ETV Bharat / bharat

ਕਾਂਗਰਸ ਦਾ ਪੰਜਾਬ ਮਾਡਲ ਏਜੰਡਾ ਸਪੱਸ਼ਟ,ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼ - ਅੱਜ ਦੀਆਂ ਵੱਡੀਆਂ ਖਬਰਾਂ

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਈਟੀਵੀ ਭਾਰਤ ਟੌਪ ਨਿਊਜ਼
ਈਟੀਵੀ ਭਾਰਤ ਟੌਪ ਨਿਊਜ਼
author img

By

Published : Dec 27, 2021, 6:12 AM IST

ਅੱਜ ਦੀਆਂ ਵੱਡੀਆਂ ਖਬਰਾਂ

1. ਅੱਜ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਨਤੀਜਾ ਆਵੇਗਾ, ਜਿਸ ਦੀ ਗਿਣਤੀ ਸਵੇਰੇ 8 ਵਜੇ ਸੁਰੂ ਹੋਵੇਗੀ।

2. ਅੱਜ ਸੁਖਬੀਰ ਬਾਦਲ ਦੀ ਅੰਮ੍ਰਿਤਸਰ ਵਿੱਚ ਰੈਲੀ ਹੋਵੇਗੀ।

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.ਕਾਂਗਰਸ ਦਾ ਪੰਜਾਬ ਮਾਡਲ ਏਜੰਡਾ ਸਪੱਸ਼ਟ : ਸਿੱਧੂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਬਟਾਲਾ ਰੈਲੀ ਸੀ, ਜਿਥੇ ਉਨ੍ਹਾਂ ਅਸ਼ਵਨੀ ਸੇਖੜੀ ਦੇ ਹੱਕ 'ਚ ਪ੍ਰਚਾਰ ਕੀਤਾ। ਉਥੇ ਹੀ ਉਨ੍ਹਾਂ ਪੰਜਾਬ ਮਾਡਲ ਸਬੰਧੀ ਆਪਣਾ ਪੱਖ ਵੀ ਰੱਖਿਆ। ਜਿਸ 'ਚ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਪੰਜਾਬ ਮਾਡਲ ਏਜੰਡਾ ਸਪੱਸ਼ਟ ਹੈ।

2.ਪੰਜਾਬ ਭਾਜਪਾ ਨੇ ਥਾਪੇ 13 ਹਲਕਿਆਂ ਦੇ ਚੋਣ ਇੰਚਾਰਜ

ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਵਿਧਾਨ ਸਭਾ ਚੋਣਾਂ 2022 ਦੇ ਸਬੰਧ ਵਿੱਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਲੋਕ ਸਭਾ ਚੋਣਾਂ ਦੇ 13 ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ।

3. ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨਸਭਾ ਚੋਣਾਂ (Punjab Assembly elections 2022) ਨੂੰ ਲੈਕੇ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 'ਆਪ' ਨੇ ਤਿੰਨ ਸੂਚੀਆਂ ਜਾਰੀ ਕੀਤੀਆਂ, ਜਿਸ 'ਚ 58 ਦੇ ਕਰੀਬ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਚੁੱਕੀ ਹੈ।

Explainer--

1. Covid Vaccination 'ਤੇ ਬੋਲੇ ਪੀਐਮ ਮੋਦੀ, ਭਾਰਤ ਦੀ 'ਬੇਮਿਸਾਲ ਪ੍ਰਾਪਤੀ'

ਪੀਐੱਮ ਮੋਦੀ ਨੇ ਕੋਰੋਨਾ ਟੀਕਾਕਰਨ 'ਤੇ ਕਿਹਾ ਹੈ ਕਿ ਭਾਰਤ 'ਚ ਜਿਸ ਤਰ੍ਹਾਂ ਨਾਲ ਟੀਕਾਕਰਨ ਮੁਹਿੰਮ ਚਲਾਈ ਗਈ ਹੈ, ਉਹ ਬੇਮਿਸਾਲ ਹੈ। PM ਨੇ ਕਿਹਾ ਕਿ ਸਾਡੇ ਦੇਸ਼ ਨੇ 'ਬੇਮਿਸਾਲ ਉਪਲਬਧੀ' ਹਾਸਲ ਕੀਤੀ ਹੈ।

Exclusive--

1. ਗੁਰਜੀਤ ਔਜਲਾ ਨੇ ਕਿਸਾਨਾਂ ਨੂੰ ਰੇਲਵੇ ਟ੍ਰੈਕ ਖ਼ਾਲੀ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ: ਦਿੱਲੀ ਅੰਦੋਲਨ ਫਤਹਿ ਕਰਨ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਪੱਕਾ ਮੋਰਚਾ ਖੋਲ੍ਹ ਲਿਆ ਸੀ, ਜਿਸ ਤਹਿਤ ਕਿਸਾਨਾਂ ਨੇ ਰੇਲਵੇ ਲਾਇਨ ਅੰਮ੍ਰਿਤਸਰ 'ਤੇ ਪੱਕਾ ਧਰਨਾ ਲਗਾਇਆ ਹੋਇਆ ਹੈ। ਜਿਸ 'ਤੇ ਟਿੱਪਟੀ ਕਰਦਿਆ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਰੇਲਾਂ ਨੂੰ ਰੋਕੇ ਜਾਣ ਦੀ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਤੋਂ ਇਲਾਵਾਂ ਰੇਲਵੇ ਟ੍ਰੈਕ 'ਤੇ ਬੈਠੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੂੰ ਪੰਜਾਬ ਅਤੇ ਬਾਰਡਰ ਬੈਲਟ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਰੇਲਵੇ ਟਰੈਕ ਤੁਰੰਤ ਖ਼ਾਲੀ ਕੀਤੇ ਜਾਣ ਦੀ ਅਪੀਲ ਕੀਤੀ ਹੈ।

ਗੁਰਜੀਤ ਔਜਲਾ ਨੇ ਕਿਸਾਨਾਂ ਨੂੰ ਰੇਲਵੇ ਟ੍ਰੈਕ ਖ਼ਾਲੀ ਕਰਨ ਦੀ ਕੀਤੀ ਅਪੀਲ

ETV Bharat Logo

Copyright © 2025 Ushodaya Enterprises Pvt. Ltd., All Rights Reserved.