ETV Bharat / bharat

ਚੰਨੀ ਨੇ ਲਖੀਮਪੁਰ ਖੀਰੀ ਘਟਨਾ ਦੀ ਕੀਤੀ ਸਖ਼ਤ ਨਿਖੇਧੀ, ਮਨੋਹਰ ਲਾਲ ਦਾ ਵਿਵਾਦਿਤ ਬਿਆਨ, ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ - EXPLAINER

ਕੱਲ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

BIG NEWS TODAY
BIG NEWS TODAY
author img

By

Published : Oct 3, 2021, 11:09 PM IST

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. Lakhimpur Khiri incident: ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਘਟਨਾ ਦੀ ਕੀਤੀ ਸਖ਼ਤ ਨਿਖੇਧੀ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰੜੀ ਆਲੋਚਨਾ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਕਥਿੱਤ ਤੌਰ 'ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ਵਿੱਚ ਘੱਟੋ ਘੱਟ 2 ਕਿਸਾਨਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ ਹੋ ਗਏ।

2. Viral Video:ਕਿਸਾਨਾਂ ਨੂੰ ਲੈਕੇ ਮਨੋਹਰ ਲਾਲ ਦਾ ਵਿਵਾਦਿਤ ਬਿਆਨ, ਕਿਹਾ...

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਮੁੱਖ ਮੰਤਰੀ ਖੱਟਰ ਨੇ ਚੰਡੀਗੜ੍ਹ ਵਿੱਚ ਕਿਸਾਨ ਮੋਰਚੇ ਦੇ ਇੱਕ ਪ੍ਰੋਗਰਾਮ ਵਿੱਚ ਇਹ ਵਿਵਾਦਤ ਬਿਆਨ ਦਿੱਤਾ ਹੈ। ਮੁੱਖ ਮੰਤਰੀ ਦੇ ਇਸ ਕਥਿਤ ਬਿਆਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ।

3. ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ, ਜਲਦ ਕਰਵਾਈ ਜਾਵੇਗੀ ਨਵੀਂ ਪ੍ਰੀਖਿਆ

ਸਬ ਇੰਸਪੈਕਟਰਾਂ (Sub Inspectors) ਦੀ ਭਰਤੀ ਪ੍ਰੀਖਿਆ ਨੂੰ ਲੈਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਭਰਤੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ ਅਤੇ ਜਲਦ ਹੀ ਨਵੀਂ ਪ੍ਰੀਖਿਆ ਲੈਣ ਦੀ ਗੱਲ ਕਹੀ ਹੈ। ਪ੍ਰੀਖਿਆ ਦੇ ਵਿੱਚ ਨਕਲ ਚੱਲਣ ਅਤੇ ਧੋਖਾਧੜੀ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੀਆਂ ਹਦਾਇਤਾਂ ‘ਤੇ ਭਰਤੀ ਪ੍ਰੀਖਿਆ (Recruitment Exam) ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਿਤਾ ਨੂੰ ਕਾਇਮ ਰੱਖਣ ਲਈ, ਪੰਜਾਬ ਪੁਲਿਸ ਨੇ ਸਬ-ਇੰਸਪੈਕਟਰਾਂ (ਐਸਆਈਜ) ਦੀਆਂ 560 ਅਸਾਮੀਆਂ ਭਰਨ ਲਈ ਲਈਆਂ ਗਈਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ।

Explainer--

ਡਰੱਗਜ਼ ਪਾਰਟੀ ਕੇਸ: ਸ਼ਾਹਰੁਖ ਦੇ ਪੁੱਤਰ ਆਰੀਅਨ ਖਾਨ ਸਮੇਤ 8 ਲੋਕਾਂ ਤੋਂ ਪੁੱਛਗਿੱਛ, ਮੋਬਾਈਲ ਜ਼ਬਤ

ਕਰੂਜ਼ ਜਹਾਜ਼ 'ਤੇ ਆਯੋਜਿਤ ਡਰੱਗਜ਼ ਪਾਰਟੀ (Drugs party) ਮਾਮਲੇ ਵਿੱਚ ਐਨਸੀਬੀ (NCB) ਦੁਆਰਾ ਅੱਠ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਐਨਸੀਬੀ (NCB) ਨੇ ਸ਼ਨੀਵਾਰ ਰਾਤ ਨੂੰ ਮੁੰਬਈ ਤੋਂ ਗੋਆ ਜਾ ਰਹੇ ਕਰੂਜ਼ ਜਹਾਜ਼ 'ਤੇ ਆਯੋਜਿਤ ਡਰੱਗ ਪਾਰਟੀ (Drugs party) 'ਤੇ ਛਾਪਾ ਮਾਰ ਕੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਐਨਸੀਬੀ (NCB) ਦੀ ਟੀਮ ਇੱਕ ਯਾਤਰੀ ਦੇ ਰੂਪ ਵਿੱਚ ਕਰੂਜ਼ ਨੂੰ ਵੇਖ ਰਹੀ ਸੀ। ਤਾਜ਼ਾ ਰਿਪੋਰਟ ਦੇ ਅਨੁਸਾਰ, ਹੁਣ ਇਸ ਮਾਮਲੇ ਵਿੱਚ ਐਨਸੀਬੀ (NCB) ਦੁਆਰਾ ਅੱਠ ਲੋਕਾਂ ਨੂੰ ਪੁੱਛਗਿੱਛ ਲਈ ਲਿਆਦਾਂ ਗਿਆ ਹੈ, ਜਿਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ।

Exclusive-

1. ਵੋਟਾਂ ਸਬੰਧੀ ਪਿੰਡ ਦੀਆਂ ਸੱਥਾਂ 'ਚ ਬੈਠੇ ਕਿਸਾਨਾਂ ਦੇ ਵਿਚਾਰ, ਜਾਣੋ ਕਿ ਕਿਹਾ ?

2022 ਵੋਟਾਂ ਸਬੰਧੀ ਤੇ ਕੇਂਦਰ ਸਰਕਾਰ (Central Government) ਨੇ ਹੁਣ ਤੱਕ ਕਿਸਾਨਾਂ ਦੀ ਸਾਰ ਲਈ ਹੈ ਜਾਂ ਨਹੀ ਇਸ ਸੰਬੰਧੀ ਈਟੀਵੀ ਭਾਰਤ (ETV BHARAT) ਵੱਲੋਂ ਪਿੰਡ ਭੈਣੀ ਬਾਘਾ ਦੀ ਸੱਥ ਦੇ ਵਿੱਚ ਮੌਜੂਦ ਲੋਕਾਂ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਦੇ ਵਿੱਚ ਅੰਦੋਲਨ ਲਗਾਤਾਰ ਜਾਰੀ ਹੈ। ਉਥੇ ਹੀ ਕਿਸਾਨ ਅੰਦੋਲਨ (Peasant movement) ਕਿਸਾਨਾਂ ਦੇ ਹੱਕ ਵਿੱਚ ਹੈ ਪਰ ਕੁੱਝ ਕੁ ਲੋਕ ਇਹ ਸਮਝਦੇ ਹਨ ਕਿ ਕਿਸਾਨ ਵੋਟਾਂ ਵਿੱਚ ਖੁਦ ਹਿੱਸਾ ਲੈਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.