ETV Bharat / bharat

ਚਰਨਜੀਤ ਚੰਨੀ ਨੇ ਆਟੋ ਚਾਲਕਾਂ ਲਈ ਕਰਤਾ ਵੱਡਾ ਐਲਾਨ,ਕੇਜਰੀਵਾਲ ਦਾ ਔਰਤਾਂ ਲਈ ਵੱਡਾ ਐਲਾਨ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼ - ਅੱਜ ਦੀਆਂ ਵੱਡੀਆਂ ਖਬਰਾਂ

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਈ.ਟੀ.ਵੀ ਭਾਰਤ ਟੌਪ ਨਿਊਜ਼
ਈ.ਟੀ.ਵੀ ਭਾਰਤ ਟੌਪ ਨਿਊਜ਼
author img

By

Published : Nov 23, 2021, 6:34 AM IST

ਅੱਜ ਦੀਆਂ ਵੱਡੀਆਂ ਖਬਰਾਂ

1.ਅੱਜ ਕੇਜਰੀਵਾਲ ਕੱਚੇ ਅਧਿਆਪਕਾਂ ਨਾਲ ਕਰਨਗੇ ਮੁਲਾਕਾਤ

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.ਚਰਨਜੀਤ ਚੰਨੀ ਨੇ ਆਟੋ ਚਾਲਕਾਂ ਲਈ ਕਰਤਾ ਵੱਡਾ ਐਲਾਨ, ਆਟੋ ਚਾਲਕ ਖੁਸ਼

ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਨੇ ਰੈਲੀ ਤੋਂ ਪਹਿਲਾਂ ਆਟੋ ਚਾਲਕਾਂ ਨਾਲ ਚਾਹ ਪੀਤੀ ਤੇ ਉਨ੍ਹਾਂ ਦੇ ਮਸਲੇ ਹੱਲ ਕਰਦਿਆ, ਉਨ੍ਹਾਂ ਦੇ ਜ਼ਬਤ ਕੀਤੇ ਆਟੋ ਸਿਰਫ਼ 1 ਰੁ: ਦੇ ਕੇ ਉਹ ਆਪਣਾ ਆਟੋ ਛੁੜਵਾ ਸਕਣਗੇ। ਇਸ ਤੋਂ ਇਲਾਵਾਂ ਖੇਤੀ ਕਾਨੂੰਨਾਂ (Agricultural laws) ਦੇ ਖ਼ਿਲਾਫ਼ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ।

2.ਕੇਜਰੀਵਾਲ ਦਾ ਔਰਤਾਂ ਲਈ ਵੱਡਾ ਐਲਾਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਰੋਜ਼ਾ ਦੌਰੇ 'ਤੇ ਪਹੁੰਚੇ ਹਨ ਜਿੱਥੇ ਪਹੁੰਚ ਕੇ ਉਨ੍ਹਾਂ ਨੇ ਕਿਹਾ ਕਿ ਮਹਿਲਾ ਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਇਨ੍ਹਾਂ ਨੂੰ ਅੱਗੇ ਵਧਾਉਣਾ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਔਰਤਾਂ ਲਈ ਵੱਡੇ ਐਲਾਨ ਕੀਤੇ ਹਨ

3.2022 ਦੀਆਂ ਚੋਣਾਂ ਬਣੀਆਂ ਪੱਗ ਦਾ ਸਵਾਲ: ਸਿੱਧੂ

ਲੁਧਿਆਣਾ ਦੇ ਅਰੋੜਾ ਪੈਲੇਸ ਦਾਣਾ ਮੰਡੀ ਵਿੱਚ ਨਵਜੋਤ ਸਿੰਘ ਸਿੱਧੂ (Navjot Sidhu) ਨੇ ਕਿਹਾ ਕਿ ਮੈ ਇਸ ਵਾਰ 2022 ਦੀਆਂ ਚੋਣਾਂ (Assembly elections 2022) ਆਪਣੀ ਪੱਗ ਸਮਝ ਕੇ ਲੜਾਗਾਂ ਤੇ ਸਿਰਫ਼ ਮੁੱਦਿਆਂ 'ਤੇ ਹੀ ਚੋਣਾਂ ਲੜੀਆਂ ਜਾਣ ਗਿਆ।

4. ਕੇਜਰੀਵਾਲ ਨੇ ਕੀਤੀ ਆਟੋ ਦੀ ਸਵਾਰੀ, ਖਾਧੀ ਆਟੋ ਵਾਲੇ ਦੇ ਘਰ ਰੋਟੀ

ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੋਗਾ ਪਹੁੰਚ ਤੋਂ ਬਾਅਦ ਲੁਧਿਆਣਾ ਵਿੱਚ ਭਗਵੰਤ ਮਾਨ ਤੇ ਹਰਪਾਲ ਚੀਮਾ ਨਾਲ ਆਟੋ 'ਚ ਬੈਠ ਕੇ ਆਟੋ ਵਾਲੇ ਦੇ ਘਰ ਰੋਟੀ ਖਾਧੀ।

Explainer--

1.ਹਜਾਰੀਬਾਗ ਵਿੱਚ 2100 ਰੁਪਏ ਦਾ ਪਾਨ ਵੇਚਦਾ ਹੈ ਇੰਜੀਨੀਅਰ

ਦੇਸ਼ ਭਰ ਵਿੱਚ ਹਰੇਕ ਚੌਕ ’ਤ ਪਾਨ ਦੀ ਦੁਕਾਨ ਦੇਖਣ ਨੂੰ ਮਿਲਦੀ ਹੈ ਪਰ ਕੀ ਤੁਸੀਂ ਕਦੇ ਸੁਣਿਆ ਹੈ ਕਿ ਕੰਪਿਊਟਰ ਇੰਜੀਨੀਅਰ ਨੂੰ ਪਾਨ ਦੀ ਦੁਕਾਨ ਖੋਲ੍ਹਣੀ ਚਾਹੀਦੀ ਹੈ। ਜੀ ਹਾਂ, ਹਜ਼ਾਰੀਬਾਗ ਦੇ ਦੇਵੰਗਾਨਾ ਚੌਕ ਨੇੜੇ ਇਕ ਇੰਜੀਨੀਅਰ ਦੀ ਪਾਨ ਦੀ ਦੁਕਾਨ ਹੈ। ਇਸ ਦੁਕਾਨ ਦੀ ਖਾਸੀਅਤ ਕੀ ਹੈ ਅਤੇ ਇੱਕ ਕੰਪਿਊਟਰ ਇੰਜੀਨੀਅਰ ਨੂੰ ਹਜ਼ਾਰੀਬਾਗ ਵਿੱਚ ਪਾਨ ਦੀ ਦੁਕਾਨ ਕਿਉਂ ਖੋਲ੍ਹਣੀ ਪਈ... ਇਹ ਜਾਣਨ ਲਈ ਪੜ੍ਹੋ

Exclusive--

'ਕਾਂਗਰਸ ਦੀ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਜ਼ੀਰੋ'

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੁੜ ਰਾਮਪੁਰਾ ਫੂਲ ਹਲਕੇ ਤੋਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ ਮਲੂਕਾ ਨੇ ਕਾਂਗਰਸ ਤੇ ਸਾਢੇ ਚਾਰ ਸਾਲ ਦੇ ਕਾਰਜਕਾਲ ਤੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਕੀਤਾ ਹੁੰਦਾ ਤਾਂ ਇਸ ਤਰ੍ਹਾਂ ਪਾਰਟੀ ਜਲੀਲ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਨਾ ਉਤਾਰਦੀ ਸ਼ਾਇਦ ਇਤਿਹਾਸ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪਾਰਟੀ ਦੇ ਏਡੇ ਸੀਨੀਅਰ ਨੇਤਾ ਨੂੰ ਇਸ ਤਰ੍ਹਾਂ ਜ਼ਲੀਲ ਕਰਕੇ ਕੁਰਸੀ ਤੋਂ ਉਤਾਰਿਆ ਗਿਆ ਹੋਵੇ।

ਕਾਂਗਰਸ ਦੀ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਜ਼ੀਰੋ

ETV Bharat Logo

Copyright © 2024 Ushodaya Enterprises Pvt. Ltd., All Rights Reserved.