ਸਿੰਘੂ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਸਾਨ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਵੱਲੋਂ ਸਪੱਸ਼ਟ ਕਿਹਾ ਗਿਆ ਕਿ ਕਾਨੂੰਨ ਰੱਦ ਕੀਤੇ ਜਾਣ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਦੇਸ਼ ਭਰ 'ਚ ਰੇਲਵੇ ਟਰੈਕ ਜਾਮ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਹੀ ਗੱਲਬਾਤ ਕੀਤੀ ਜਾਵੇਗੀ।
ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਪੂਰੇ ਦੇਸ਼ ਦੀਆਂ ਰੇਲਾਂ ਰੋਕੀਆਂ ਜਾਣਗੀਆਂ: ਕਿਸਾਨ ਆਗੂ - ਸਿੰਘੂ ਸਰਹੱਦ
22:04 December 10
ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਪੂਰੇ ਦੇਸ਼ ਦੀਆਂ ਰੇਲਾਂ ਰੋਕੀਆਂ ਜਾਣਗੀਆਂ: ਕਿਸਾਨ ਆਗੂ
-
हमने 10 तारीख का अल्टीमेटम दिया हुआ था कि अगर PM ने हमारी बातों को नहीं सुना और कानूनों को रद्द नहीं किया तो सारे धरने रेलवे ट्रैक पर आ जाएंगे। आज की बैठक में ये फैसला हुआ कि अब रेलवे ट्रैक पर पूरे भारत के लोग जाएंगे। संयुक्त किसान मंच इसकी तारीख की जल्द घोषणा करेगा: किसान नेता https://t.co/eS5CAjBDY4
— ANI_HindiNews (@AHindinews) December 10, 2020 " class="align-text-top noRightClick twitterSection" data="
">हमने 10 तारीख का अल्टीमेटम दिया हुआ था कि अगर PM ने हमारी बातों को नहीं सुना और कानूनों को रद्द नहीं किया तो सारे धरने रेलवे ट्रैक पर आ जाएंगे। आज की बैठक में ये फैसला हुआ कि अब रेलवे ट्रैक पर पूरे भारत के लोग जाएंगे। संयुक्त किसान मंच इसकी तारीख की जल्द घोषणा करेगा: किसान नेता https://t.co/eS5CAjBDY4
— ANI_HindiNews (@AHindinews) December 10, 2020हमने 10 तारीख का अल्टीमेटम दिया हुआ था कि अगर PM ने हमारी बातों को नहीं सुना और कानूनों को रद्द नहीं किया तो सारे धरने रेलवे ट्रैक पर आ जाएंगे। आज की बैठक में ये फैसला हुआ कि अब रेलवे ट्रैक पर पूरे भारत के लोग जाएंगे। संयुक्त किसान मंच इसकी तारीख की जल्द घोषणा करेगा: किसान नेता https://t.co/eS5CAjBDY4
— ANI_HindiNews (@AHindinews) December 10, 2020
20:01 December 10
ਐੱਮਐੱਸਪੀ ਦਾ ਇਨ੍ਹਾਂ ਕਾਨੂੰਨਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ: ਖੇਤੀਬਾੜੀ ਮੰਤਰੀ
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਐੱਮਐੱਸਪੀ ਦਾ ਇਨ੍ਹਾਂ ਕਾਨੂੰਨਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਹ ਐੱਮਐੱਸਪੀ ਨੂੰ ਬਿਲਕੁਲ ਪ੍ਰਭਾਵਤ ਨਹੀਂ ਕਰਦੇ। ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਸਮਝਾਇਆ ਅਤੇ ਭਰੋਸਾ ਦਿੱਤਾ ਹੈ ਕਿ ਐੱਮਐੱਸਪੀ ਜਾਰੀ ਰਹੇਗੀ।
17:44 December 10
ਕੇਂਦਰ ਸਰਕਾਰ ਨੇ ਮੰਨਿਆ ਹੈ ਕਿ ਵਪਾਰੀਆਂ ਲਈ ਕਾਨੂੰਨ ਬਣਾਏ ਗਏ ਹਨ: ਬਲਬੀਰ ਸਿੰਘ ਰਾਜੇਵਾਲ
ਭਾਰਤੀ ਕਿਸਾਨ ਯੂਨੀਅਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਮੰਨਿਆ ਹੈ ਕਿ ਵਪਾਰੀਆਂ ਲਈ ਕਾਨੂੰਨ ਬਣਾਏ ਗਏ ਹਨ। ਜੇ ਖੇਤੀਬਾੜੀ ਰਾਜ ਦਾ ਵਿਸ਼ਾ ਹੈ, ਉਨ੍ਹਾਂ ਨੂੰ ਇਸ ਸੰਬੰਧੀ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ ਹੈ।
17:30 December 10
10 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਕਿ ਜੇ ਸਰਕਾਰ ਸਾਡੀ ਗੱਲ ਨਹੀਂ ਸੁਣਦੀ ਅਤੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਤਾਂ ਅਸੀਂ ਰੇਲਵੇ ਟਰੈਕ ਨੂੰ ਰੋਕ ਦੇਵਾਂਗੇ: ਕਿਸਾਨ ਆਗੂ ਬੂਟਾ ਸਿੰਘ
ਕਿਸਾਨ ਆਗੂ ਬੂਟਾ ਸਿੰਘ ਨੇ ਕਿਹਾ ਕਿ ਅਸੀਂ 10 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਕਿ ਜੇ ਪ੍ਰਧਾਨ ਮੰਤਰੀ ਸਾਡੀ ਗੱਲ ਨਹੀਂ ਸੁਣਦੇ ਅਤੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੇ, ਤਾਂ ਅਸੀਂ ਰੇਲਵੇ ਟਰੈਕ ਨੂੰ ਰੋਕ ਦੇਵਾਂਗੇ। ਅੱਜ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਕਿ ਸਾਰੇ ਭਾਰਤ ਦੇ ਲੋਕ ਇਸ ਰਾਹ ਤੁਰਨਗੇ। ਸਯੁੰਕਤ ਕਿਸਾਨ ਮੰਚ ਇੱਕ ਤਾਰੀਖ ਤੈਅ ਕਰੇਗਾ ਅਤੇ ਐਲਾਨ ਕਰੇਗਾ।
17:05 December 10
ਕਾਨੂੰਨ 'ਚ ਕੋਈ ਵਿਵਸਥਾ ਨਹੀਂ ਹੈ, ਇਹ ਬਿਲਕੁਲ ਗ਼ਲਤ ਹੈ: ਪੀਊਸ਼ ਗੋਇਲ
ਕੇਂਦਰੀ ਮੰਤਰੀ ਪੀਊਸ਼ ਗੋਇਲ ਦਾ ਕਹਿਣਾ ਹੈ ਕਿ ਕੁਝ ਚਿੰਤਾਵਾਂ ਸਨ ਕਿ ਕਿਸਾਨ ਆਪਣੀ ਮੰਡੀ ਨੂੰ ਨਿੱਜੀ ਬਾਜ਼ਾਰ ਵਿੱਚ ਵੇਚਣ ਲਈ ਮਜ਼ਬੂਰ ਹੋਣਗੇ। ਇਹ ਪੂਰੀ ਤਰ੍ਹਾਂ ਗਲਤ ਹੈ ਕਿ ਕਾਨੂੰਨ ਵਿੱਚ ਬਿਲਕੁਲ ਕੋਈ ਵਿਵਸਥਾ ਨਹੀਂ ਹੈ ਜੋ ਕਿਸੇ ਵੀ ਕਿਸਾਨ 'ਤੇ ਮਜ਼ਬੂਰੀ ਬਣੇ।
16:58 December 10
ਕਿਸਾਨਾਂ ਨੂੰ ਪ੍ਰਸਤਾਵ ਭੇਜਿਆ ਗਿਆ ਪਰ ਉਹ ਚਾਹੁੰਦੇ ਸਨ ਕਿ ਕਾਨੂੰਨ ਰੱਦ ਕੀਤੇ ਜਾਣ: ਤੋਮਰ
ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਅਸੀਂ ਕਿਸਾਨਾਂ ਨੂੰ ਪ੍ਰਸਤਾਵ ਭੇਜਿਆ ਹੈ। ਉਹ ਚਾਹੁੰਦੇ ਸਨ ਕਿ ਕਾਨੂੰਨ ਰੱਦ ਕੀਤੇ ਜਾਣ, ਸਾਡਾ ਪੱਖ ਹੈ ਕਿ ਸਰਕਾਰ ਉਨ੍ਹਾਂ ਵਿਵਸਥਾਵਾਂ 'ਤੇ ਖੁੱਲੇ ਵਿਚਾਰਾਂ ਲਈ ਵਿਚਾਰਨ ਲਈ ਤਿਆਰ ਹੈ, ਜਿਨ੍ਹਾਂ ਦੇ ਖਿਲਾਫ਼ ਉਨ੍ਹਾਂ ਨੂੰ ਇਤਰਾਜ਼ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨ ਏਪੀਐਮਸੀ ਜਾਂ ਐੱਮਐੱਸਪੀ ਨੂੰ ਪ੍ਰਭਾਵਤ ਨਹੀਂ ਕਰਦੇ। ਅਸੀਂ ਇਸ ਬਾਰੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।
16:25 December 10
ਸਰਕਾਰ ਦਾ ਮਕਸਦ ਕਿਸਾਨਾਂ ਨੂੰ ਮੰਡੀਆਂ ਦੇ ਜਾਲ ਤੋਂ ਕੱਢਣਾ ਸੀ: ਖੇਤੀਬਾੜੀ ਮੰਤਰੀ ਤੋਮਰ
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਸਰਕਾਰ ਮੰਡੀ ਦੇ ਚੁੰਗਲ ਤੋਂ ਕਿਸਾਨਾਂ ਨੂੰ ਅਜ਼ਾਦ ਕਰਵਾਉਣਾ ਚਾਹੁੰਦੀ ਸੀ ਤਾਂ ਕਿ ਉਹ ਮੰਡੀ ਦੇ ਦਾਇਰੇ ਤੋਂ ਬਾਹਰ ਆਪਣੀ ਕੀਮਤ 'ਤੇ ਕਿਤੇ ਵੀ, ਕਿਸੇ ਨੂੰ ਵੀ ਆਪਣੀ ਫ਼ਸਲ ਵੇਚ ਸਕਣ।
15:36 December 10
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਕੀਤੀ ਅਪੀਲ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਇਹ ਸੰਤੁਸ਼ਟੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਕਿਸਾਨਾਂ ਦਰਮਿਆਨ ਕਈ ਦੌਰ ਦੇ ਗੱਲਬਾਤ ਤੋਂ ਬਾਅਦ, ਸਰਕਾਰ ਨੇ ਉਨ੍ਹਾਂ ਦੀਆਂ ਕਈ ਮੰਗਾਂ ਨੂੰ ਮੰਨਣ ਦਾ ਸੰਕੇਤ ਦਿੱਤਾ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ 5 ਤੋਂ 6 ਮੰਗਾਂ ਮੰਨਣ ਲਈ ਰਾਜ਼ੀ ਹੈ। ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੋ ਹੱਲ ਕੀਤਾ ਜਾ ਰਿਹਾ ਹੈ ਉਹ ਉਚਿਤ ਹੈ ਅਤੇ ਉਨ੍ਹਾਂ ਕਿਹਾ ਕਿ ਇਸ ਧਰਨੇ ਨੂੰ ਖ਼ਤਮ ਕੀਤਾ ਜਾਵੇ।
15:12 December 10

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਡਟੇ ਹੋਏ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਉੱਥੇ ਪਹੁੰਚੇ ਹੋਏ ਹਨ। ਬੀਤੀ ਕੱਲ੍ਹ ਸਰਕਾਰ ਵੱਲੋਂ ਖੇਤੀ ਬਿਲਾਂ ਵਿੱਚ ਸੋਧ ਨੂੰ ਲੈ ਕੇ ਕਿਸਾਨਾਂ ਨੂੰ ਕੁੁੱਝ ਤਜਵੀਜ਼ਾਂ ਦਿੱਤੀਆਂ ਗਈਆਂ ਸਨ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ।