ETV Bharat / bharat

'ਚੰਡੀਗੜ੍ਹ ਦੇ ਨਤੀਜੇ ਇੱਕ ਟ੍ਰੇਲਰ ਹੈ, ਪੂਰੀ ਫ਼ਿਲਮ ਅਜੇ ਬਾਕੀ,ਸਿੱਧੂ ਤੇ ਸੁਖਬੀਰ ਦੀ ਪੁਲਿਸ ਬਾਰੇ ਸ਼ਬਦਾਵਲੀ ਨਾਲ ਮਚਿਆ ਘਮਾਸਾਣ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਈਟੀਵੀ ਭਾਰਤ ਟੌਪ ਨਿਊਜ਼
ਈਟੀਵੀ ਭਾਰਤ ਟੌਪ ਨਿਊਜ਼
author img

By

Published : Dec 28, 2021, 6:18 AM IST

ਅੱਜ ਦੀਆਂ ਵੱਡੀਆਂ ਖਬਰਾਂ

  1. ਅੱਜ ਚੰਡੀਗੜ੍ਹ ਵਿੱਚ ਕਿਸਾਨਾਂਂ ਦੀ ਚਰਨਜੀਤ ਚੰਨੀ ਨਾਲ ਮੀਟਿੰਗ ਹੋਵੇਗੀ

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.ਚੰਡੀਗੜ੍ਹ ਨਗਰ ਨਿਗਮ ਚੋਣ: 'ਚੰਡੀਗੜ੍ਹ ਦੇ ਨਤੀਜੇ ਇੱਕ ਟ੍ਰੇਲਰ ਹੈ, ਪੂਰੀ ਫ਼ਿਲਮ ਅਜੇ ਬਾਕੀ ਹੈ'ਚੰਡੀਗੜ੍ਹ ਨਗਰ ਨਿਗਮ ਚੋਣ ’ਚ ਦਮਦਾਰ ਐਂਟਰੀ ਕਰਨ ਵਾਲੀ ਆਮ ਆਦਮੀ ਪਾਰਟੀ ਨਤੀਜਿਆਂ ’ਚ ਸਭ ਤੋਂ ਅੱਗੇ ਹੈ। ਬੀਜੇਪੀ ਦੇ ਮੇਅਰ ਨੂੰ ਵੀ ਆਪ ਵੱਲੋਂ ਹਰਾਇਆ ਗਿਆ ਹੈ। ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ ਨੇ 35 ਚੋਂ 14 ਸੀਟਾਂ ਆਪਣੇ ਨਾਂ ਕੀਤੀਆਂ ਹਨ।

2.ਸਿੱਧੂ ਤੇ ਸੁਖਬੀਰ ਦੀ ਪੁਲਿਸ ਬਾਰੇ ਸ਼ਬਦਾਵਲੀ ਨਾਲ ਮਚਿਆ ਘਮਾਸਾਣ

ਪੰਜਾਬ ਪੁਲਿਸ ਬਾਰੇ ਸਾਡੇ ਰਾਜਸੀ ਆਗੂਆਂ ਦੇ ਕੀ ਵਿਚਾਰ ਹਨ, ਉਸ ਬਾਰੇ ਪਹਿਲਾਂ ਨਵਜੋਤ ਸਿੱਧੂ (Navjot Sidhu controversy on Police) ਤੇ ਬਾਅਦ ਵਿੱਚ ਸੁਖਬੀਰ ਬਾਦਲ (Sukhbir Badal alleged Punjab Police of bribe) ਦੇ ਮੂੰਹੋਂ ਨਿਕਲੇ ਸ਼ਬਦਾਂ ਨੇ ਸੱਚ ਸਾਹਮਣੇ ਲਿਆ ਹੀ ਦਿੱਤਾ ਹੈ। ਇਸ ’ਤੇ ਜਿਥੇ ਚੁਫੇਰਿਓਂ ਨਸੀਹਤਾਂ ਤੇ ਲਾਹਣਤਾਂ ਮਿਲ ਰਹੀਆਂ ਹਨ, ਉਥੇ ਹੇਠਲੇ ਪੱਧਰ ਤੱਕ ਪੁਲਿਸ ਵਾਲਿਆਂ ਨੇ ਵੀ ਇਸ ਦੀ ਨਿਖੇਧੀ ਕੀਤੀ ਹੈ।

3.Assembly elections 2022: ਕੈਪਟਨ,ਭਾਜਪਾ ਤੇ ਢੀਂਡਸਾ ਮਿਲਕੇ ਲੜਨਗੇ ਚੋਣਾਂ

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ), ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜੇਗੀ। ਸੂਤਰਾਂ ਮੁਤਾਬਿਕ ਪੰਜਾਬ 'ਚ ਭਾਜਪਾ 117 'ਚੋਂ 75 ਸੀਟਾਂ 'ਤੇ ਚੋਣ ਲੜ ਸਕਦੀ ਹੈ। ਪੜ੍ਹੋ ਪੂਰੀ ਖਬਰ

Explainer--

1.Assembly Election 2022: 5 ਜਨਵਰੀ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਦੇ ਲਈ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇੱਥੇ ਉਹ ਸਭ ਤੋਂ ਪਹਿਲਾਂ ਪੀਜੀਆਈ ਦੇ ਸੈਟੇਲਾਈਟ ਵਿੰਗ ਦਾ ਉਦਘਾਟਨ ਕਰਨਗੇ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।

Exclusive--

1. ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਚੰਡੀਗੜ੍ਹ ਦੇ ਨਤੀਜਿਆਂ ਬਾਰੇ ਕੀ ਕਹਿੰਦੇ ਨੇ ਸਿਆਸੀ ਮਾਹਿਰ?

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ। ਇਨ੍ਹਾਂ ਚੋਣਾਂ ਵਿੱਚ ਪਹਿਲੀ ਵਾਰ ਨਿਗਮ ਚੋਣਾਂ ਵਿੱਚ ਉਤਰੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਭ ਤੋਂ ਵੱਧ 14 ਕੌਂਸਲਰ ਜਿੱਤਣ ਵਿੱਚ ਕਾਮਯਾਬ ਰਹੀ ਹੈ। ਸੱਤਾ ਵਿੱਚ ਆਈ ਭਾਜਪਾ ਦੇ ਉਕਤ 12 ਕੌਂਸਲਰ ਜਿੱਤਣ ਵਿੱਚ ਸਫ਼ਲ ਰਹੇ ਹਨ, ਜਦਕਿ ਕਾਂਗਰਸ ਦੇ ਸਿਰਫ 8 ਕੌਂਸਲਰ ਹੀ ਜਿੱਤੇ ਹਨ। ਇੱਕ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਦੇ ਝੋਲੇ ਵਿੱਚ ਆਇਆ ਹੈ।

ਚੰਡੀਗੜ੍ਹ ਦੇ ਨਤੀਜਿਆਂ ਬਾਰੇ ਕੀ ਕਹਿੰਦੇ ਨੇ ਸਿਆਸੀ ਮਾਹਿਰ

ETV Bharat Logo

Copyright © 2024 Ushodaya Enterprises Pvt. Ltd., All Rights Reserved.