ETV Bharat / bharat

Farm Laws Withdrawn LIVE UPDATE: ਸ਼ਾਂਤਮਈ ਲੋਕ ਸੰਘਰਸ਼ ਦੀ ਜਿੱਤ- ਸੀਐੱਮ ਚਰਨਜੀਤ ਸਿੰਘ ਚੰਨੀ

author img

By

Published : Nov 19, 2021, 10:21 AM IST

Updated : Nov 19, 2021, 12:11 PM IST

ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ
ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ

12:05 November 19

  • Decision to repeal 3 black farm laws is victory of longest peaceful people’s struggle that was started by farmers in Punjab. My salute to the Annadata.

    — Charanjit S Channi (@CHARANJITCHANNI) November 19, 2021 " class="align-text-top noRightClick twitterSection" data=" ">

ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਲੰਬੇ ਸ਼ਾਂਤਮਈ ਲੋਕ ਸੰਘਰਸ਼ ਦੀ ਜਿੱਤ ਹੈ। ਅੰਨਦਾਤਾ ਨੂੰ ਮੇਰਾ ਸਲਾਮ।

11:39 November 19

ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਤਿੰਨੋਂ ਕਾਲੇ ਕਾਨੂੰਨ ਰੱਦ ਹੋਣ ਦੀ ਖਬਰ ਸਾਰੇ ਪੰਜਾਬ ਲਈ ਖੁਸ਼ੀਆਂ ਭਰੀ ਹੈ। 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।

10:54 November 19

  • A historic victory of farmers on the historic and sacred day of Sri Guru Nanak Dev Ji's Parkash Purab. It's a defining moment in the history and the greatest event in the history of farmers' struggles all over the world: Party patron S. Parkash Singh Badal (1/4) pic.twitter.com/278HqQ5X6v

    — Shiromani Akali Dal (@Akali_Dal_) November 19, 2021 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਟਵੀਟ ਰਾਹੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ 'ਤੇ ਕਿਸਾਨਾਂ ਦੀ ਇਤਿਹਾਸਕ ਜਿੱਤ। ਇਹ ਇਤਿਹਾਸ ਦਾ ਇੱਕ ਇਤਿਹਾਸਿਕ ਪਲ ਹੈ ਅਤੇ ਵਿਸ਼ਵ ਭਰ ਦੇ ਕਿਸਾਨ ਸੰਘਰਸ਼ਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਘਟਨਾ ਹੈ।

10:49 November 19

  • प्रधानमंत्री नरेंद्र मोदी जी की गुरु नानक देव जी के प्रकाश उत्सव पर तीनों कृषि कानूनों को वापस लेने की घोषणा पर सभी किसान संगठनों को प्रधानमंत्री नरेंद्र मोदी जी का आभार प्रकट करना चाहिए और अपने धरने तुरंत उठाकर अपने अपने घरों को जाकर अपने नियमित कामों में लगना चाहिए ।

    — ANIL VIJ MINISTER HARYANA (@anilvijminister) November 19, 2021 " class="align-text-top noRightClick twitterSection" data=" ">

ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਟਵੀਟ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ’ਤੇ ਸਾਰੇ ਕਿਸਾਨ ਸੰਗਠਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਆਪਣੇ ਧਰਨੇ ਨੂੰ ਤੁਰੰਤ ਚੁੱਕ ਕੇ ਆਪਣੇ ਆਪਣੇ ਘਰਾਂ ਨੂੰ ਜਾ ਕੇ ਹਰ ਰੋਜ਼ ਦੇ ਕੰਮਾਂ ’ਤੇ ਲੱਗਣਾ ਚਾਹੀਦਾ ਹੈ।

10:40 November 19

  • Repealing of black laws a step in the right direction …. Satyagrah of Kisan morcha gets historic success…. You’re sacrifice has paid dividends…. Revival of farming in Punjab through a road map should be the top priority for the Pb govt ….accolades

    — Navjot Singh Sidhu (@sherryontopp) November 19, 2021 " class="align-text-top noRightClick twitterSection" data=" ">

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 3 ਖੇਤੀ ਕਾਨੂੰਨ ਵਾਪਸ ਲਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਹੀ ਦਿਸ਼ਾ 'ਚ ਚੁੱਕਿਆ ਗਿਆ ਕਦਮ ਹੈ | ਉਨ੍ਹਾਂ ਲਿਖਿਆ ਕਿ ਸੱਤਿਆਗ੍ਰਹਿ ਕਿਸਾਨ ਮੋਰਚੇ ਦੀ ਇਹ ਇਤਿਹਾਸਕ ਜਿੱਤ ਹੈ ਅਤੇ ਜੋ ਵੀ ਕੁਰਬਾਨੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦਾ ਅੱਜ ਮੁੱਲ ਪੈ ਗਿਆ ਹੈ, ਹੁਣ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਇੱਕ ਰੋਡ ਮੈਪ ਰਾਹੀਂ ਬੁਲੰਦੀਆਂ 'ਤੇ ਪਹੁੰਚਾਏਗੀ।

10:35 November 19

  • ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋ ਕਾਲੇ ਕਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਇਹ ਜਿੱਤ ਸਾਡੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਹੈ। ਮੈਂ ਆਪਣੇ ਸ਼ਹੀਦ ਕਿਸਾਨਾਂ ਨੂੰ ਵੀ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ,ਜਿਹਨਾ ਦੀ ਬਦੌਲਤ ਅੱਜ ਪੰਜਾਬ ਨੂੰ ਜਿੱਤ ਪ੍ਰਾਪਤ ਹੋਈ। #FarmersProtest

    — Sukhjinder Singh Randhawa (@Sukhjinder_INC) November 19, 2021 " class="align-text-top noRightClick twitterSection" data=" ">

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋ ਕਾਲੇ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਇਹ ਜਿੱਤ ਸਾਡੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਹੈ। ਮੈਂ ਆਪਣੇ ਸ਼ਹੀਦ ਕਿਸਾਨਾਂ ਨੂੰ ਵੀ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ,ਜਿਹਨਾ ਦੀ ਬਦੌਲਤ ਅੱਜ ਪੰਜਾਬ ਨੂੰ ਜਿੱਤ ਪ੍ਰਾਪਤ ਹੋਈ। #FarmersProtest

10:33 November 19

ਕੇਂਦਰ ਸਰਕਾਰ ਦੁਆਰਾ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਐਲਾਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਨਾਲ ਹੀ ਕਿਹਾ ਕਿ ਪੰਜਾਬੀਆਂ ਦੀ ਮੰਗ ਨੂੰ ਮੰਨਣ ਅਤੇ ਨਾਨਕ ਜਯੰਤੀ ’ਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਲਈ ਬਹੁਤ ਬਹੁਤ ਧੰਨਵਾਦ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਲਿਖਿਆ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਅੱਗੇ ਵੀ ਕਿਸਾਨ ਦੀ ਭਲਾਈ ਅਤੇ ਕਿਸਾਨਾਂ ਦੇ ਲਈ ਕੰਮ ਕਰਦੀ ਰਹੇਗੀ।

10:29 November 19

  • आज प्रकाश दिवस के दिन कितनी बड़ी ख़ुशख़बरी मिली। तीनों क़ानून रद्द। 700 से ज़्यादा किसान शहीद हो गए। उनकी शहादत अमर रहेगी। आने वाली पीढ़ियाँ याद रखेंगी कि किस तरह इस देश के किसानों ने अपनी जान की बाज़ी लगाकर किसानी और किसानों को बचाया था। मेरे देश के किसानों को मेरा नमन

    — Arvind Kejriwal (@ArvindKejriwal) November 19, 2021 " class="align-text-top noRightClick twitterSection" data=" ">

ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਪ੍ਰਕਾਸ਼ ਦਿਹਾੜੇ ਦੇ ਦਿਨ ਕਿੰਨੀ ਵੱਡੀ ਖਬਰ ਮਿਲੀ। ਤਿੰਨੋਂ ਕਾਨੂੰਨ ਰੱਦ। 700 ਤੋਂ ਵੱਧ ਕਿਸਾਨ ਸ਼ਹੀਦ ਹੋਏ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਆਪਣੀ ਜਾਨ ਦੀ ਬਾਜ਼ੀ ਲਗਾ ਦਿੱਤੀ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ। 

09:39 November 19

Agriculture law repealed LIVE

  • आज मैं आपको, पूरे देश को, ये बताने आया हूं कि हमने तीनों कृषि कानूनों को वापस लेने का निर्णय लिया है।

    इस महीने के अंत में शुरू होने जा रहे संसद सत्र में, हम इन तीनों कृषि कानूनों को Repeal करने की संवैधानिक प्रक्रिया को पूरा कर देंगे : प्रधानमंत्री श्री @narendramodi जी

    — Narendra Singh Tomar (@nstomar) November 19, 2021 " class="align-text-top noRightClick twitterSection" data=" ">

ਨਵੀਂ ਦਿੱਲੀ: ਖੇਤੀ ਕਾਨੂੰਨ 'ਤੇ ਵੱਡਾ ਫੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਦੇ ਇਸ ਵੱਡੇ ਫੈਸਲੇ ਦਾ ਐਲਾਨ ਕੀਤਾ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਹ ਪੂਰੇ ਦੇਸ਼ ਨੂੰ ਦੱਸਣਾ ਚਾਹੁੰਦੇ ਹਨ ਕਿ ਅਸੀਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਲਿਆ ਹੈ। 

Last Updated : Nov 19, 2021, 12:11 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.