ETV Bharat / bharat

ਚੰਨੀ ਸਰਕਾਰ ਦੇ ਵੱਡੇ ਐਲਾਨ, BSF ਮਾਮਲੇ ’ਤੇ 8 ਨਵੰਬਰ ਨੂੰ ਸੱਦਿਆ ਵਿਸ਼ੇਸ਼ ਇਜਲਾਸ, ਸਿੰਘੂ ਬਾਰਡਰ 'ਤੇ ਪੁਲਿਸ ਵੱਲੋਂ ਲਾਠੀਚਾਰਜ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Oct 28, 2021, 6:19 AM IST

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖ਼ਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖ਼ਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀਆਂ ਵੱਡੀਆਂ ਖ਼ਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

BIG NEWS TODAY
BIG NEWS TODAY

ਅੱਜ ਦੀਆਂ ਵੱਡੀਆਂ ਖ਼ਬਰਾਂ

  1. ਭਾਜਪਾ ਦੇ ਤਿੰਨ ਕੇਂਦਰੀ ਮੰਤਰੀ ਹਰਦੀਪ ਪੁਰੀ, ਮੀਨਾਕਸ਼ੀ ਲੇਖੀ ਅਤੇ ਗਜੇਂਦਰ ਸ਼ੇਖਾਵਤਕੱਲ੍ਹ ਚੰਡੀਗੜ੍ਹ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ 'ਚ ਪ੍ਰੋਗਰਾਮ 'ਚ ਸ਼ਾਮਿਲ ਹੋਣਗੇ।

2. ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਦੌਰੇ 'ਤੇ ਜਾਣਗੇ ਅਤੇ ਇਸ ਦੌਰਾਨ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ।

3. ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 28-29 ਅਕਤੂਬਰ ਨੂੰ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਮਾਨਸਾ ਅਤੇ ਬਠਿੰਡਾ ਪਹੁੰਚ ਰਹੇ ਹਨ।ਇਸ ਦੌਰਾਨ ਕਿਸਾਨਾਂ ਅਤੇ ਵਪਾਰੀਆਂ ਨਾਲ ਕਰਨਗੇ ਗੱਲਬਾਤ।

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਚੰਨੀ ਸਰਕਾਰ ਦੇ ਵੱਡੇ ਐਲਾਨ, BSF ਮਾਮਲੇ ’ਤੇ 8 ਨਵੰਬਰ ਨੂੰ ਸੱਦਿਆ ਵਿਸ਼ੇਸ਼ ਇਜਲਾਸ

ਜ਼ਿਲ੍ਹੇ 'ਚ ਪੰਜਾਬ ਕੈਬਨਿਟ ਦੀ ਪਹਿਲੀ ਵਾਰ ਬੈਠਕ ਹੋਈ, ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੀਡੀਆ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਐਸਐਫ਼ ਮੁੱਦੇ ’ਤੇ ਕਿਹਾ ਕਿ ਕੇਂਦਰ ਦੀ ਮਨਸੂਬੇ ਸਹੀ ਨਹੀਂ ਲੱਗ ਰਹੇ ਹਨ, ਇਸ ਲਈ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ।ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਸਰਕਾਰ 8 ਤੋਂ ਪਹਿਲਾਂ ਨੋਟੀਫਿਕੇਸ਼ਨ ਵਾਪਿਸ ਲੈ ਲਏ। ਚੰਨੀ ਨੇ ਕਿਹਾ ਕਿ ਬੀਐਸਐਫ਼ ਦਾ ਦਾਇਰਾ ਵਧਾਉਣਾ ਅਸੀਂ ਆਪਣੇ ਹੱਕਾਂ ‘ਤੇ ਡਾਕਾ ਸਮਝਦੇ ਹਾਂ।

2. ਸਿੰਘੂ ਬਾਰਡਰ 'ਤੇ ਪੁਲਿਸ ਵੱਲੋਂ ਲਾਠੀਚਾਰਜ

ਸਿੰਘੂ ਸਰਹੱਦ (Singhu border) ਨੇੜੇ ਪੁਲਿਸ ਨੇ ਹਿੰਦ ਮਜ਼ਦੂਰ ਕਿਸਾਨ ਸਮਿਤੀ ਦੇ ਵਰਕਰਾਂ 'ਤੇ ਲਾਠੀਚਾਰਜ ਕੀਤਾ ਹੈ।ਜਥੇਬੰਦੀ ਦੇ ਵਰਕਰ ਸਿੰਘੂ ਬਾਰਡਰ (Singhu border) ’ਤੇ ਸ਼ਹੀਦ ਹੋਏ ਲਖਬੀਰ ਸਿੰਘ ਦੇ ਪਰਿਵਾਰ ਸਮੇਤ ਉਨ੍ਹਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ (Government job demand) ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਸਨ ਅਤੇ ਸਰਹੱਦ ’ਤੇ ਧਰਨਾ ਲਗਾਉਣ ਲਈ ਜਾ ਰਹੇ ਸਨ।

3. ਕੈਪਟਨ ਬਣਾਉਣਗੇ ਨਵੀਂ ਪਾਰਟੀ, ਸ਼੍ਰੋਅਦ(ਟ) ਤੇ BJP ਨਾਲ ਗਠਜੋੜ ਨਹੀਂ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਸਾਬਕਾ ਸੀਐੱਮ ਨੇ ਕਾਂਗਰਸ ਪਾਰਟੀ ਦੇ ਮੈਨੀਫੇਸਟੋ ਨੂੰ ਦਿਖਾਇਆ। ਨਾਲ ਹੀ ਉਨ੍ਹਾਂ ਨੇ ਸਰਕਾਰ ਦੀ ਉਪਲਬਧੀਆਂ ਦੇ ਦਸਤਾਵੇਜ ਵੀ ਦਿਖਾਏ। ਉਨ੍ਹਾਂ ਨੇ ਕਿਹਾ ਕਿ 82 ਫੀਸਦ ਮੈਨੀਫੇਸਟੋ ਦਾ ਕੰਮ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਜੋ ਕੰਮ ਸ਼ੁਰੂ ਕੀਤੇ ਗਏ ਹਨ ਉਹ ਜਾਰੀ ਰਹਿਣਗੇ।

Explainer-

ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਪਹਿਲਾ ਭਖੀ ਸਿਆਸਤ

ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਨਵੀਂ ਪਾਰਟੀ ਬਣਾਉਣ ਦੀ ਗੱਲ ਆਖੀ ਗਈ ਸੀ, ਉਸ ਤੋਂ ਬਾਅਦ ਹੀ ਕੈਪਟਨ ਦੇ ਨਜ਼ਦੀਕੀ ਕਾਂਗਰਸੀ ਲੀਡਰਾਂ ਦੇ ਬਿਆਨ ਨਿਕਲ ਕੇ ਸਾਹਮਣੇ ਆਏ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਸਾਬਕਾ ਸੀਐੱਮ ਨੇ ਕਾਂਗਰਸ ਪਾਰਟੀ ਦੇ ਮੈਨੀਫੇਸਟੋ ਨੂੰ ਦਿਖਾਇਆ ਤੇ ਨਵੀਂ ਪਾਰਟੀ ਬਣਾਉਣ ਦੀ ਗੱਲ ਆਖੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਦੀ ਉਪਲਬਧੀਆਂ ਦੇ ਦਸਤਾਵੇਜ ਵੀ ਦਿਖਾਏ। ਉਨ੍ਹਾਂ ਨੇ ਕਿਹਾ ਕਿ 82 ਫੀਸਦ ਮੈਨੀਫੇਸਟੋ ਦਾ ਕੰਮ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਜੋ ਕੰਮ ਸ਼ੁਰੂ ਕੀਤੇ ਗਏ ਹਨ, ਉਹ ਜਾਰੀ ਰਹਿਣਗੇ।

Exclusive-

ਕਿਸਾਨੀ ਅੰਦੋਲਨ ਨੂੰ ਲੈਕੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ (Sardulgarh) 'ਚ ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਪਹੁੰਚੇ, ਉੱਥੇ ਉਨ੍ਹਾਂ ਨੇ ਈਟੀਵੀ ਭਾਰਤ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਜਿਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ ਹੀ ਰੱਦ ਕਰ ਸਕਦੀ ਹੈ, ਕਿਉਂਕਿ ਕੇਂਦਰ ਸਰਕਾਰ (Central Government) ਆਪਣੇ ਉਪਰ ਇਕ ਸਾਲ ਅੰਦੋਲਨ ਦਾ ਟੈਗ ਨਹੀਂ ਲਵਾਉਣਾ ਚਾਹੁੰਦੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.