ETV Bharat / bharat

ਕਾਂਗਰਸ ਹਾਈਕਮਾਨ ਦਾ ਨਵਜੋਤ ਸਿੱਧੂ ‘ਤੇ ਐਕਸ਼ਨ, 2 ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ, MP ਨੇ ਕਿਸਾਨ 'ਤੇ ਚਾੜ੍ਹੀ ਗੱਡੀ - ਅੱਜ ਦੀਆਂ ਖਬਰਾਂ

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀਆਂ ਖਬਰਾਂ ਜਿਹੜ੍ਹੀਆਂ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀਆਂ ਵੱਡੀਆਂ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ETV BHARAT TOP NEWS BIG NEWS TODAY
ETV BHARAT TOP NEWS BIG NEWS TODAY
author img

By

Published : Oct 8, 2021, 6:01 AM IST

ਅੱਜ ਦੀਆਂ ਵੱਡੀਆਂ ਖਬਰਾਂ

  1. ਅੱਜ ਦੇਸ਼ ਭਰ ਵਿੱਚ ਮਨਾਇਆ ਜਾਵੇਗਾ ਭਾਰਤੀ ਹਵਾਈ ਸੈਨਾ ਦਿਵਸ

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਕਾਂਗਰਸ ਹਾਈਕਮਾਨ ਦਾ ਨਵਜੋਤ ਸਿੱਧੂ ‘ਤੇ ਐਕਸ਼ਨ !

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਨ (Congress High Command) ਨੇ ਨਵਜੋਤ ਸਿੱਧੂ (Navjot Sidhu) ‘ਤੇ ਸਖਤ ਐਕਸ਼ਨ ਲਿਆ ਹੈ। ਇਸ ਸਖ਼ਤ ਐਕਸ਼ਨ ਦੇ ਚੱਲਦੇ ਹੀ ਸਿੱਧੂ ਹੁਣ ਨਰਮ ਪਏ ਜਾਪਦੇ ਹਨ ਅਤੇ ਹੁਣ ਕਿਸੇ ਵੀ ਸਮੇਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫੇ ਨੂੰ ਰਸਮੀ ਤੌਰ ‘ਤੇ ਵਾਪਿਸ ਲੈਣ ਦਾ ਐਲਾਨ ਕਰ ਸਕਦੇ ਹਨ। ਕਾਂਗਰਸ ਹਾਈਕਮਾਨ (Congress High Command) ਨੇ ਪੰਜਾਬ ਕਾਂਗਰਸ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੱਧੂ (Navjot Sidhu) 'ਤੇ ਸਖ਼ਤ ਸਟੈਂਡ ਲਿਆ ਹੈ। ਸੂਤਰਾਂ ਅਨੁਸਾਰ ਹਾਈਕਮਾਨ ਨੇ ਸਿੱਧੂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।
2. ਸਕੂਲ ਦੇ ਅੰਦਰ 2 ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ

ਸ੍ਰੀਨਗਰ (Srinagar) ਦੇ ਸਰਕਾਰੀ ਲੜਕੇ ਹਾਇਰ ਸੈਕੰਡਰੀ ਸਕੂਲ ਵਿੱਚ ਦੋ ਅਧਿਆਪਕਾਂ ਦੀ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ (Teachers shot dead) ਕਰ ਦਿੱਤੀ ਗਈ ਹੈ। ਮੁੱਢਲੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਮ੍ਰਿਤਕਾਂ ਵਿੱਚ ਇੱਕ ਮਹਿਲਾ ਅਧਿਆਪਕਾ (Lady teacher died) ਵੀ ਸ਼ਾਮਲ ਹੈ।ਸਰਕਾਰੀ ਸਕੂਲ (ਲੜਕੇ) ਹਾਇਰ ਸੈਕੰਡਰੀ ਸਕੂਲ ਈਦਗਾਹ ਸ੍ਰੀਨਗਰ ਦੇ ਅੰਦਰ ਕਥਿਤ ਤੌਰ 'ਤੇ ਦੋ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੁੱਢਲੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਮ੍ਰਿਤਕਾਂ ਵਿੱਚ ਇੱਕ ਮਹਿਲਾ ਅਧਿਆਪਕਾ ਵੀ ਸ਼ਾਮਲ ਹੈ।

3. ਇੱਕ ਹੋਰ ਹਾਦਸਾ, ਭਾਜਪਾ MP ਨੇ ਕਿਸਾਨ 'ਤੇ ਚਾੜ੍ਹੀ ਗੱਡੀ!

ਹਰਿਆਣਾ ਦੇ ਅੰਬਾਲਾ (Ambala) ਵਿੱਚ ਕਿਸਾਨਾਂ ਨੇ ਅੱਜ ਭਾਜਪਾ ਦੇ ਪ੍ਰੋਗਰਾਮ (BJP Program) ਦਾ ਵਿਰੋਧ ਕੀਤਾ। ਇਸ ਦੌਰਾਨ ਇੱਕ ਕਿਸਾਨ ਵੀ ਜ਼ਖਮੀ ਹੋ ਗਿਆ। ਕਿਸਾਨਾਂ ਦਾ ਦੋਸ਼ ਹੈ ਕਿ ਸੰਸਦ ਮੈਂਬਰ ਨਾਇਬ ਸੈਣੀ (MP Nayab Saini) ਦੀ ਗੱਡੀ ਨੇ ਕਿਸਾਨਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਸੀ।ਹਰਿਆਣਾ ਦੇ ਅੰਬਾਲਾ (Ambala, Haryana) ਵਿੱਚ ਵੀਰਵਾਰ ਨੂੰ ਲਖੀਮਪੁਰ ਖੇੜੀ ਵਰਗਾ ਮਾਮਲਾ ਸਾਹਮਣੇ ਆਇਆ। ਜਿੱਥੇ ਨਰਾਇਣਗੜ੍ਹ ਵਿੱਚ ਭਾਜਪਾ ਆਗੂ ਖੇਡ ਮੰਤਰੀ ਸੰਦੀਪ ਸਿੰਘ (BJP leader Sports Minister Sandeep Singh) ਅਤੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸੈਣੀ ਦੇ ਸਨਮਾਨ ਸਮਾਰੋਹ ਵਿੱਚ ਪਹੁੰਚਣ ਵਾਲੇ ਸਨ।

Explainer--

1. ਸ਼ਰਦ ਨਰਾਤੇ 2021 : ਜਾਣੋ ਨਰਾਤੇ 'ਚ ਸ਼ੁੱਭ ਮਹੂਰਤ ਤੇ ਤਰੀਕਾਂ

ਅੱਜ ਤੋਂ ਦੇਸ਼ ਭਰ ਵਿੱਚ ਸ਼ਰਦ ਨਰਾਤਿਆਂ (Shardiya Navratri 2021) ਦਾ ਤਿਉਹਾਰ ਸ਼ੁਰੂ ਹੋ ਰਿਹਾ ਹੈ। ਨਰਤਿਆਂ ਦੇ ਤਿਉਹਾਰ ਉੱਤੇ ਸਹੀ ਸਮੇਂ ਤੇ ਮਹੂਰਤ 'ਤੇ ਪੂਜਾ ਕਰਨਾ ਸ਼ੁੱਭ ਮੰਨਿਆ ਜਾਂਦਾ ਹੈ। ਅਜਿਹਾ ਨਾਂ ਕਰਨ 'ਤੇ ਦੇਵੀ ਮਾਂ ਨਾਰਾਜ਼ ਵੀ ਹੋ ਸਕਦੀ ਹੈ। ਆਓ ਜਾਣਦੇ ਹਾਂ ਕਿ ਨਰਾਤੇ 'ਚ ਸ਼ੁੱਭ ਮਹੂਰਤ ਤੇ ਤਰੀਕਾਂ ਦੇ ਬਾਰੇ। ਇਸ ਵਾਰ ਨਰਾਤੇ ਦੇ ਦਿਨ, ਚਿੱਤਰਾ ਨਕਸ਼ਤਰ ਰਾਤ 9.13 ਵਜੇ ਤੱਕ ਅਤੇ ਵੈਧ੍ਰਿਤੀ ਯੋਗ 1.39 ਵਜੇ ਤੱਕ ਰਹੇਗਾ। ਇਸ ਕਰਕੇ, ਸ਼ਰਦ ਨਰਾਤੇ ਵਿੱਚ ਕਲਸ਼ ਸਥਾਪਨਾ ਜਾਂ ਘਟ ਸਥਾਪਨਾ ਦਾ ਸ਼ੁੱਭ ਮਹੂਰਤ ਦਾ ਸਮਾਂ 11:52 ਮਿੰਟ ਤੋਂ 12:38 ਵਜੇ ਤੱਕ ਰਹੇਗਾ।

Exclusive--

ਸਿੱਖ ਕੁੜੀ ਕਤਲ ਮਾਮਲੇ 'ਚ ਸਾਹਮਣੇ ਆਏ ਵੱਡੇ ਬਿਆਨ

ਸਰਕਾਰੀ ਸਕੂਲ (ਲੜਕੇ) ਹਾਇਰ ਸੈਕੰਡਰੀ ਸਕੂਲ ਈਦਗਾਹ ਸ੍ਰੀਨਗਰ ਦੇ ਅੰਦਰ ਕਥਿਤ ਤੌਰ 'ਤੇ ਦੋ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਿਸ ਦੇ ਬਾਰੇ ਰਾਹੁਲ ਗਾਂਧੀ ਅਤੇ ਮਨਜਿੰਦਰ ਸਿਰਸਾ ਨੇ ਟਵੀਟ ਕਰ ਦੁੱਖ ਪ੍ਰਗਟਾਵਾ ਕੀਤਾ। ਸਰਕਾਰੀ ਸਕੂਲ (ਲੜਕੇ) ਹਾਇਰ ਸੈਕੰਡਰੀ ਸਕੂਲ ਈਦਗਾਹ ਸ੍ਰੀਨਗਰ ਦੇ ਅੰਦਰ ਕਥਿਤ ਤੌਰ 'ਤੇ ਦੋ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੁੱਢਲੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਮ੍ਰਿਤਕਾਂ ਵਿੱਚ ਇੱਕ ਮਹਿਲਾ ਅਧਿਆਪਕਾ ਵੀ ਸ਼ਾਮਲ ਹੈ। ਹਾਲਾਂਕਿ ਪੁਲਿਸ ਨੇ ਕਿਹਾ ਕਿ ਉਹ ਤੱਥਾਂ ਦੀ ਜਾਂਚ ਕਰ ਰਹੇ ਹਨ, ਪਰ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਮ੍ਰਿਤਕ ਪੁਰਸ਼ ਅਧਿਆਪਕ ਇੱਕ ਕਸ਼ਮੀਰੀ ਪੰਡਤ ਹੈ ਜਦੋਂ ਕਿ ਮਹਿਲਾ ਅਧਿਆਪਕ ਇੱਕ ਸਿੱਖ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.