ETV Bharat / bharat

ਅਰੂਸਾ ਆਲਮ ਨੂੰ ਲੈਕੇ ਭਖੀ ਪੰਜਾਬ ਦੀ ਸਿਆਸਤ, ਹਰੀਸ਼ ਰਾਵਤ ਦੀ ਹੋਈ ਛੁੱਟੀ, ਪੰਜਾਬ ਕਾਂਗਰਸ ਪ੍ਰਭਾਰੀ ਬਣੇ ਹਰੀਸ਼ ਚੌਧਰੀ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼ - ਆਸ਼ੀਸ਼ ਮਿਸ਼ਰਾ

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖ਼ਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖ਼ਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀਆਂ ਵੱਡੀਆਂ ਖ਼ਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

BIG NEWS TODAY
BIG NEWS TODAY
author img

By

Published : Oct 23, 2021, 6:19 AM IST

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਅਰੂਸਾ ਆਲਮ ਨੂੰ ਲੈਕੇ ਭਖੀ ਪੰਜਾਬ ਦੀ ਸਿਆਸਤ, ਉੱਠੇ ਇਹ ਵੱਡੇ ਸਵਾਲ

ਇੰਨ੍ਹਾਂ ਦਿਨਾਂ ‘ਚ ਪੰਜਾਬ ਦੀ ਸਿਆਸਤ ਵਿੱਚ ਹਰ ਰੋਜ਼ ਇੱਕ ਨਵਾਂ ਮੋੜ ਆ ਰਿਹਾ ਹੈ ਅਤੇ ਇਹ ਸਿਆਸੀ ਉਥਲ -ਪੁਥਲ ਕਾਂਗਰਸ ਵਿੱਚ ਜ਼ਿਆਦਾ ਦਿਸਦੀ ਹੈ, ਕਿਸੇ ਹੋਰ ਸਿਆਸੀ ਪਾਰਟੀ ਵਿੱਚ ਨਹੀਂ, ਭਾਵੇਂ ਕਿ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਹੈ, ਪਰ ਫਿਰ ਵੀ ਸੂਬੇ ਦੀ ਸਿਆਸਤ ਇਸ ਪਾਰਟੀ ਦੇ ਦੁਆਲੇ ਘੁੰਮ ਰਹੀ ਹੈ। ਇੱਕ ਪਾਸੇ, ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਛੱਡਣ ਤੋਂ ਪਹਿਲਾਂ, ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਉਹ ਦੇਸ਼ ਦੇ ਵਿਰੁੱਧ ਹਨ ਜਦੋਂ ਕਿ ਹੁਣ ਕਾਂਗਰਸ ਪਾਰਟੀ ਉਨ੍ਹਾਂ ਦੇ ਦੋਸ਼ਾਂ ਨੂੰ ਲੈਕੇ ਉਨ੍ਹਾਂ ਉੱਪਰ ਹੀ ਸਵਾਲ ਖੜ੍ਹੇ ਕਰਦੀ ਨਜ਼ਰ ਆ ਰਹੀ ਹੈ।

2. Lakhimpur kheri violence: ਆਸ਼ੀਸ਼ ਮਿਸ਼ਰਾ ਸਮੇਤ 4 ਦੋਸ਼ੀ ਪੁਲਿਸ ਰਿਮਾਂਡ 'ਤੇ

ਲਖੀਮਪੁਰ ਹਿੰਸਾ ਮਾਮਲੇ (Lakhimpur kheri violence) ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ਨੂੰ ਰਿਮਾਂਡ 'ਤੇ ਲਿਆ ਗਿਆ ਹੈ। ਸ਼ੁੱਕਰਵਾਰ ਨੂੰ ਸੀਜੇਐਮ ਅਦਾਲਤ (CJM court) ਵਿੱਚ ਇਸਤਗਾਸਾ ਪੱਖ ਅਤੇ ਬਚਾਅ ਪੱਖ ਵਿਚਾਲੇ ਬਹਿਸ ਹੋਈ। ਸੀਜੇਐਮ ਅਦਾਲਤ (CJM court) ਨੇ ਬਾਅਦ ਵਿੱਚ ਆਸ਼ੀਸ਼ ਮਿਸ਼ਰਾ (Ashish Mishra) ਸਮੇਤ 4 ਮੁਲਜ਼ਮਾਂ ਦਾ 48 ਘੰਟੇ ਦਾ ਪੁਲਿਸ ਰਿਮਾਂਡ ਸਵੀਕਾਰ ਕਰ ਲਿਆ। ਪੁਲਿਸ ਨੇ ਆਸ਼ੀਸ਼ (Ashish Mishra) ਦੇ ਨਾਲ-ਨਾਲ ਉਸਦੇ ਸਾਥੀਆਂ ਅੰਕਿਤ ਦਾਸ, ਲਤੀਫ਼ ਉਰਫ਼ ਕਾਲੇ ਅਤੇ ਸ਼ੇਖਰ ਭਾਰਤੀ ਨੂੰ ਵੀ ਰਿਮਾਂਡ 'ਤੇ ਲਿਆ ਹੈ।

3. ਹਰੀਸ਼ ਰਾਵਤ ਦੀ ਹੋਈ ਛੁੱਟੀ, ਪੰਜਾਬ ਕਾਂਗਰਸ ਪ੍ਰਭਾਰੀ ਬਣੇ ਹਰੀਸ਼ ਚੌਧਰੀ

ਪੰਜਾਬ ਕਾਂਗਰਸ ਕਮੇਟੀ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾਇਆ ਗਿਆ ਹੈ। ਨਾਲ ਹੀ ਉਨ੍ਹਾਂ ਨੂੰ ਚੰਡੀਗੜ੍ਹ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ ਹਰੀਸ਼ ਰਾਵਤ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਬਣੇ ਰਹਿਣਗੇ ਪਰ ਉਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਰਿਲੀਵ ਕੀਤਾ ਗਿਆ ਹੈ।

Explainer-

ਮੰਜੇ ਦਾ ਗੁਸਲਖਾਨਾ ਬਣਾ ਕੇ ਘਰ ਵਿੱਚ ਹੀ ਗੁਜ਼ਾਰਾ ਕਰ ਰਹੀ ਹੈ ਤਿੰਨ ਜਵਾਨ ਧੀਆਂ ਦੀ ਮਾਂ

ਸਮਾਜ ਵਿੱਚ ਬਹੁਤ ਪਰਿਵਾਰ ਅਜਿਹੇ ਹਨ ਜੋ ਨਰਕ ਭਰੀ ਜ਼ਿਉਣ ਲਈ ਮਜ਼ਬੂਰ ਹਨ ਜਾਂ ਜਿਨ੍ਹਾਂ ਕੋਲ ਕੋਈ ਕਮਾਈ ਦੀ ਸਾਧਨ ਨਹੀਂ ਹੈ। ਗਰੀਬੀ ਇੱਕ ਅਜਿਹਾ ਕੋਹੜ ਹੈ ਜੋ ਸਾਡੇ ਦੇਸ਼ ਅਤੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ। ਗਰੀਬੀ ਕਾਰਨ ਕਈ ਪਰਿਵਾਰਾਂ ਦੇ ਹਾਲਾਤ ਅਜਿਹੇ ਬਣੇ ਹੋਏ ਨੇ ਜਿਨ੍ਹਾਂ ਕੋਲ ਰਹਿਣ ਲਈ ਨਾ ਤਾਂ ਪੱਕੀ ਛੱਤ ਹੈ ਤੇ ਨਾ ਹੀ ਕਮਾਈ ਦਾ ਕੋਈ ਸਾਧਨ 'ਤੇ ਅਜਿਹੇ ਪਰਿਵਾਰਾਂ ਨੂੰ 2 ਵਕਤ ਦੀ ਰੋਟੀ ਖਾਣ ਅਤੇ ਆਪਣੀ ਦਵਾਈ ਲਈ ਵੀ ਦੂਜਿਆਂ ਵੱਲ ਵੇਖਣਾ ਪੈਂਦਾ ਹੈ।

Exclusive-

ਕਿਸਾਨ ਦੇ ਮੁਆਵਜ਼ੇ ਵਾਲੇ ਪੋਸਟਰਾਂ 'ਤੇ ਗਰਮਾਈ ਸਿਆਸਤ

ਤਿੰਨ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਜਿੱਥੇ ਕੇਂਦਰ ਸਰਕਾਰ (Central Government) ਦੇ ਖਿਲਾਫ਼ ਕਿਸਾਨਾਂ ਦਾ ਰੋਸ ਲਗਾਤਾਰ ਵੱਧਦਾ ਜਾਂ ਰਿਹਾ ਹੈ। ਉਥੇ ਹੀ ਹੁਣ ਪੰਜਾਬ ਸਰਕਾਰ ਕਿਸਾਨਾਂ ਦੇ ਨਿਸ਼ਾਨੇ 'ਤੇ ਆ ਗਈ ਹੈ। 26 ਸਤੰਬਰ ਨੂੰ ਬਠਿੰਡਾ ਵਿਖੇ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਫਸਲ ਦਾ ਜਾਇਜ਼ਾ ਲੈਣ ਪਹੁੰਚੇ, ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ (Charanjit Channi) ਨੇ ਕਿਸਾਨ ਹਰਪ੍ਰੀਤ ਸਿੰਘ (Farmer Harpreet Singh) ਦੇ ਖੇਤ ਵਿੱਚ ਖੜ੍ਹ ਕੇ ਕਿਹਾ ਸੀ ਕਿ ਜਲਦ ਹੀ ਮੁਆਵਜ਼ਾ ਮਿਲੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.