ETV Bharat / bharat

ਉੱਪ ਮੁੱਖ ਮੰਤਰੀ ਰੰਧਾਵਾ ਦਾ ਕੈਪਟਨ ‘ਤੇ ਵੱਡਾ ਬਿਆਨ, ਸਿੰਘੂ ਬਾਰਡਰ ਕਤਲ ਮਾਮਲਾ: ਪੰਜਾਬ ਸਰਕਾਰ ਨੇ ਕੀਤਾ SIT ਦਾ ਗਠਨ - ਹਰੀਸ਼ ਰਾਵਤ

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖ਼ਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖ਼ਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀਆਂ ਵੱਡੀਆਂ ਖ਼ਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

BIG NEWS TODAY
BIG NEWS TODAY
author img

By

Published : Oct 21, 2021, 6:18 AM IST

ਅੱਜ ਦੀਆਂ ਵੱਡੀਆਂ ਖਬਰਾਂ

  1. ਹਰਸਿਮਰਤ ਕੌਰ ਬਾਦਲ ਲੁਧਿਆਣਾ ਵਿੱਚ ਮੇਗਾ ਫੂਡ ਪਾਰਕ ਦਾ ਕਰਨਗੇ ਉਦਘਾਟਨ ਅਤੇ ਅਕਾਲੀ ਦਲ ਵਰਕਰਾਂ ਨਾਲ ਕਰਨਗੇ ਮੀਟਿੰਗ।

2. ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਲੰਧਰ ਵਿਖੇ ਸ਼ਹੀਦ ਦਿਵਸ਼ ਦੇ ਸਮਾਰੋਹ ਵਿੱਚ ਹੋਣਗੇ ਸ਼ਾਮਿਲ।

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਉੱਪ ਮੁੱਖ ਮੰਤਰੀ ਰੰਧਾਵਾ ਦਾ ਕੈਪਟਨ ‘ਤੇ ਵੱਡਾ ਬਿਆਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਚੰਡੀਗੜ੍ਹ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੌਕਾਪ੍ਰਸਤ ਦੱਸਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਹਮੇਸ਼ਾ ਆਪਣੇ ਪਰਿਵਾਰ, ਆਪਣੇ ਸਾਥੀਆਂ ਅਤੇ ਖੁਦ ਬਾਰੇ ਸੋਚਿਆ ਹੈ।

2. ਸਿੰਘੂ ਬਾਰਡਰ ਕਤਲ ਮਾਮਲਾ: ਪੰਜਾਬ ਸਰਕਾਰ ਨੇ ਕੀਤਾ SIT ਦਾ ਗਠਨ

ਲਖਬੀਰ ਸਿੰਘ ਦੇ ਸਿੰਧੂ ਸਰਹੱਦ 'ਤੇ ਕੁਝ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਜਾਣ ਦਾ ਮਾਮਲਾ ਪੁਲਿਸ ਨੇ ਮ੍ਰਿਤਕ ਲਖਬੀਰ ਦੀ ਭੈਣ ਦੀ ਸ਼ਿਕਾਇਤ 'ਤੇ SIT ਦਾ ਗਠਨ ਕੀਤਾ। ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਏ.ਡੀ.ਜੀ.ਪੀ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ SIT ਦਾ ਗਠਨ ਕੀਤਾ ਗਿਆ।ਐਸ.ਆਈ.ਟੀ ਵਿੱਚ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਇੰਦਰਬੀਰ ਸਿੰਘ ਵਿਰਕ, ਪੰਜਾਬ ਦੇ ਤਰਨਤਾਰਨ ਦੇ ਐਸ.ਐਸ.ਪੀ ਹਰਵਿੰਦਰ ਸਿੰਘ ਵੀ SIT ਦੇ ਮੈਂਬਰ ਹੋਣਗੇ।

3. ਹਰੀਸ਼ ਰਾਵਤ ਨੇ ਪੰਜਾਬ ਦੀਆਂ ਜ਼ਿੰਮੇਵਾਰੀਆਂ ਤੋਂ ਮੰਗੀ ਮੁਕਤੀ, ਬੋਲੇ-ਉੱਤਰਾਖੰਡ ਨੂੰ ਦੇਣਾ ਚਾਹੁੰਦੇ ਹਨ ਸਮਾਂ

ਕਾਂਗਰਸ ਪੰਜਾਬ ਇੰਚਾਰਜ ਹਰੀਸ਼ ਰਾਵਤ (Congress Punjab Incharge Harish Rawat) ਨੇ ਹਾਈ ਕਮਾਨ (High command) ਨੂੰ ਪੰਜਾਬ ਦੀਆਂ ਜ਼ਿੰਮੇਵਾਰੀਆਂ ਤੋਂ ਉਨ੍ਹਾਂ ਨੂੰ ਮੁਕਤ ਕਰਨ ਦੀ ਇੱਛਾ ਜਤਾਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ (Social media) 'ਤੇ ਇਕ ਖੁੱਲ੍ਹੀ ਚਿੱਠੀ ਲਿਖੀ ਹੈ। ਜਿਸ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਉਹ ਉੱਤਰਾਖੰਡ (Uttarakhand) ਲਈ ਪੂਰੀ ਤਰ੍ਹਾਂ ਨਾਲ ਸਮਰਪਿਤ ਹੋਣਾ ਚਾਹੁੰਦੇ ਹਨ। ਅਜਿਹੇ ਵਿਚ ਮੌਜੂਦਾ ਸਮੇਂ ਵਿਚ ਉਨ੍ਹਾਂ ਨੂੰ ਪੰਜਾਬ ਦੇ ਫਰਜ਼ਾਂ ਤੋਂ ਮੁਕਤ ਕਰ ਦਿੱਤਾ ਜਾਵੇ।

Explainer

1. ਮੁੱਖ ਮੰਤਰੀ ਚੰਨੀ ਵਾਲਮੀਕੀ ਦਿਵਸ ਤੇ ਪਹੁੰਚੇ ਰਾਮ ਤੀਰਥ ਮੰਦਰ

ਅੰਮ੍ਰਿਤਸਰ ਵਿਖੇ ਵਾਲਮੀਕਿ ਤੀਰਥ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਪੁੱਜੇ। ਉੱਥੇ ਉਹ ਪਹਿਲਾਂ ਭਗਵਾਨ ਵਾਲਮੀਕਿ ਮੰਦਰ ਨਤਮਸਤਕ ਹੋਏ ਤੇ ਉਸ ਤੋਂ ਬਾਅਦ ਸਮਾਗਮ ਵਿੱਚ ਪੁੱਜੇ। ਉਨ੍ਹਾਂ ਨਾਲ ਸਮੂਹ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਸੀ। ਉੱਥੇ ਹੀ ਚਰਨਜੀਤ ਚੰਨੀ ਨੇ ਲੋਕਾਂ ਨੂੰ ਸੰਬੋਧਨ ਵੀ ਕੀਤਾ ਤੇ ਉਨ੍ਹਾਂ ਨੂੰ ਵੇਖਣ ਲਈ ਹਜ਼ਾਰਾਂ ਦੀ ਗਿਣਤੀ ਸੰਗਤਾਂ ਪੁੱਜੀਆਂ ਸਨ। ਇਸ ਮੌਕੇ ਮੁੱਖ ਮੰਤਰੀ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ, ਪਨੋਰਮਾ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਸਮਾਗਮ ਦੀ ਪ੍ਰਧਾਨਗੀ ਕਰਦੇ ਹਨ।

  1. Exclusive

3. ਹਰਸਿਮਰਤ ਕੌਰ ਬਾਦਲ ਨੇ ਆਖੀ ਵੱਡੀ ਗੱਲ, ਵਿਰੋਧੀਆਂ ਦੀ ਉੱਡੀ ਨੀਂਦ

ਜਿੱਥੇ ਅੱਜ ਬੁੱਧਵਾਰ ਨੂੰ ਭਗਵਾਨ ਸ੍ਰੀ ਵਾਲਮੀਕ ਜੀ ਦਾ ਪ੍ਰਕਾਸ਼ ਪਰਵ (Prakash Parv of Lord Sri Valmik Ji) ਬੜੀ ਹੀ ਸ਼ਰਧਾ ਨਾਲ ਮਨਾਇਆ ਜਾਂ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਵਧਾਈਆਂ ਦੇਣ ਦੇ ਨਾਲ-ਨਾਲ ਰਾਜਨੀਤੀ ਨਿਸ਼ਾਨੇ ਵੀ ਸਾਧੇ ਜਾ ਰਹੇ ਹਨ। ਜਲੰਧਰ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੈਅੰਤੀ (Lord Sri Valmiki Jayanti) ਮੌਕੇ ਸਾਬਕਾ ਕੇਂਦਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਵੱਲੋਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.