ETV Bharat / bharat

ਮੁਤਵਾਜ਼ੀ ਜਥੇਦਾਰ ਮੰਡ ਨੇ ਕੈਪਟਨ ਨੂੰ ਤਨਖ਼ਾਹੀਆ ਕੀਤਾ ਐਲਾਨ,ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼ - 2022 ਦੀਆਂ ਚੋਣਾਂ

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਈ.ਟੀ.ਵੀ ਭਾਰਤ ਟੌਪ ਨਿਊਜ਼
ਈ.ਟੀ.ਵੀ ਭਾਰਤ ਟੌਪ ਨਿਊਜ਼
author img

By

Published : Dec 6, 2021, 6:33 AM IST

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.'ਮੁਤਵਾਜ਼ੀ ਜਥੇਦਾਰ ਮੰਡ ਨੇ ਕੈਪਟਨ ਨੂੰ ਤਨਖ਼ਾਹੀਆ ਕੀਤਾ ਐਲਾਨ'

ਸਰਬੱਤ ਖਾਲਸਾ 'ਚ ਥਾਪੇ ਗਏ ਮੁਤਵਾਜ਼ੀ ਜਥੇਦਾਰ (Muttawazi Jathedars appointed in Sarbatt Khalsa) ਧਿਆਨ ਸਿੰਘ ਮੰਡ ਵੱਲੋਂ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਰਗਾੜੀ ਦੇ ਮੁੱਦੇ ਤੇ ਸਿਆਸਤ (Politics on the issue of bargari) ਕਰਨ ਅਤੇ ਉਸ ਜਗ੍ਹਾ ਤੋਂ ਧਰਨਾ ਚੁੱਕਣ ਨੂੰ ਲੈ ਕੇ ਮੁੱਖ ਦੋਸ਼ੀ ਠਹਿਰਾਇਆ ਹੈ। ਧਿਆਨ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਨਾ ਰੱਖੀ ਜਾਵੇ ਅਤੇ ਜੇਕਰ ਉਹ ਧਾਰਮਿਕ ਅਤੇ ਸਮਾਜਿਕ ਰੈਲੀਆਂ ਕਰਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਸਨਮਾਨ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਨਾ ਦਿੱਤਾ ਜਾਵੇ।

2.ਦਿੱਲੀ ’ਚ ਗੈਸਟ ਅਧਿਆਪਕਾਂ ਦੇ ਧਰਨੇ ’ਚ ਸਿੱਧੂ

ਦਿੱਲੀ ’ਚ ਗੈਸਟ ਟੀਚਰਾਂ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨਾ (guest teachers dharna) ਦਿੱਤੀ ਜਾ ਰਿਹਾ ਹੈ, ਉਥੇ ਹੀ ਅਧਿਆਪਕਾਂ ਦੇ ਧਰਨੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚ (Sidhu in teachers' dharna) ਗਏ ਹਨ।

3.ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, FIR ਦਰਜ

ਕਿਸਾਨ ਆਗੂ ਰਾਕੇਸ਼ ਟਿਕੈਤ (farmers leader rakesh tikait ) ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ (Death threat to rakesh tikait) ਮਿਲੀ ਹੈ। ਗਾਜ਼ੀਆਬਾਦ ਦੇ ਕੌਸ਼ਾਂਬੀ ਥਾਣੇ ਵਿੱਚ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ (FIR lodged in kaushambi police station) ਕਰਵਾਈ ਗਈ ਹੈ।

Explainer--

1.ਮਜ਼ਦੂਰ ਪਰਿਵਾਰ ਦਾ ਬੱਚਾ ਪੈਰਾ ਏਸ਼ੀਅਨ ਖੇਡਾਂ 'ਚ ਪਾਵੇਗਾ ਧੂੰਮਾਂ

ਇੱਕ ਮਿਹਨਤ ਦੀ ਮਿਸਾਲ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ 'ਗੋਲੂ ਕਾ ਮੋੜ' ਦੇ ਰਹਿਣ ਵਾਲੇ ਕਰਨ ਕੁਮਾਰ ਵੱਲੋਂ ਪੇਸ਼ ਕੀਤੀ ਗਈ ਹੈ। ਜੋ ਕਿ ਪੈਰਾ ਏਸ਼ੀਅਨ ਖੇਡਾਂ (Para Asian Games) 'ਚ ਭਾਗ ਲੈਣ ਗਿਆ ਹੋਇਆ ਹੈ।

Exclusive--

ਭਾਜਪਾ ਆਗੂ ਕੰਵਰਬੀਰ ਸਿੰਘ ਮੰਜ਼ਿਲ ਨਾਲ ਈਟੀਵੀ ਭਾਰਤ ਦੀ ਖਾਸ ਗੱਲਬਾਤ

ਅੰਮ੍ਰਿਤਸਰ: ਪੰਜਾਬ ਵਿੱਚ 2022 ਦੀਆਂ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ। ਉਸੇ ਤਰ੍ਹਾਂ ਹੀ ਹਰ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਪਾਰਟੀਆਂ ਵਿੱਚ ਅਦਲਾ-ਬਦਲੀ ਦਾ ਦੌਰ ਵੀ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਕਬੀਰ ਸਿੰਘ ਮੰਜ਼ਿਲ ਦੇ ਪੋਸਟਰਾਂ 'ਤੇ ਕਾਲਖ ਮਲੀ ਗਈ ਸੀ। ਜਿਸ ਬਾਰੇ ਈ.ਟੀ.ਵੀ ਭਾਰਤ ਵੱਲੋਂ ਭਾਜਪਾ ਆਗੂ ਕੰਵਰਬੀਰ ਸਿੰਘ ਮੰਜ਼ਿਲ (BJP leader Kanwarbir Singh Manzil) ਨਾਲ ਖਾਸ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਇਹ ਕੰਮ ਕਿਸਾਨ ਜਥੇਬੰਦੀਆਂ (Farmers' organizations) ਦਾ ਨਹੀਂ ਸੀ।

ਭਾਜਪਾ ਆਗੂ ਕੰਵਰਬੀਰ ਸਿੰਘ ਮੰਜ਼ਿਲ

ETV Bharat Logo

Copyright © 2024 Ushodaya Enterprises Pvt. Ltd., All Rights Reserved.