ਬਿਆਨਾਂ ਕਾਰਨ ਸਿੱਧੂ ਬੈਕਫੁੱਟ ‘ਤੇ ਆ ਗਏ ਸੀ ਤੇ ਇਥੇ ਤਾਂ ਭਾਜਪਾ ਪਹਿਲਾਂ ਹੀ ਵਿਰੋਧ ਝੱਲ ਰਹੀ ਹੈ ਤੇ ਉਤੋਂ ਭਾਜਪਾ ਵੱਲੋਂ ਕਿਸਾਨਾਂ ਬਾਰੇ ਇਤਰਾਜਯੋਗ ਬਿਆਨ (Objectionable Remarks) ਰੁਕਣ ਦਾ ਨਾਂ ਨਹੀਂ ਲੈ ਰਹੇ।

Explainer--

1.ਕੋਰੋਨਾ ਤੋਂ ਬਾਅਦ ਹੁਣ ਇਸ ਬਿਮਾਰੀ ਦਾ ਕਹਿਰ, ਡਾਕਟਰ ਨੇ ਦਿੱਤੀ ਇਹ ਸਲਾਹ

ਲੁਧਿਆਣਾ ਵਿੱਚ ਡੇਂਗੂ (Dengue) ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਲੁਧਿਆਣਾ 'ਚ ਹੁਣ ਤੱਕ 950 ਤੋਂ ਜ਼ਿਆਦਾ ਸੱਕੀ ਮਰੀਜ਼ ਸਾਹਮਣੇ ਆਏ । ਅਤੇ 76 ਡੇਂਗੂ ਮਰੀਜ਼ਾਂ (Dengue patients) ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਡਾਕਟਰ ਨੇ ਕਿਹਾ ਕਿ ਸਾਫ ਪਾਣੀ ਵਿੱਚ ਪਨਪ ਦਾ ਹੈ ਡੇਂਗੂ ਦੇ ਮੱਛਰ ਦਾ ਲਾਰਵਾ । ਕਿਹਾ ਹਾਈ ਗਰੇਡ ਬੁਖਾਰ , ਹੱਡ ਭੰਨਣੀ ਅਤੇ ਡੇਲਿਆਂ ਦੇ ਪਿਛਲੇ ਪਾਸੇ ਦਰਦ ਇਸ ਦਾ ਮੁੱਖ ਲੱਛਣ ਹੈ।

Exclusive--

1.‘ਅਕਾਲੀ ਦਲ 10 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ 'ਤੇ ਮੰਗੇਗੀ ਵੋਟ !’

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸ਼੍ਰੋਮਣੀ ਅਕਾਲੀ ਦਲ ਬਾਦਲ (Shiromani Akali Dal) ਵੱਲੋਂ ਪਿਛਲੇ ਦਿਨੀਂ 64 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਠਿੰਡਾ ਸ਼ਹਿਰੀ ਤੋਂ ਵਿਧਾਇਕ ਰਹੇ ਸਰੂਪ ਚੰਦ ਸਿੰਗਲਾ (sarup chand singla ) ਨੂੰ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਸਰੂਪ ਚੰਦ ਸਿੰਗਲਾ (sarup chand singla ) ਨੇ ਕਿਹਾ ਕਿ ਬਠਿੰਡਾ ਵਿੱਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਇਆ।

ਅਕਾਲੀ ਦਲ 10 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ 'ਤੇ ਮੰਗੇਗੀ ਵੋਟ

ETV Bharat Logo

Copyright © 2024 Ushodaya Enterprises Pvt. Ltd., All Rights Reserved.