ETV Bharat / bharat

ਜਾਣੋ, ਚਰਨਜੀਤ ਚੰਨੀ ਦੀ ਜਲੰਧਰ ਫੇਰੀ ਦੌਰਾਨ ਕੀ ਰਿਹਾ ਖਾਸ, ਕਿਸਾਨਾਂ ਨੂੰ ਜ਼ਬਰਦਸਤੀ ਬਾਰਡਰ ਤੋਂ ਹਟਾਉਣ 'ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Nov 1, 2021, 6:12 AM IST

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖ਼ਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖ਼ਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀਆਂ ਵੱਡੀਆਂ ਖ਼ਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

BIG NEWS TODAY
BIG NEWS TODAY

ਅੱਜ ਦੀਆਂ ਵੱਡੀਆਂ ਖ਼ਬਰਾਂ

  1. ਸ਼ਾਮ 4 ਵਜੇ ਮੁੱਖ ਮੰਤਰੀ ਚੰਨੀ ਸਣਾਉਣਗੇ ਇਤਿਹਾਸਕ ਫ਼ੈਸਲਾ, ਦਿਵਾਲੀ ਤੋਂ ਪਹਿਲਾਂ ਦੇਣਗੇ ਲੋਕਾਂ ਨੂੰ ਵੱਡਾ ਤੋਹਫ਼ਾ।

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਜਾਣੋ, ਚਰਨਜੀਤ ਚੰਨੀ ਦੀ ਜਲੰਧਰ ਫੇਰੀ ਦੌਰਾਨ ਕੀ ਰਿਹਾ ਖਾਸ ?

ਮੁੱਖ ਮੰਤਰੀ ਚਰਨਜੀਤ ਚੰਨੀ (Charanjit Channi) ਦੀ ਅੱਜ ਐਤਵਾਰ ਨੂੰ ਜਲੰਧਰ ਦੀ ਫੇਰੀ ਲਈ ਰਵਾਨਾ ਹੋਏ। ਇਸ ਦੌਰਾਨ ਹੀ ਚਰਨਜੀਤ ਚੰਨੀ (Charanjit Channi) ਜਲੰਧਰ ਦੇ ਸ੍ਰੀ ਦੇਵੀ ਤਲਾਬ ਮੰਦਿਰ ਪਹੁੰਚੇ 'ਤੇ ਲੰਗਰ ਦਾ GST ਖਤਮ ਕਰਨ ਦਾ ਐਲਾਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ (Charanjit Channi) ਜਦੋਂ ਤੋਂ ਕੁਰਸੀ 'ਤੇ ਬੈਠੇ ਹਨ, ਉਦੋਂ ਤੋਂ ਹੀ ਲੋਕਾਂ ਦੇ ਦਿਲਾਂ 'ਚ ਥਾਂ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਮੁੱਖ ਮੰਤਰੀ (Charanjit Channi) ਪੰਜਾਬ ਨੇ ਲੋਕਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦੇਣ ਜਾ ਰਹੇ ਹਨ। ਚੰਨੀ ਨੇ ਸ਼ੋਸ਼ਲ ਅਕਾਉਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ।

2. ਕਿਸਾਨਾਂ ਨੂੰ ਜ਼ਬਰਦਸਤੀ ਬਾਰਡਰ ਤੋਂ ਹਟਾਉਣ 'ਤੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਗਾਜ਼ੀਪੁਰ ਅਤੇ ਟਿੱਕਰੀ ਬਾਰਡਰ (Ghazipur,Tikri border) ਤੋਂ ਬੈਰੀਕੇਡ ਹਟਾਉਣ ਅਤੇ ਰਸਤਾ ਪੂਰੀ ਤਰ੍ਹਾਂ ਖੋਲ੍ਹਣ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਪੈਦਾ ਹੋਏ ਟਕਰਾਅ ਪੈਦਾ ਹੋ ਗਏ ਹਨ। ਜਿਸ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਕਿਸਾਨ ਥਾਣਿਆਂ, ਡੀਐਮ ਦਫ਼ਤਰਾਂ ਵਿੱਚ ਆਪਣੇ ਟੈਂਟ ਲਗਾਉਣਗੇ।

3. ਮੈਂ ਨੀਂ ਡਰਦਾ ਸਰਕਾਰ ਡਿੱਗਣ ਤੋਂ, ਕਿਸਾਨ ਜੋ ਕਹਿਣਗੇ ਕਰਾਂਗਾ-ਚੰਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਖੁਲਾਸਾ ਕੀਤਾ (Channi disclosed big mystery) ਹੈ। ਉਨ੍ਹਾਂ ਕਿਹਾ ਹੈ ਕਿ ਖੇਤੀ ਕਾਨੂੰਨ ਪੰਜਾਬ ਵਿਧਾਨ ਸਭਾ ਵਿੱਚ ਮੁੱਢ ਤੋਂ ਹੀ ਰੱਦ ਕਰ ਦਿੱਤੇ ਜਾਣੇ ਸੀ ਪਰ ਅਜਿਹਾ ਨਹੀਂ ਕੀਤਾ ਗਿਆ (Govt didn't quash farm law from the roots)। ਉਨ੍ਹਾਂ ਹੁਣ ਕਿਸਾਨ ਆਗੂਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ ਕਿ ਜੋ ਉਹ ਕਹਿਣਗੇ (Channi offered farmers to tell their wish), ਉਹੀ ਕਰ ਦਿੱਤਾ ਜਾਵੇਗਾ (Channi told will work on the pattern of farmers)।

Explainer-

ਦੀਵਾਲੀ ਤੋਂ ਪਹਿਲਾਂ ਲੱਗੇਗਾ ਵੱਡਾ ਝਟਕਾ, ਜਾਣਨ ਲਈ ਪੜ੍ਹੋ ਖਬਰ

ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਵਾਲਾ ਹੈ। ਤੁਹਾਨੂੰ ਦੱਸ ਦੇਈਏ ਕਿ 1 ਨਵੰਬਰ ਤੋਂ ਕਈ ਨਿਯਮ ਬਦਲਣ ਜਾ ਰਹੇ ਹਨ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਪਵੇਗਾ। ਜਿੱਥੇ ਗਾਹਕਾਂ ਨੂੰ 1 ਨਵੰਬਰ ਤੋਂ ਬੈਂਕਾਂ 'ਚ ਪੈਸੇ ਜਮ੍ਹਾ ਕਰਵਾਉਣ ਅਤੇ ਕਢਵਾਉਣ ਲਈ ਫੀਸ ਅਦਾ ਕਰਨੀ ਪਵੇਗੀ। ਇਸ ਦੇ ਨਾਲ ਹੀ ਇਸ ਦਿਨ ਤੋਂ ਗੈਸ ਬੁਕਿੰਗ ਦਾ ਤਰੀਕਾ ਵੀ ਬਦਲਣ ਜਾ ਰਿਹਾ ਹੈ। ਇਸ ਦੇ ਨਾਲ ਹੀ ਰੇਲਵੇ ਨੇ ਕਈ ਟਰੇਨਾਂ ਦਾ ਸਮਾਂ ਵੀ ਬਦਲਿਆ ਹੈ, ਜੋ ਪਹਿਲੀ ਤਰੀਕ ਤੋਂ ਲਾਗੂ ਹੋਵੇਗਾ। ਇਨ੍ਹਾਂ ਨਿਯਮਾਂ ਨੂੰ ਬਦਲਣ ਦਾ ਅਸਰ ਹਰ ਕਿਸੇ ਦੇ ਬਜਟ 'ਤੇ ਪਵੇਗਾ।

Exclusive-

ਕਿਵੇਂ ਬਚਿਆ ਜਾ ਸਕਦਾ ਹੈ ਤਣਾਅ ਤੋਂ? ਸੁਣੋ! ਡਾਕਟਰ ਗੋਤਰਾ ਦੀ ਜ਼ੁਬਾਨੀ

ਤਣਾਓ ਭਰੀ ਜ਼ਿੰਦਗੀ ਨੂੰ ਕਿਵੇਂ ਦੂਰ ਰੱਖਿਆ ਜਾ ਸਕਦਾ ਹੈ ਜਾਂ ਤਣਾਓ ਤੋਂ ਕਿਵੇਂ ਬਚਿਆ ਜਾ ਸਕਦਾ। ਇਸ ਦੀ ਜਾਗਰੂਕਤਾ ਦੇ ਲਈ ਨੈਸ਼ਨਲ ਤਣਾਅ ਜਾਗਰੂਕ ਦਿਨ ਮਨਾਇਆ ਜਾਂਦਾ ਹੈ।ਹਰ ਕਿਸੇ ਨੂੰ ਤਣਾਅ ਹੁੰਦਾ ਹੈ। ਕੁਝ ਤਣਾਅ ਸਾਡੇ ਲਈ ਚੰਗਾ ਹੁੰਦਾ ਹੈ। ਇਹ ਜੀਵਨ ਵਿੱਚ ਤਬਦੀਲੀਆਂ ਦਾ ਜਵਾਬ ਦੇਣ ਵਿੱਚ ਸਾਡੀ ਮਦਦ ਕਰਦਾ ਹੈ। ਹਾਲਾਂਕਿ, ਬਹੁਤ ਜ਼ਿਆਦਾ ਤਣਾਅ ਸਾਡੀ ਸਿਹਤ ਅਤੇ ਰਿਸ਼ਤਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.