ETV Bharat / bharat

ਉੱਪ ਮੁੱਖ ਮੰਤਰੀ ਹਿਰਾਸਤ 'ਚ, ਪੰਜਾਬ 'ਚ ਹੁਣ ਤੱਕ ਨਹੀਂ ਹੋਈ ਡੀਜੀਪੀ ਦੀ ਨਿਯੁਕਤੀ, ਪੜੋ ਪੂਰੇ ਦਿਨ ਦੀਆਂ ਖ਼ਾਸ ਖ਼ਬਰਾਂ...

ਕੱਲ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀਆਂ ਖ਼ਬਰਾਂ ਜਿਹੜੀਆਂ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀਆਂ ਵੱਡੀਆਂ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

BIG NEWS TODAY
BIG NEWS TODAY
author img

By

Published : Oct 5, 2021, 5:55 AM IST

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

  1. ਡਿਪਟੀ ਸੀ.ਐੱਮ. ਨੂੰ ਹਿਰਾਸਤ 'ਚ ਲਏ ਜਾਣ 'ਤੇ CM ਚਰਨਜੀਤ ਚੰਨੀ ਨੇ ਕੀਤਾ ਟਵੀਟ, ਕਿਹਾ...

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਹਰਿਆਣਾ-ਯੂ.ਪੀ. ਬਾਰਡਰ 'ਤੇ ਰੋਕ ਲਿਆ ਅਤੇ ਉਨ੍ਹਾਂ ਨੂੰ ਯੂ.ਪੀ. ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਟਵੀਟ ਕੀਤਾ ਗਿਆ ਹੈ ਅਤੇ ਸਰਕਾਰ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਵਲੋਂ ਸੋਸ਼ਲ ਮੀਡੀਆ (Social Media) 'ਤੇ ਟਵੀਟ ਕਰਕੇ ਲਖੀਮਪੁਰ ਖੀਰੀ ਵਿਖੇ ਭਾਜਪਾ ਨੇਤਾ ਦੇ ਮੁੰਡੇ ਵਲੋਂ ਦਰੜੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਨਾਲ 'ਤੇ ਸਵਾਲ ਕੀਤਾ ਹੈ।

2. ਪੰਜਾਬ 'ਚ ਹੁਣ ਤੱਕ ਨਹੀਂ ਹੋਈ ਡੀਜੀਪੀ ਦੀ ਨਿਯੁਕਤੀ, ਕੇਂਦਰ ਨੂੰ ਭੇਜੀ ਸੂਚੀ ਦਾ ਇੰਤਜ਼ਾਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਕਿਹਾ ਹੈ ਕਿ ਡੀਜੀਪੀ ਦੀ ਨਿਯੁਕਤੀ (Appointment of DGP) ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਉਹ ਕਹਿੰਦੇ ਹਨ ਕਿ ਰਾਜ ਸਰਕਾਰ ਨੇ 30 ਸਾਲਾਂ ਤੋਂ ਵੱਧ ਸੇਵਾ ਵਾਲੇ ਸਾਰੇ ਅਧਿਕਾਰੀਆਂ ਦੇ ਨਾਂ ਕੇਂਦਰ ਨੂੰ ਭੇਜੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਸਰਕਾਰ (State Government) ਹੁਣ ਡੀਜੀਪੀ ਦੀ ਨਿਯੁਕਤੀ ਲਈ ਕੇਂਦਰ ਵੱਲੋਂ ਭੇਜੇ ਤਿੰਨ ਅਧਿਕਾਰੀਆਂ ਦੇ ਨਾਵਾਂ ਦੇ ਪੈਨਲ ਦੀ ਉਡੀਕ ਕਰ ਰਹੀ ਹੈ।

3. ਯੂ.ਪੀ. ਬਾਰਡਰ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਉੱਤਰ ਪ੍ਰਦੇਸ਼ (UP) ਦੇ ਲਖੀਮਪੁਰ ਵਿਚ ਕਿਸਾਨਾਂ 'ਤੇ ਭਾਜਪਾ ਨੇਤਾ ਦੇ ਮੁੰਡੇ ਵਲੋਂ ਬੀਤੇ ਕੱਲ੍ਹ ਗੱਡੀ ਚੜਾਉਣ ਕਾਰਣ 8 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਵਿਚ 4 ਕਿਸਾਨ ਵੀ ਮੌਜੂਦ ਸਨ। ਇਸ ਘਟਨਾ ਦੀ ਹਰ ਪਾਸੇ ਨਿਖੇਧੀ ਕੀਤੀ ਜਾ ਰਹੀ ਹੈ। ਇਸੇ ਦੇ ਰੋਸ ਵਜੋਂ ਪੰਜਾਬ ਦੇ ਕਈ ਮੰਤਰੀ ਲਖੀਮਪੁਰ ਖੀਰੀ ਵਿਖੇ ਪੀੜਤਾਂ ਦਾ ਹਾਲ ਜਾਨਣ ਲਈ ਜਾ ਰਹੇ ਹਨ।

Explainer--

ਵਿਸ਼ਵ ਨਿਵਾਸ ਦਿਵਸ 2021 : ਆਓ ਜਾਣਦੇ ਹਾਂ ਇਸ ਦਿਨ ਦਾ ਮਹੱਤਵ, ਇਤਿਹਾਸ ਤੇ ਵਿਸ਼ਾ

ਹਰ ਸਾਲ ਅਕਤੂਬਰ ਦੇ ਪਹਿਲੇ ਸੋਮਵਾਰ ਨੂੰ ਵਿਸ਼ਵ ਨਿਵਾਸ ਦਿਵਸ (World Habitat Day) ਮਨਾਇਆ ਜਾਂਦਾ ਹੈ।ਸੰਯੁਕਤ ਰਾਸ਼ਟਰ ਮਹਾਸਭਾ (UNGA) ਵੱਲੋਂ ਇਸ ਦਿਨ ਨੂੰ 1985 ਵਿੱਚ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਹਰ ਸਾਲ ਵੱਖੋ ਵੱਖਰੇ ਵਿਸ਼ਿਆਂ ਦਾ ਫੈਸਲਾ ਕੀਤਾ ਜਾਂਦਾ ਹੈ, ਅਤੇ ਉਸ ਵਿਸ਼ੇ ਦੇ ਮੁਤਾਬਕ ਬੇਹਤਰੀ ਲਈ ਫੈਸਲੇ ਲਏ ਜਾਂਦੇ ਹਨ। ਸਾਲ 2021 ਦਾ ਥੀਮ 'ਕਾਰਬਨ ਫ੍ਰੀ ਵਰਲਡ' ਦੇ ਲਈ ਸ਼ਹਿਰੀ ਕਾਰਵਾਈਆਂ 'ਚ ਤੇਜ਼ੀ ਲਾਉਣਾ ਹੈ

Exclusive-

1. ਕਿਸਾਨ ਜਥੇਬੰਦੀਆਂ ਨੇ ਕੀਤਾ ਰੋਡ ਮਾਰਚ

ਯੂ ਪੀ ਦੇ ਲਖੀਮਪੁਰ (Lakhimpur of UP) ਦੇ ਆਰੋਪੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਅਤੇ ਮਾਲਵਾ ਖੇਤਰ ਵਿੱਚ ਨਰਮੇ ਦੇ ਖਰਾਬੇ (Damage to cotton) ਕਾਰਨ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ੇ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਬਰਨਾਲਾ ਰੋਡ (Mansa Barnala Road) ਜਾਮ ਕਰਕੇ ਖੇਤੀਬਾੜੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਯੂ ਪੀ ਦੇ ਲਖੀਮਪੁਰ (Lakhimpur of UP) ਵਿੱਚ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਕਤਲ ਕਰਨ ਦੇ ਆਰੋਪੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਅਤੇ ਮਾਲਵਾ ਖੇਤਰ ਵਿੱਚ ਨਰਮੇ ਦੇ ਖਰਾਬੇ (Damage to cotton) ਕਾਰਨ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ੇ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਬਰਨਾਲਾ ਰੋਡ (Mansa Barnala Road) ਜਾਮ ਕਰਕੇ ਖੇਤੀਬਾੜੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.