ETV Bharat / bharat

Farm Laws: ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਹੋਰ ਵਿਕਲਪਾਂ 'ਤੇ ਸਰਕਾਰ ਚਰਚਾ ਲਈ ਤਿਆਰ: ਤੋਮਰ - ਦਿੱਲੀ ਦੀ ਹੱਦਾਂ ਉੱਤੇ ਅੰਦੋਲਨ

ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਹੋਰ ਸਾਰੇ ਵਿਕਲਪਾਂ ਉੱਤੇ ਗੱਲ ਕਰਨ ਲਈ ਤਿਆਰ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਹੱਦਾਂ ਉੱਤੇ ਅੰਦੋਲਨ ਕਰ ਰਹੇ ਹਨ।

ਫ਼ੋਟੋ
ਫ਼ੋਟੋ
author img

By

Published : Jun 9, 2021, 8:18 AM IST

ਗਵਾਲੀਅਰ: ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ (narendra singh tomar) ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਹੋਰ ਵਿਕਲਪਾਂ ਉੱਤੇ ਗੱਲ ਕਰਨ ਲਈ ਤਿਆਰ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਹੱਦਾਂ ਉੱਤੇ ਅੰਦੋਲਨ ਕਰ ਰਹੇ ਹਨ।

ਤੋਮਰ ਨੇ ਪਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਖੇਤੀ ਕਾਨੂੰਨ (Farm Laws) ਕਿਸਾਨਾਂ ਦੇ ਹਿੱਤ ਵਿੱਚ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ ਤੇ ਭਾਰਤ ਸਰਕਾਰ ਅੱਜ ਵੀ ਕਿਸਾਨਾਂ ਨਾਲ ਗਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਜਿਹੜੇ ਵਿਕਲਪ ਲੈਕੇ ਆਉਣਗੇ ਸਰਕਾਰ ਉਸ ਉੱਤੇ ਚਰਚਾ ਕਰੇਗੀ।

ਵੇਖੋ ਵੀਡੀਓ

ਇਹ ਵੀ ਪੜ੍ਹੋ:Punjab Congress Crisis:ਤਿੰਨ ਮੈਂਬਰੀ ਪੈਨਲ ਅੱਜ ਹਾਈਕਮਾਂਡ ਨੂੰ ਸੌਂਪੇਗਾ ਆਪਣੀ ਰਿਪੋਰਟ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਸੋਂ ਦੇ ਤੇਲ ਵਿੱਚ ਮਿਲਾਵਟ ਨੂੰ ਬੰਦ ਕੀਤਾ ਹੈ ਜਿਸ ਨਾਲ ਸਰਸੋ ਦੇ ਤੇਲ ਵਿੱਚ ਹਲਕੀ ਜਿਹੀ ਮਹਿੰਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਸਰਕਾਰ ਬਹੁਤ ਮਹਤਵਪੂਰਨ ਫੈਸਲਾ ਹੈ ਇਸ ਨਾਲ ਦੇਸ਼ ਭਰ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਜੋ ਤੇਲ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਜਿਸ ਵੀ ਚੀਜ਼ ਦੀ ਕੀਮਤ ਵਧੇਗੀ ਉਸ ਉੱਤੇ ਨਿਸ਼ਚਿਤ ਰੂਪ ਉੱਤੇ ਸਰਕਾਰ ਦੀ ਨਜ਼ਰ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਦਾਲ ਦੇ ਭਾਅ ਵਧੇ ਸੀ ਜਿਸ ਉੱਤੇ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਸਟਾਕ ਖੋਲਣ ਦੇ ਨਿਰਦੇਸ਼ ਦਿੱਤੇ ਤੇ ਦਾਲੇ ਦੇ ਭਾਲ ਮੁੜ ਹੇਠਾਂ ਉੱਤੇ ਆ ਗਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.